ਸ੍ਰੀ ਗੁਰੂ ਤੇਗ਼ ਬਹਾਦੁਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਡਾ. ਸਤਿੰਦਰ ਸਰਤਾਜ ਦੇ ਰੂਹਾਨੀ ਰਚਨਾ “ਹਿੰਦ ਦੀ ਚਾਦਰ” ਲਈ ਡੀ.ਐੱਸ.ਜੀ.ਐੱਮ.ਸੀ. ਵੱਲੋਂ ਸਨਮਾਨ : ਹਰਮੀਤ ਸਿੰਘ ਕਾਲਕਾ
ਨਵੀਂ ਦਿੱਲੀ, 7 ਨਵੰਬਰ 2025 (ਮਨਮੋਹਨ ਸਿੰਘ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ...

