ਮਾਨ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਨਿਭਾਇਆ: ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ, ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ 10 ਮਹੀਨਿਆਂ ‘ਚ 25 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ • ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ‘ਚ 122 ਜੂਨੀਅਰ ਇੰਜੀਨੀਅਰਾਂ ਨੂੰ ਵੰਡੇ ਨਿਯੁਕਤੀ ਪੱਤਰ
ਚੰਡੀਗੜ੍ਹ, 16 ਜਨਵਰੀ(ਪ੍ਰੈਸ ਕੀ ਤਾਕਤ ਬਿਊਰੋ ): ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ...
