No Result
View All Result
Wednesday, April 22, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਸਰਕਾਰ ਨੇ ਐਡੀਟਰਜ਼ ਗਿਲਡ ਦੀ ਪ੍ਰਧਾਨ ਤੇ 3 ਮੈਂਬਰਾਂ ਖਿਲਾਫ਼ ਕੇਸ ਦਰਜ ਕਰਵਾਇਆ

admin by admin
in BREAKING, COVER STORY, National, POLITICS
0
ਸਰਕਾਰ ਨੇ ਐਡੀਟਰਜ਼ ਗਿਲਡ ਦੀ ਪ੍ਰਧਾਨ ਤੇ 3 ਮੈਂਬਰਾਂ ਖਿਲਾਫ਼ ਕੇਸ ਦਰਜ ਕਰਵਾਇਆ
0
SHARES
0
VIEWS
Share on FacebookShare on Twitter
ਮਨੀਪੁਰ ਦੇ ਮੁੱਖ ਮੰਤਰੀ ਐੱਨ. ਬੀਰੇਨ ਸਿੰਘ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਐਡੀਟਰਜ਼ ਗਿਲਡ ਆਫ ਇੰਡੀਆ ਦੇ ਪ੍ਰਧਾਨ ਅਤੇ ਤਿੰਨ ਮੈਂਬਰਾਂ ਵਿਰੁੱਧ ਐਫਆਈਆਰ ਦਰਜ ਕੀਤੀ ਹੈ ਅਤੇ ਉਨ੍ਹਾਂ ‘ਤੇ ਸੂਬੇ ਵਿਚ ਹਾਲਾਤ ਹੋਰ ਖ਼ਰਾਬ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ ਹੈ। ਐਡੀਟਰਜ਼ ਗਿਲਡ ਨੇ ਹਾਲ ਹੀ ਵਿੱਚ ਦਾਅਵਾ ਕੀਤਾ ਸੀ ਕਿ ਮਨੀਪੁਰ ਵਿੱਚ ਨਸਲੀ ਹਿੰਸਾ ਬਾਰੇ ਮੀਡੀਆ ਦੀਆਂ ਰਿਪੋਰਟਾਂ ਇੱਕਪਾਸੜ ਸਨ ਅਤੇ ਸੂਬਾਈ ਲੀਡਰਸ਼ਿਪ ‘ਤੇ ਪੱਖਪਾਤੀ ਹੋਣ ਦਾ ਦੋਸ਼ ਲਾਇਆ ਸੀ। ਸਰਕਾਰ ਨੇ ਜਿਨ੍ਹਾਂ ਖ਼ਿਲਾਫ਼ ਕੇਸ ਦਰਜ ਕਰਵਾੲਿਆ ਹੈ, ਉਨ੍ਹਾਂ ਵਿੱਚ ਐਡੀਟਰਜ਼ ਗਿਲਡ ਦੀ ਪ੍ਰਧਾਨ ਸੀਮਾ ਮੁਸਤਫਾ ਅਤੇ ਤਿੰਨ ਮੈਂਬਰ ਸੀਮਾ ਗੁਹਾ, ਭਾਰਤ ਭੂਸ਼ਣ ਅਤੇ ਸੰਜੇ ਕਪੂਰ ਸ਼ਾਮਲ ਹਨ। ਗੁਹਾ, ਭੂਸ਼ਣ ਅਤੇ ਕਪੂਰ ਨੇ ਨਸਲੀ ਹਿੰਸਾ ਦੀਆਂ ਮੀਡੀਆ ਰਿਪੋਰਟਾਂ ਦਾ ਅਧਿਐਨ ਕਰਨ ਲਈ ਪਿਛਲੇ ਮਹੀਨੇ ਰਾਜ ਦਾ ਦੌਰਾ ਕੀਤਾ ਸੀ।
Post Views: 148
Tags: manipurmanipur in parliamentmanipur issue in parliamentmanipur latest newsmanipur newsmanipur news todaymanipur protestmanipur protestsmanipur violencemanipur violence explainedmanipur violence latestmanipur violence latest newsmanipur violence latest reportmanipur violence latest updatemanipur violence newsmanipur violence news todaymanipur violence reasonmanipur violence todaymanipur violence top newsmanipur violence updatemanipur violence videomanipur viral videomanipur womenno confidence motion in lok sabhano confidence motion in parliamentrahul gandhi in manipursexual assault of woman in manipurviolence in manipurwoman paraded naked in manipur
Previous Post

ਭਗਵੰਤ ਮਾਨ ਅੱਜ ਕੇਜਰੀਵਾਲ ਨਾਲ ਰਾਜਸਥਾਨ ’ਚ, ‘ਆਪ’ ਕਰੇਗੀ ਗਾਰੰਟੀ ਕਾਰਡ ਜਾਰੀ

Next Post

ਲੰਡਨ ਚ ਹੇਜ਼ ਵਿਖੇ 9ਵੀਂ ਯੂਕੇ ਨੈਸ਼ਨਲ ਗੱਤਕਾ ਚੈਂਪੀਅਨਸ਼ਿੱਪ ਸਫਲਤਾਪੂਰਵਕ ਸੰਪੰਨ

Next Post
ਲੰਡਨ ਚ ਹੇਜ਼ ਵਿਖੇ 9ਵੀਂ ਯੂਕੇ ਨੈਸ਼ਨਲ ਗੱਤਕਾ ਚੈਂਪੀਅਨਸ਼ਿੱਪ ਸਫਲਤਾਪੂਰਵਕ ਸੰਪੰਨ

ਲੰਡਨ ਚ ਹੇਜ਼ ਵਿਖੇ 9ਵੀਂ ਯੂਕੇ ਨੈਸ਼ਨਲ ਗੱਤਕਾ ਚੈਂਪੀਅਨਸ਼ਿੱਪ ਸਫਲਤਾਪੂਰਵਕ ਸੰਪੰਨ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800