ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਅਮਰੀਕਾ ਸਥਿਤ ਸਰਵਣ ਸਿੰਘ ਵੱਲੋਂ ਚਲਾਏ ਜਾ ਰਹੇ ਨਾਰਕੋ-ਸੰਗਠਿਤ ਅਪਰਾਧ ਨੈਕਸੈਸ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ, 200 ਗ੍ਰਾਮ ਹੈਰੋਇਨ ਸਮੇਤ ਤਿੰਨ ਕਾਬੂ
- ਸਰਵਨ ਸਿੰਘ ਨਾਲ ਸਿੱਧੇ ਸੰਪਰਕ ਵਿੱਚ ਸਨ ਦੋਸ਼ੀ ਵਿਅਕਤੀ: ਡੀਜੀਪੀ ਗੌਰਵ ਯਾਦਵ - ਤਸਕਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ...