No Result
View All Result
Saturday, May 16, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਸਵਾਮੀ ਵਿਵੇਕਾਨੰਦ ਜੀ ਦੇ ਜੀਵਨ ਤੋਂ ਸੇਧ ਲੈ ਕੇ ਨੋਜਵਾਨ ਪੀੜੀ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਤੋੜਨ ਵਾਲੀਆਂ ਫਿਰਕਾਪ੍ਰਸਤੀ ਤਾਕਤਾਂ ਦਾ ਮੂੰਹ ਤੋੜਨ ਲਈ ਅੱਗੇ ਆਏ, ਪਰਮਿੰਦਰ ਭਲਵਾਨ।

admin by admin
in BREAKING, COVER STORY, National, POLITICS, PUNJAB
0
ਸਵਾਮੀ ਵਿਵੇਕਾਨੰਦ ਜੀ ਦੇ ਜੀਵਨ ਤੋਂ ਸੇਧ ਲੈ ਕੇ  ਨੋਜਵਾਨ ਪੀੜੀ  ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਤੋੜਨ ਵਾਲੀਆਂ ਫਿਰਕਾਪ੍ਰਸਤੀ ਤਾਕਤਾਂ ਦਾ ਮੂੰਹ ਤੋੜਨ ਲਈ ਅੱਗੇ ਆਏ, ਪਰਮਿੰਦਰ ਭਲਵਾਨ।
0
SHARES
0
VIEWS
Share on FacebookShare on Twitter

 ਪਟਿਆਲਾ,17-01-23(ਪ੍ਰੈਸ ਕੀ ਤਾਕਤ ਬਿਊਰੋ): ਯੂਥ ਫੈਡਰੇਸ਼ਨ ਆਫ ਇੰਡੀਆ, ਪਾਵਰ ਹਾਊਸ ਯੂਥ ਕਲੱਬ , ਐਨ ਐਸ ਐਸ,ਐਨ ਸੀ ਸੀ, ਰੈੱਡ ਰਿਬਨ ਕਲੱਬ ਸਰਕਾਰੀ ਆਈ ਟੀ ਆਈਂ ਲੜਕਿਆ ਵੱਲੋਂ ਪੰਜ ਪੰਜਾਬ ਬਟਾਲੀਅਨ ਐਨ ਸੀ ਸੀ ਦੇ ਕਮਾਡੈਂਟ ਕਰਨਲ ਐਨ ਐਸ ਕਲਸੀ ਅਤੇ ਐਡਮਿਨ ਅਫ਼ਸਰ ਕਰਨਲ ਜੇ ਐਸ ਆਹੂਲਵਾਲੀਆ ਦੀ ਅਗਵਾਈ ਹੇਠ ਸਵਾਮੀ ਵਿਵੇਕਾਨੰਦ ਜੀ ਨੂੰ ਸਮਰਪਿਤ ਯੂਵਾ ਸਪਤਾਹ ਤਹਿਤ ਦੇਸ਼ ਦੀ ਏਕਤਾ ਅਤੇ ਅਖੰਡਤਾ ਵਿਸੇ ਤੇ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਰਾਜ ਯੂਵਾ ਪੁਰਸਕਾਰ ਵਿਜੇਤਾ ਪਰਮਿੰਦਰ ਭਲਵਾਨ ਮੈਂਬਰ ਨਸਾ ਮੁਕਤ ਭਾਰਤ ਅਭਿਆਨ ਨੇ ਸ਼ਿਰਕਤ ਕੀਤੀ, ਪ੍ਰੋਗਰਾਮ ਦੀ ਪ੍ਰਧਾਨਗੀ ਲੈਫਟੀਨੈਂਟ ਜਗਦੀਪ ਸਿੰਘ ਜੋਸ਼ੀ ਨੇ ਕੀਤੀ, ਪ੍ਰੋਗਰਾਮ ਦਾ ਉਦਘਾਟਨ ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਮੈਂਬਰ ਨਸਾ ਮੁਕਤ ਭਾਰਤ ਅਭਿਆਨ ਨੇ ਕੀਤਾ, ਵਿਸ਼ੇਸ਼ ਤੌਰ ਤੇ ਸਟੇਟ ਐਵਾਰਡੀ ਰੁਪਿੰਦਰ ਕੌਰ,ਰੁਦਰਪ੍ਰਤਾਪ ਸਿੰਘ,ਪ੍ਰਤੀਕ ਸ਼ਰਮਾ,ਅਕਾਸ ਸਿੰਘ, ਜਸਵਿੰਦਰ ਸਿੰਘ,ਗੁਰਕਰਨ ਸਿੰਘ,ਜੱਸਾ, ਕਮਲਜੀਤ ਸਿੰਘ, ਧਰਮਿੰਦਰ ਸਿੰਘ, ਕਮਲਪ੍ਰੀਤ ਸਿੰਘ, ਨੇ ਸ਼ਿਰਕਤ ਕੀਤੀ, ਇਸ ਮੌਕੇ ਸੰਬੋਧਨ ਕਰਦਿਆਂ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਰਾਜ ਯੂਵਾ ਪੁਰਸਕਾਰ ਵਿਜੇਤਾ ਪਰਮਿੰਦਰ ਭਲਵਾਨ ਨੇ ਨੋਜਵਾਨਾਂ ਨੂੰ ਦੱਸਿਆ ਕਿ ਸਵਾਮੀ ਵਿਵੇਕਾਨੰਦ ਜੀ ਦਾ ਜਨਮ ਦਿਹਾੜਾ ਮਨਾਉਣ ਲਈ ਭਾਰਤ ਸਰਕਾਰ ਨੇ 1984 ਵਿਚ ਐਲਾਨ ਕੀਤਾ ਅਤੇ 1985 ਤੋਂ ਪੂਰੇ ਭਾਰਤ ਵਿਚ ਯੂਵਾ ਸਪਤਾਹ ਦੇ ਤੌਰ ਤੇ ਮਨਾਉਣਾ ਸ਼ੁਰੂ ਕੀਤਾ ਸੀ ਉਹਨਾਂ ਕਿਹਾ ਕਿ ਨੋਜਵਾਨਾਂ ਨੂੰ ਸਵਾਮੀ ਵਿਵੇਕਾਨੰਦ ਜੀ ਦੇ ਜੀਵਨ ਤੋਂ ਸੇਧ ਲੈ ਕੇ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਉਹਨਾਂ ਕਿਹਾ ਕਿ ਸਵਾਮੀ ਵਿਵੇਕਾਨੰਦ ਜੀ ਨੋਜਵਾਨਾਂ ਲਈ ਪ੍ਰੇਰਣਾ ਸਰੋਤ ਹਨ ਜਿਨ੍ਹਾਂ ਨੇ ਪੂਰੇ ਸੰਸਾਰ ਵਿੱਚ ਭਾਰਤੀ ਨੋਜਵਾਨਾਂ ਨੂੰ ਪਛਾਣ ਦਿਵਾਈ ਇਸ ਲਈ ਹੀ ਪੂਰੇ ਭਾਰਤ ਵਿਚ ਇਕ ਹਫਤਾ ਯੂਵਾ ਸਪਤਾਹ ਦੇ ਤੌਰ ਤੇ ਸਵਾਮੀ ਵਿਵੇਕਾਨੰਦ ਜੀ ਨੂੰ ਸਮਰਪਿਤ ਮਨਾਇਆ ਜਾਂਦਾ ਹੈ, ਉਨ੍ਹਾਂ ਕਿਹਾ ਕਿ ਅੱਜ ਫਿਰਕਾਪ੍ਰਸਤੀ ਤਾਕਤਾਂ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਭੰਗ ਕਰਨ ਲਈ ਲੱਗਿਆ ਹੋਇਆ ਹਨ ਇਸ ਲਈ ਇਹਨਾਂ ਫਿਰਕਾਪ੍ਰਸਤੀ ਤਾਕਤਾਂ ਦਾ ਮੂੰਹ ਤੋੜਨ ਲਈ ਨੋਜਵਾਨ ਪੀੜੀ ਨੂੰ ਅੱਗੇ ਆਉਣਾ ਚਾਹੀਦਾ ਹੈ।   ਇਸ ਮੌਕੇ ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਵਲੋਂ ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ।

