No Result
View All Result
Sunday, April 5, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਝੋਨੇ ਦੀ ਆਮਦ 6 ਲੱਖ ਮੀਟ੍ਰਿਕ ਟਨ ਹੋਈ

-ਕਿਸਾਨਾਂ ਨੂੰ 1177 ਕਰੋੜ ਰੁਪਏ ਦੀ ਕੀਤੀ ਅਦਾਇਗੀ

admin by admin
in BREAKING, COVER STORY, PUNJAB
0
ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਝੋਨੇ ਦੀ ਆਮਦ 6 ਲੱਖ ਮੀਟ੍ਰਿਕ ਟਨ ਹੋਈ
0
SHARES
0
VIEWS
Share on FacebookShare on Twitter

ਪਟਿਆਲਾ, 26 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)

ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 109 ਮੰਡੀਆਂ ਵਿੱਚ ਝੋਨੇ ਦੀ ਆਮਦ ਤੇਜ਼ੀ ਨਾਲ ਹੋ ਰਹੀ ਹੈ ਤੇ ਪਿਛਲੇ ਦਿਨ ਤੱਕ ਮੰਡੀਆਂ ਵਿੱਚ 6 ਲੱਖ 790 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਤੇ ਇਸ ਵਿਚੋਂ 5 ਲੱਖ 94 ਹਜ਼ਾਰ 143 ਮੀਟ੍ਰਿਕ ਟਨ ਝੋਨੇ ਦੀ ਖਰੀਦ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਜਿਣਸ ਦੀ 1177.30 ਕਰੋੜ ਰੁਪਏ ਦੀ ਅਦਾਇਗੀ ਵੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 261031 ਮੀਟਰਿਕ ਟਨ, ਮਾਰਕਫੈਡ ਵੱਲੋਂ 140249 ਮੀਟਰਿਕ ਟਨ, ਪਨਸਪ ਵੱਲੋਂ 114818 ਮੀਟਰਿਕ ਟਨ ਅਤੇ ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 78045 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿਸਾਨ ਪਰਾਲੀ ਪ੍ਰਬੰਧਨ ਬਾਰੇ ਤੇ ਜ਼ਿਲ੍ਹੇ ਵਿੱਚ ਉਪਲਬਧ ਮਸ਼ੀਨਰੀ ਸਬੰਧੀ ਜਾਣਕਾਰੀ ਲੈਣ ਲਈ ਵਟਸਐਪ ਚੈਟ ਬੋਟ ਨੰਬਰ 73800-16070 ਉਤੇ ਸੰਪਰਕ ਕਰ ਸਕਦੇ ਹਨ, ਜਿਸ ਉਤੇ ਕਿਸਾਨ ਜ਼ਿਲ੍ਹੇ ਵਿੱਚ ਮੌਜੂਦ ਉਪਲਬਧ ਮਸ਼ੀਨਰੀ ਦੀ ਸੂਚੀ ਨਾਲ ਰਾਬਤਾ ਕਰਨ ਲਈ ਸੰਪਰਕ ਨੰਬਰ ਪ੍ਰਾਪਤ ਕਰ ਸਕਦੇ ਹਨ।

Post Views: 83
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਪਰਾਲੀ ਨੂੰ ਅੱਗ ਲੱਗਣ ‘ਤੇ ਪਟਿਆਲਾ ਜ਼ਿਲ੍ਹੇ ‘ਚ ਰਹੇਗੀ ਡਰੋਨ ਦੀ ਬਾਜ ਅੱਖ

Next Post

ਸ੍ਰੀਲੰਕਾ ਨੇ ਇੰਗਲੈਂਡ ਦੀ ਪੂਰੀ ਟੀਮ 33.2 ਓਵਰਾਂ ’ਚ 156 ’ਤੇ ਆਊਟ ਕੀਤੀ

Next Post

ਸ੍ਰੀਲੰਕਾ ਨੇ ਇੰਗਲੈਂਡ ਦੀ ਪੂਰੀ ਟੀਮ 33.2 ਓਵਰਾਂ ’ਚ 156 ’ਤੇ ਆਊਟ ਕੀਤੀ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800