ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇੱਥੇ ਖੇਲੋ ਇੰਡੀਆ ਯੂਥ ਖੇਡਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ 2029 ਵਿੱਚ ਯੂਥ ਓਲੰਪਿਕ ਖੇਡਾਂ ਦੀ ਮੇਜ਼ਬਾਨੀ ਲਈ ਉਪਰਾਲੇ ਕਰ ਰਹੀ ਹੈ।ਇਸ ਤੋਂ ਇਲਾਵਾ ਦੇਸ਼ ਵਿੱਚ 2036 ਵਿੱਚ ਓਲੰਪਿਕ ਖੇਡਾਂ ਦੀ ਮੇਜ਼ਬਾਨੀ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ।ਇਸ ਮੌਕੇ ਪ੍ਰਧਾਨ ਮੰਤਰੀ ਨੇ ‘ਡੀ.ਡੀ. ਤਮਿਲ’। ਜ਼ਿਕਰਯੋਗ ਹੈ ਕਿ ਦੂਰਦਰਸ਼ਨ ਚੈਨਲ ਲਈ ਖੇਤਰੀ ਭਾਸ਼ਾਵਾਂ ਦੇ ਖੇਤਰ ਵਿੱਚ ਇੱਕ ਨਵੀਂ ਲੜੀ ਸ਼ੁਰੂ ਕੀਤੀ ਗਈ ਹੈ।