Post Views: 115
Tags: A Social History of Indian Football: Striving to ScoreAV 31st January 2015 by Asian Business Publications LtdBalle Kumar's Universe - 10biennials verplank tsukino biysk woode nunnery icici gavarBJP MUST JOIN FORCESGender in South Asia - ResearchGateMODI CALLS BIG B'S DETRACTORS TALIBANUMA
Previous Post

ਅਮਨ ਅਰੋੜਾ ਵੱਲੋਂ ਪਟਿਆਲਾ ਵਿਖੇ ਸਰਕਾਰੀ ਪ੍ਰਿੰਟਿੰਗ ਪ੍ਰੈੱਸ ਦਾ ਦੌਰਾ; ਕੰਮ-ਕਾਜ ਦਾ ਲਿਆ ਜਾਇਜ਼ਾ • ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਵੱਲੋਂ ਬਦਲਦੇ ਸਮੇਂ ਦੀ ਲੋੜ ਮੁਤਾਬਕ ਪ੍ਰਿੰਟਿੰਗ ਪ੍ਰਣਾਲੀ ਨੂੰ ਅਪਗ੍ਰੇਡ ਕਰਨ ‘ਤੇ ਜ਼ੋਰ

Next Post

ਭਾਰਤ ਸਕਾਊਟਸ ਅਤੇ ਗਾਈਡ ਭਾਰਤ ਸਰਕਾਰ ਵਲੋਂ 04—01—2023 ਤੋਂ 10—01—2023 ਤੱਕ ਰਾਸ਼ਟਰੀ ਜੰਬੂਰੀ ਦਾ ਆਯੋਜਨ ਜੋਧਪੁਰ

Next Post
ਭਾਰਤ ਸਕਾਊਟਸ ਅਤੇ ਗਾਈਡ ਭਾਰਤ ਸਰਕਾਰ ਵਲੋਂ 04—01—2023 ਤੋਂ 10—01—2023 ਤੱਕ ਰਾਸ਼ਟਰੀ ਜੰਬੂਰੀ ਦਾ ਆਯੋਜਨ ਜੋਧਪੁਰ

ਭਾਰਤ ਸਕਾਊਟਸ ਅਤੇ ਗਾਈਡ ਭਾਰਤ ਸਰਕਾਰ ਵਲੋਂ 04—01—2023 ਤੋਂ 10—01—2023 ਤੱਕ ਰਾਸ਼ਟਰੀ ਜੰਬੂਰੀ ਦਾ ਆਯੋਜਨ ਜੋਧਪੁਰ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800