ਪੰਜਾਬ ਪੁਲਿਸ ਨੇ ਗੈਂਗਸਟਰ ਗੋਲਡੀ ਢਿੱਲੋਂ ਵੱਲੋਂ ਚਲਾਏ ਜਾ ਰਹੇ ਮਿੱਥ ਕੇ ਹੱਤਿਆ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼ ; 5 ਪਿਸਤੌਲਾਂ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ
ਚੰਡੀਗੜ੍ਹ/ਪਟਿਆਲਾ, 21 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਰਾਜ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ...