Sunday, August 16, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਸਿਵਲ ਏਵੀਏਸ਼ਨ ਕਲੱਬ ਅਤੇ ਇਸ ਦੇ ਆਲੇ ਦੁਆਲੇ ਦੇ 5 ਕਿਲੋਮੀਟਰ ਖੇਤਰ ਨੂੰ ਨੋ ਫਲਾਇੰਗ ਜੋਨ ਤੇ ਨੋ ਡਰੋਨ ਜੋਨ ਐਲਾਨਿਆ

admin by admin
in BREAKING, COVER STORY, PUNJAB
0
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਅਨੰਤ ਚਤੁਰਦਸੀ ਮੌਕੇ ਆਂਡਾ ਮੀਟ ਨਾ ਵੇਚਣ ਦੀ ਅਪੀਲ
0
SHARES
0
VIEWS
Share on FacebookShare on Twitter

ਪਟਿਆਲਾ, 28 ਸਤੰਬਰ (ਪ੍ਰੈਸ ਕੀ ਤਾਕਤ ਬਿਊਰੋ)

ਵਧੀਕ ‌ਜ਼ਿਲ੍ਹਾ ਮੈਜਿਸਟਰੇਟ ਜਗਜੀਤ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ:2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 2 ਅਕਤੂਬਰ 2023 ਨੂੰ ਸਿਵਲ ਏਵੀਏਸ਼ਨ ਕਲੱਬ ਪਟਿਆਲਾ ਅਤੇ ਇਸ ਦੇ ਆਲੇ ਦੁਆਲੇ ਲਗਦੇ 5 ਕਿਲੋਮੀਟਰ ਦੇ ਖੇਤਰ ਨੂੰ ’ਨੋ ਫਲਾਇੰਗ ਜੋਨ’ ਤੇ ’ਨੋ ਡਰੋਨ ਜੋਨ’ ਐਲਾਨਿਆ ਹੈ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ 2 ਅਕਤੂਬਰ 2023 ਨੂੰ ਸਿਵਲ ਏਵੀਏਸ਼ਨ ਕਲੱਬ ਪਟਿਆਲਾ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੇ ਮੱਦੇਨਜ਼ਰ ਅਮਨ ਕਾਨੂੰਨ ਦੀ ਸਥਿਤੀ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਮੁੱਖ ਰੱਖਦੇ ਹੋਏ 2 ਅਕਤੂਬਰ 2023 ਨੂੰ ਸਿਵਲ ਏਵੀਏਸ਼ਨ ਕਲੱਬ ਪਟਿਆਲਾ ਅਤੇ ਇਸ ਦੇ ਆਲੇ ਦੁਆਲੇ ਲਗਦੇ 5 ਕਿਲੋਮੀਟਰ ਦੇ ਖੇਤਰ ਨੂੰ ’ਨੋ ਫਲਾਇੰਗ ਜੋਨ’ ਤੇ ਨੋ ’ਡਰੋਨ ਜੋਨ’ ਐਲਾਨਿਆ ਗਿਆ ਹੈ।

Post Views: 148
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਮਨੀਪੁਰ ’ਚ ਹਾਲਾਤ ਬੇਹੱਦ ਨਾਜ਼ੁਕ: ਇੰਫਾਲ ’ਚ ਡੀਸੀ ਦੇ ਦਫ਼ਤਰ ’ਤੇ ਹਮਲਾ, ਵਾਹਨ ਸਾੜੇ

Next Post

ਖੇਤੀਬਾੜੀ ਵਿਭਾਗ ਨੇ ਸਰਕਲ ਦੌਣਕਲਾਂ ਦੇ ਕਿਸਾਨਾਂ ਨੂੰ ਕੀਤਾ ਜਾਗਰੂਕ

Next Post
ਖੇਤੀਬਾੜੀ ਵਿਭਾਗ ਨੇ ਸਰਕਲ ਦੌਣਕਲਾਂ ਦੇ ਕਿਸਾਨਾਂ ਨੂੰ ਕੀਤਾ ਜਾਗਰੂਕ

ਖੇਤੀਬਾੜੀ ਵਿਭਾਗ ਨੇ ਸਰਕਲ ਦੌਣਕਲਾਂ ਦੇ ਕਿਸਾਨਾਂ ਨੂੰ ਕੀਤਾ ਜਾਗਰੂਕ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800