‘ਐਸ.ਵਾਈ.ਐਲ.’ ਦੀ ਨਹੀਂ, ‘ਵਾਈ.ਐਸ.ਐਲ.’ ਦੀ ਗੱਲ ਕਰੋ, ਯਮੁਨਾ ਤੋਂ ਸਤਲੁਜ ਨੂੰ ਦਿੱਤਾ ਜਾਣਾ ਚਾਹੀਦਾ ਪਾਣੀ-ਮਾਨ, ਸਾਡੇ ਕੋਲ ਕਿਸੇ ਨੂੰ ਦੇਣ ਲਈ ਇਕ ਬੂੰਦ ਵੀ ਵਾਧੂ ਪਾਣੀ ਨਹੀਂ , ਦਿੱਲੀ ਵਿਖੇ ਹੋਈ ਮੀਟਿੰਗ ‘ਚ ਮਜ਼ਬੂਤੀ ਨਾਲ ਰੱਖਿਆ ਪੰਜਾਬ ਦਾ ਪੱਖ,ਐਸ.ਵਾਈ.ਐਲ. ਦੇ ਕੰਡੇ ਬੀਜਣ ਵਾਲੇ ਮੈਨੂੰ ਸਲਾਹਾਂ ਨਾ ਦੇਣ – ਮਾਨ
ਨਵੀਂ ਦਿੱਲੀ, 4 ਜਨਵਰੀ:ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਦੇ ਮੁੱਦੇ ਉਤੇ ਭਾਰਤ ਸਰਕਾਰ ਅੱਗੇ ਪੰਜਾਬ ਦਾ ਪੱਖ ਜੋਰਦਾਰ ਢੰਗ ਨਾਲ ...
