No Result
View All Result
Tuesday, March 3, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਅਕੇਡੀਆ ਵਰਲਡ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ।

admin by admin
in BREAKING, COVER STORY, Education, PUNJAB
0
ਅਕੇਡੀਆ ਵਰਲਡ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ।
0
SHARES
0
VIEWS
Share on FacebookShare on Twitter

ਸੁਨਾਮ.ਜੋਗਿੰਦਰ14ਮਾਰਚ2023 (ਪ੍ਰੈਸ ਕੀ ਤਾਕਤ) -ਅਕੇਡੀਆ ਵਰਲਡ ਸਕੂਲ, ‘ਚ ਵਿਸਾਖੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਤਿਉਹਾਰ ਜੋ ਕਿ ਕਿਸਾਨਾਂ ਦਾ ਤਿਉਹਾਰ ਵੀ ਮੰਨਿਆ ਜਾਂਦਾ ਹੈ ਤੇ ਪੰਜਾਬ ‘ਚ ਵਿਸ਼ੇਸ਼ ਤੌਰ ‘ਤੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸ ਵਿਸ਼ੇਸ਼ ਤਿਉਹਾਰ ਨੂੰ ਸਕੂਲ ‘ਚ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੇ ਰੰਗਾਰੰਗ ਤੇ ਵੱਖ-ਵੱਖ ਸਰਗਰਮੀਆਂ ਨਾਲ ਮਨਾਇਆ ਗਿਆ। ਸੱਤਵੀਂ ਜਮਾਤ ਦੇ ਵਿਦਿਆਰਥੀ ਦੇਵੰਸ਼ ਵੱਲੋਂ ਸਟੇਜ ਦਾ ਸੰਚਾਲਨ ਕੀਤਾ ਗਿਆ।ਜਿਸਦੀ ਸ਼ੁਰੂਆਤ ਇੱਕ ਪੰਜਾਬੀ ਗੀਤ ਨਾਲ ਕੀਤੀ ਗਈ, ਜਿਸ ‘ਚ ਪੰਜਾਬ ਦੇ ਮਿਹਨਤੀ ਕਿਸਾਨਾਂ ਦਾ ਵਰਣਨ ਕੀਤਾ ਗਿਆ। ਲਵੀਨ ਸ਼ਰਮਾ ਨੇ ਵਿਸਾਖੀ ਦੇ ਇਤਿਹਾਸ ਨਾਲ ਸਬੰਧਿਤ ਭਾਸ਼ਣ ਦਿੱਤਾ। ਮਿਹਾਂਸ਼ੀ ਅਤੇ ਹਰਸੀਰਤ ਵੱਲੋਂ ਕਵਿਤਾਵਾਂ ਪੇਸ਼ ਕੀਤੀਆਂ ਗਈਆ।ਜਿਸ ‘ਚ ਵਿਸਾਖੀ ਦੇ ਦਿਨ ਖਾਲਸਾ ਪੰਥ ਦੀ ਸਾਜਨਾ ਅਤੇ ਜਲਿਆਂ ਵਾਲੇ ਬਾਗ ਦੇ ਦਿ੍ਸ਼ ਦਾ, ਵਰਣਨ ਕੀਤਾ ਗਿਆ। ਸੱਤਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਗਿੱਧਾ ਅਤੇ ਭੰਗੜਾ ਪੇਸ਼ ਕੀਤਾ ਗਿਆ।

 

 

