Tuesday, March 3, 2026

Tag: United Sikhs

ਯੂਨਾਈਟਿਡ ਸਿੱਖ ਵੱਲੋਂ ਪੰਜਾਬ ਦੇ ਹੜ੍ਹ ਪੀੜਤ ਇਲਾਕਿਆਂ ਵਿੱਚ ਰਾਹਤ ਕਾਰਜ ਜ਼ੋਰਾਂ ਤੇ

ਯੂਨਾਈਟਿਡ ਸਿੱਖ ਵੱਲੋਂ ਪੰਜਾਬ ਦੇ ਹੜ੍ਹ ਪੀੜਤ ਇਲਾਕਿਆਂ ਵਿੱਚ ਰਾਹਤ ਕਾਰਜ ਜ਼ੋਰਾਂ ਤੇ

ਚੰਡੀਗੜ੍ਹ 2 ਸਤੰਬਰ, 2025                          ਯੂਨਾਈਟਿਡ ਸਿੱਖ, ਜੋ ਕਿ ਸੰਯੁਕਤ ਰਾਸ਼ਟਰ (UN) ਨਾਲ ਸੰਬੰਧਤ ਅਮਰੀਕਾ ਅਧਾਰਿਤ ਐਡਵੋਕੇਸੀ ਗਰੁੱਪ ਹੈ, 13 ਅਗਸਤ ਤੋਂ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਹੜ੍ਹ ਰਾਹਤ ਕਾਰਜ ਚਲਾ ਰਿਹਾ ਹੈ, ਜਦੋਂ ਸਭ ਤੋਂ ਪਹਿਲਾਂ ਫਿਰੋਜ਼ਪੁਰ ਜ਼ਿਲ੍ਹੇ ਦੇ ਖੇਤਰਾਂ ਵਿੱਚ ਪਾਣੀ ਦਾਖਲ ਹੋਇਆ ਸੀ।                          "ਸਾਡੇ ਸੰਗਠਨ ਵੱਲੋਂ ਇਸ ਵੇਲੇ ਅਜਨਾਲਾ, ਡੇਰਾ ਬਾਬਾ ਨਾਨਕ, ਰਮਦਾਸ, ਗੁਰਦਾਸਪੁਰ ਅਤੇ ਫਿਰੋਜ਼ਪੁਰ ਵਿੱਚ ਰਾਹਤ ਕੈਂਪ ਚਲਾਏ ਜਾ ਰਹੇ ਹਨ," ਪੰਜਾਬ ਵਿੱਚ ਯੂਨਾਈਟਿਡ ਸਿੱਖਸ ਦੀ ਪ੍ਰਤੀਨਿਧਤਾ ਕਰਦੇ ਅਤੇ ਰਾਹਤ ਕਾਰਜਾਂ ਦਾ ਚਲਾ ਰਹੇ ਅਮ੍ਰਿਤਪਾਲ ਸਿੰਘ ਨੇ ਕਿਹਾ।                        ਉਨ੍ਹਾਂ ਕਿਹਾ ਕਿ, "ਅਸੀਂ ਹਜ਼ਾਰਾਂ ਪਰਿਵਾਰਾਂ ਨੂੰ ਹੜ ਦੇ ਪਾਣੀ ਵਿੱਚ ਡੁੱਬੇ ਪਿੰਡਾਂ ਤੋਂ ਸੁਰੱਖਿਅਤ ਥਾਵਾਂ ‘ਤੇ ਲਿਜਾਇਆ ਗਿਆ ਹੈ, ਖ਼ਾਸ ਕਰਕੇ ਗੁਰਦੁਆਰਿਆਂ, ਧਰਮਸ਼ਾਲਾ ਅਤੇ ਕਮਿਊਨਿਟੀ ਸੈਂਟਰਾਂ ਵਿੱਚ ਅਤੇ ਨਾਲ ਹੀ  ਲੰਗਰ ਦੀ ਸੇਵਾ ਵੀ ਕਰ ਰਹੇ ਹਾਂ। ਦਿਨ-ਰਾਤ ਕਰੀਬ ਇੱਕ ਦਰਜਨ ਕਿਸ਼ਤੀਆਂ ਚਲ ਰਹੀਆਂ ਹਨ, ਜੋ ਹੜ੍ਹ ਪੀੜਤਾਂ ਨੂੰ 15 ਫੁੱਟ ਤੱਕ ਡੁੱਬੇ ਇਲਾਕਿਆਂ ਤੋਂ ਕੱਢ ਰਹੀਆਂ ਹਨ। ਪਿੰਡ ਵਾਸੀ ਕਹਿ ਰਹੇ ਹਨ ਕਿ ਇਹ ਸਥਿਤੀ 1988 ਦੇ ਹੜ੍ਹ ਨਾਲੋਂ ਵੀ ਭਿਆਨਕ ਹੈ।"                      ਫਿਰੋਜ਼ਪੁਰ ਵਿੱਚ ਸੇਵਾ ਨਿਭਾ ਰਹੇ ਯੂਨਾਈਟਿਡ ਸਿੱਖਸ ਦੇ ਸੇਵਾਦਾਰ ਸਰਦਾਰ ਦੇਵਿੰਦਰ ਸਿੰਘ ਨੇ ਕਿਹਾ, "ਅਸੀਂ ਇਸ ਵੇਲੇ ਬਚਾਅ ਕਾਰਜਾਂ ਵਿੱਚ ਰੁਝੇ ਹੋਏ ਹਾ, ਅਤੇ ਹੜ ਪ੍ਰਭਾਵਿਤ ਇਲਾਕਿਆਂ ਵਿੱਚ ਜ਼ਰੂਰੀ ਦਵਾਈਆਂ ਅਤੇ ਤਾਜ਼ਾ ਬਣਿਆ ਹੋਇਆ  ਖਾਣੇ ਲੋਕਾਂ ਤਕ ਪਹੁੰਚ ਰਹੇ ਹਾਂ                        ਅਮ੍ਰਿਤਪਾਲ ਸਿੰਘ ਨੇ ਦੱਸਿਆ ਕਿ, "ਜਦੋਂ  ਹੜ ...

Welcome Back!

Login to your account below

Retrieve your password

Please enter your username or email address to reset your password.