No Result
View All Result
Saturday, June 14, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਕਲਰਕਾਂ ਨੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਦੇ ਘਰ ਅੱਗੇ ਖਾਲ੍ਹੀ ਭਾਂਡੇ ਖੜਕਾਏ

admin by admin
in BREAKING, COVER STORY, HARYANA, National
0
ਕਲਰਕਾਂ ਨੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਦੇ ਘਰ ਅੱਗੇ ਖਾਲ੍ਹੀ ਭਾਂਡੇ ਖੜਕਾਏ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਸਿਰਸਾ, 3 ਅਗਸਤ (ਪ੍ਰੈਸ ਕੀ ਤਾਕਤ ਬਿਊਰੋ)

ਮਹੀਨੇ ਤੋਂ ਮਿੰਨੀ ਸਕੱਤਰੇਤ ਦੇ ਬਾਹਰ ਤਨਖਾਹਾਂ ਲਈ ਧਰਨਾ ਤੇ ਭੁੱਖ ਹੜਤਾਲ ਕਰ ਰਹੇ ਵੱਖ-ਵੱਖ ਵਿਭਾਗਾਂ ਦੇ ਕਲਰਕਾਂ ਨੇ ਅੱਜ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਦੇ ਘਰ ਸਾਹਮਣੇ ਖਾਲ੍ਹੀ ਭਾਂਡੇ ਖੜ੍ਹਕਾਏ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਲੈਰੀਕਲ ਸਟਾਫ ਮਾਸਿਕ 35400 ਤਨਖਾਹ ਦੀ ਮੰਗ ਨੂੰ ਲੈ ਕੇ  ਮਹੀਨੇ ਤੋਂ ਹੜਤਾਲ ’ਤੇ ਹੈ। ਇਸ ਮੌਕੇ ’ਤੇ ਬੁਲਾਰਿਆਂ ਨੇ ਕਿਹਾ ਕਿ ਵੱਖ-ਵੱਖ ਵਿਭਾਗਾਂ ਦਾ ਕਲੈਰੀਕਲ ਸਟਾਫ 35400 ਤਨਖਾਹ ਦੀ ਮੰਗ ਨੂੰ ਲੈ ਕੇ ਹੜਤਾਲ ’ਤੇ ਚੱਲ ਰਿਹਾ ਹੈ। ਵਿਭਾਗਾਂ ਦੇ ਹੋਰ ਮੁਲਾਜ਼ਮਾਂ ਦੀ ਤਨਖਾਹ ਤਾਂ ਵਧਾਈ ਗਈ ਪਰ ਕਲਰਕਾਂ ਨੂੰ ਅਣਗੌਲਿਆਂ ਕੀਤਾ ਗਿਆ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜਦੋਂ ਤੱਕ ਕਲਰਕਾਂ ਦੀ ਤਨਖਾਹ 35400 ਨਹੀਂ ਕੀਤੀ ਜਾਂਦੀ, ਉਨ੍ਹਾਂ ਦਾ ਇਹ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਕਲੈਰੀਕਲ ਸਟਾਫ ਦੀਆਂ ਮਹਿਲਾਵਾਂ ਸਮੇਤ ਵੱਡੀ ਗਿਣਤੀ ’ਚ ਕਰਮਚਾਰੀ ਮੌਜੂਦ ਸਨ।

Post Views: 174
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: breaking newsHaryanaharyana bhagwa yatra clash newsharyana bhagwa yatra newshARYANA latest newsharyana mewat clash between two groupHaryana newsharyana news liveharyana news todayharyana nuh clashHaryana Policeharyana violenceharyana violence newsharyana violence nuhhindi newslatest newsmewat haryanamewat haryana newsmewat newsmewat news todaynuh haryananuh haryana newsnuh mewat newsnuh newsnuh violence haryana
Previous Post

ਸਰਕਾਰ ਨੇ ਲੈਪਟਾਪ, ਟੈਬਲੇਟ, ਪ੍ਰਸਨਲ ਕੰਪਿਊਟਰ ਅਤੇ ਸਰਵਰਾਂ ਦੀ ਦਰਾਮਦ ’ਤੇ ਰੋਕ ਲਗਾਈ

Next Post

ਸੁਰੱਖਿਆ ਬਲਾਂ ਦੀ ਕਾਰਵਾਈ ’ਚ 17 ਜ਼ਖ਼ਮੀ, ਇੰਫਾਲ ਘਾਟੀ ’ਚ ਮੁੜ ਕਰਫਿਊ ਲੱਗਿਆ

Next Post
ਸੁਰੱਖਿਆ ਬਲਾਂ ਦੀ ਕਾਰਵਾਈ ’ਚ 17 ਜ਼ਖ਼ਮੀ, ਇੰਫਾਲ ਘਾਟੀ ’ਚ ਮੁੜ ਕਰਫਿਊ ਲੱਗਿਆ

ਸੁਰੱਖਿਆ ਬਲਾਂ ਦੀ ਕਾਰਵਾਈ ’ਚ 17 ਜ਼ਖ਼ਮੀ, ਇੰਫਾਲ ਘਾਟੀ ’ਚ ਮੁੜ ਕਰਫਿਊ ਲੱਗਿਆ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In