ਹਰਿਆਣਾ ਉਦੈ ਆਊਟਰੀਚ ਪ੍ਰੋਗ੍ਰਾਮ ਵਿਚ ਯਕੀਨੀ ਕੀਤੀ ਜਾਵੇ ਜਨਭਾਗੀਦਾਰੀ – ਮੁੱਖ ਮੰਤਰੀ
ਆਊਟਰੀਚ ਪ੍ਰੋਗ੍ਰਾਮਾਂ ਰਾਹੀਂ ਸਮਾਜਿਕ ਬੁਰਾਈਆਂ ਨੂੰ ਖਤਮ ਕਰਨ ਲਈ ਵੀ ਲੋਕਾਂ ਨੁੰ ਕਰਨ ਪ੍ਰੇਰਿਤ - ਮਨੋਹਰ ਲਾਲ ਮੁੱਖ ਮੰਤਰੀ ਨੇ ਵੀਡੀਓ ਕਾਨਫ੍ਰੈਸਿੰਗ ਰਾਹੀਂ ਜਿਲ੍ਹਾ ਡਿਪਟੀ ਕਮਿਸ਼ਨਰਾਂ ਅਤੇ ਪੁਲਿਸ ਸੁਪਰਡੈਂਟਾਂ ਦੇ ਨਾਲ ਕੀਤੀ ਹਰਿਆਣਾ ਉਦੈ ਆਊਟਰੀਚ ਪ੍ਰੋਗ੍ਰਾਮ ਦੀ ਸਮੀਖਿਆ ਮੀਟਿੰਗ ਚੰਡੀਗੜ੍ਹ, 6 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ )- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ...