No Result
View All Result
Friday, February 13, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਮਹੇਂਦਰਗੜ੍ਹ ਜਿਲ੍ਹਾ ਦੇ ਪਿੰਡ ਨਾਂਗਲ ਸਿਰੋਹੀ ਵਿਚ ਮੁੱਖ ਮੰਤਰੀ ਨੇ ਕੀਤਾ ਜਨ ਸੰਵਾਦ

admin by admin
in BREAKING, HARYANA
0
ਮਹੇਂਦਰਗੜ੍ਹ ਜਿਲ੍ਹਾ ਦੇ ਪਿੰਡ ਨਾਂਗਲ ਸਿਰੋਹੀ ਵਿਚ ਮੁੱਖ ਮੰਤਰੀ ਨੇ ਕੀਤਾ ਜਨ ਸੰਵਾਦ
0
SHARES
0
VIEWS
Share on FacebookShare on Twitter

ਚੰਡੀਗੜ੍ਹ, 26-05-2023(ਪ੍ਰੈਸ ਕੀ ਤਾਕਤ)- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਜਿਲ੍ਹਾ ਮਹੇਂਦਰਗੜ੍ਹ ਦੇ ਪਿੰਡ ਨਾਂਗਲ ਸਿਰੋਹੀ ਵਿਚ ਸਿਹਤ ਸੇਵਾਵਾਂ ਦਾ ਵਿਸਤਾਰ ਕਰਦੇ ਹੋਏ ਪਿੰਡ ਦੇ ਪੀਐਚਸੀ ਦੇ ਪੁਰਾਣੇ ਭਵਨ ਵਿਚ ਚਲ ਰਹੀ ਸੀਐਚਸੀ ਨੂੰ ਨਵੇਂ ਭਵਨ ਦੇ ਨਾਲ ਬਨਾਉਣ ਦਾ ਐਲਾਨ ਕੀਤਾ। ਇਸ ਤੋਂ ਇਸ ਖੇਤਰ ਤੇ ਨੇੜੇ ਦੇ ਖੇਤਰ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮਿਲਣਗੀਆਂ।

          ਮੁੱਖ ਮੰਤਰੀ ਅੱਜ ਮਹੇਂਦਗੜ੍ਹ ਜਿਲ੍ਹਾ ਦੇ ਪਿੰਡ ਨਾਂਗਲ ਸਿਰੋਹੀ ਵਿਚ ਜਨ ਸੰਵਾਦ ਪ੍ਰੋਗ੍ਰਾਮ ਵਿਚ ਪਿੰਡਵਾਸੀਆਂ ਨਾਲ ਸਿੱਧਾ ਸੰਵਾਦ ਕਰ ਰਹੇ ਸਨ। ਮੁੱਖ ਮੰਤਰੀ ਦਾ ਮਹੇਂਦਰਗੜ੍ਹ ਵਿਧਾਨਸਭਾ ਖੇਤਰ ਵਿਚ ਪਹੁੰਚਣੇ ‘ਤੇ ਸਾਬਕਾ ਮੰਤਰੀ ਸ੍ਰੀ ਰਾਮਬਿਲਾਸ ਸ਼ਰਮਾ ਨੇ ਪੱਗ ਬੰਨ੍ਹ ਕੇ ਸਵਾਗਤ ਕੀਤਾ।

 

          ਮੁੱਖ ਮੰਤਰੀ ਨੇ ਕਿਹਾ ਕਿ ਨਾਂਗਲ ਸਿਰੋਹੀ ਵੀਰਾਂ ਦੀ ਜਮੀਨ ਹੈ ਅਤੇ ਊਹ ਸੂਬਾ ਸਰਕਾਰ ਵੱਲੋਂ ਵੀਰ ਸਪੂਤਾਂ ਨੂੰ ਸਲਾਮ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਵੀਰ ਜਵਾਨਾਂ ਦੀ ਰਾਸ਼ਟਰ ਸੇਵਾ ਨੂੰ ਹਰਿਆਣਾ ਸਰਕਾਰ ਸਨਮਾਨ ਦੇ ਰਹੀ ਹੈ ਅਤੇ ਭਵਿੱਖ ਵਿਚ ਅਗਨੀਵੀਰ ਯੋਜਨਾ ਦੇ ਤਹਿ ਭਰਤੀ ਹੋਏ ਨੌਜੁਆਨਾਂ ਨੂੰ ਵਾਪਿਸ ਆਉਣ ‘ਤੇ ਹਰਿਆਣਾ ਸਰਕਾਰ ਉਨ੍ਹਾਂ ਨੂੰ ਪ੍ਰਾਥਮਿਕਤਾ ਰਾਹੀਂ ਰੁਜਗਾਰ ਦਵੇਗੀ।

Post Views: 296
Previous Post

ਸਤੇਂਦਰ ਜੈਨ ਨੂੰ ਇੱਕ ਸਾਲ ਬਾਅਦ ਮਿਲੀ ਮੈਡੀਕਲ ਹਾਲਤ ‘ਤੇ ਜ਼ਮਾਨਤ

Next Post

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਫਲਾਂ ਅਤੇ ਸਬਜ਼ੀਆਂ ਦੀ ਪ੍ਰੋਸੈਸਿੰਗ ਸਬੰਧੀ ਸਿਖਲਾਈ ਕੋਰਸ ਕਰਵਾਇਆ

Next Post
ਕ੍ਰਿਸ਼ੀ ਵਿਗਿਆਨ ਕੇਂਦਰ ਨੇ ਫਲਾਂ ਅਤੇ ਸਬਜ਼ੀਆਂ ਦੀ ਪ੍ਰੋਸੈਸਿੰਗ ਸਬੰਧੀ ਸਿਖਲਾਈ ਕੋਰਸ ਕਰਵਾਇਆ

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਫਲਾਂ ਅਤੇ ਸਬਜ਼ੀਆਂ ਦੀ ਪ੍ਰੋਸੈਸਿੰਗ ਸਬੰਧੀ ਸਿਖਲਾਈ ਕੋਰਸ ਕਰਵਾਇਆ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982