ਸਕੂਲ ਦੇ ਡਾਂਸ ਅਧਿਆਪਕ ਅਮਨ ਕਿਰਾਰ ਅਤੇ ਮਿਊਜ਼ਿਕ ਟੀਚਰ ਕੌਸ਼ਲ ਨੇ ਬੱਚਿਆਂ ਨੂੰ ਇੰਨ੍ਹਾਂ ਪੇਸ਼ਕਾਰੀਆਂ ਲਈ ਤਿਆਰ ਕੀਤਾ। ਪਲੇਵੇ ਤੋਂ ਯੂਕੇਜੀ ਦੇ ਬੱਚੇ ਸੱਭਿਆਚਾਰਕ ਪੰਜਾਬੀ ਪਹਿਰਾਵੇ ‘ਚ ਬਹੁਤ ਸੁੰਦਰ ਲੱਗ ਰਹੇ ਸਨ। ਸਕੂਲ ‘ਚ ਸਭਿਆਚਾਰਕ ਪੋ੍ਗਰਾਮ ਦੌਰਾਨ 9ਵੀਂ ਜਮਾਤ ਦੀ ਵਿਦਿਆਰਥਣ ਨੇ ਭਾਰਤੀ ਸੰਵਿਧਾਨ ਨਿਰਮਾਤਾ ਡਾ. ਬੀ.ਆਰ ਅੰਬੇਡਕਰ ਜੀ ਦੇ ਸੰਦਰਭ ‘ਚ ਅਮੁੱਲ ਜਾਣਕਾਰੀ ਦਿੱਤੀ ਤੇ ਉਨ੍ਹਾਂ ਵੱਲੋਂ ਕੁਰੀਤੀਆਂ ਦੇ ਵਿਰੋਧ ਨੂੰ ਜੱਗ ਜਾਹਰ ਕੀਤਾ। ਸਕੂਲ ਦੇ ਚੇਅਰਮੈਨ ਐਡਵੋਕੇਟ ਗਗਨਦੀਪ ਸਿੰਘ ਅਤੇ ਪ੍ਰਿੰਸੀਪਲ ਮੈਡਮ ਰਣਜੀਤ ਕੌਰ ਨੇ ਇਸ ਮੌਕੇ ਸਾਰੇ ਬੱਚਿਆਂ, ਸਟਾਫ਼ ਤੇ ਮਾਪਿਆਂ ਨੂੰ ਵਿਸਾਖੀ ਦੇ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਬੱਚਿਆਂ ਦੀ ਹੌਂਸਲਾ ਅਫਜਾਈ ਵੀ ਕੀਤੀ। ਇਸ ਮੌਕੇ ਜਸਵਿੰਦਰ ਕੌਰ, ਗੁਰਪ੍ਰੀਤ ਕੌਰ ਅਤੇ ਹੋਰ ਵੀ ਸਟਾਫ਼ ਮੈਂਬਰ ਮੌਜੂਦ ਸਨ।

Post Views: 161
Tags: baisakhibaisakhi celebrated in jammu with pomp and showbaisakhi festivalbaisakhi festival celebrateddifferent types of festivalsfestival of indiafestival of india in englishfestivals of indiafestivals of india for kidshow do we celebrate baisakhiindian festivalsnames of festivalsnational festival of indiapopular festivals of indiavaisakhi festival in pakistanwhat is vaisakhi festivalwhy do we celebrate baisakhi festival
Previous Post

ਉਪ-ਚੋਣ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ

Next Post

ਜੰਮੂ ਦੀ ਇੱਕ ਕੁੜੀ ਨੇ PM ਮੋਦੀ ਨੂੰ ਟਵਿੱਟਰ ‘ਤ ਕੀਤੀ ਸ਼ਿਕਾਇਤ!

Next Post
ਜੰਮੂ ਦੀ ਇੱਕ ਕੁੜੀ ਨੇ PM ਮੋਦੀ ਨੂੰ ਟਵਿੱਟਰ ‘ਤ ਕੀਤੀ ਸ਼ਿਕਾਇਤ!

ਜੰਮੂ ਦੀ ਇੱਕ ਕੁੜੀ ਨੇ PM ਮੋਦੀ ਨੂੰ ਟਵਿੱਟਰ 'ਤ ਕੀਤੀ ਸ਼ਿਕਾਇਤ!

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982