No Result
View All Result
Tuesday, February 10, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਗ੍ਰਾਮ ਪੰਚਾਇਤ ਚੋਣਾਂ ਦੇ ਰਾਖਵੇਂਕਰਨ ਦੀਆਂ ਸੂਚੀਆਂ ਬੀ.ਡੀ.ਪੀ.ਓ ਦਫ਼ਤਰਾਂ ਵਿਖੇ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ ‘ਤੇ ਉਪਲਬਧ : ਡਿਪਟੀ ਕਮਿਸ਼ਨਰ

admin by admin
in BREAKING, COVER STORY, INDIA, National, POLITICS, PUNJAB
0
ਬਜਟ ਦੇ ਨਾਲ ਹੀ ਪੰਜਾਬ ‘ਚ ਡਿੱਗੇ ਪੈਟਰੋਲ-ਡੀਜ਼ਲ ਦੇ ਦਾਮ, ਹੋਇਆ ਸਸਤਾ…ਚੈੱਕ ਕਰੋ ਨਵੇਂ ਰੇਟ।
0
SHARES
0
VIEWS
Share on FacebookShare on Twitter

ਪਟਿਆਲਾ, 27 ਸਤੰਬਰ:
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ 1022 ਗ੍ਰਾਮ ਪੰਚਾਇਤਾਂ ਦੇ ਰਾਖਵੇਂਕਰਨ ਦੀਆਂ ਸੂਚੀਆਂ ਪਟਿਆਲਾ ਜ਼ਿਲ੍ਹੇ ਦੇ ਸਮੂਹ ਬੀ.ਡੀ.ਪੀ.ਓ. ਦਫ਼ਤਰਾਂ ਕੋਲ ਉਪਲਬੱਧ ਹਨ ਅਤੇ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ https://patiala.nic.in/reservation-list-of-sarpanches-and-panches-for-gram-panchayat-election-2024/ ਤੋਂ ਡਾਊਨਲੋਡ ਵੀ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਸਾਰੀਆਂ ਸੂਚੀਆਂ ਬੀ.ਡੀ.ਪੀ.ਓਜ ਦਫ਼ਤਰਾਂ ਵਿਖੇ ਚਸਪਾ ਕੀਤੀਆਂ ਗਈਆਂ ਹਨ ਅਤੇ ਇਹ ਸੂਚੀਆਂ ਡੀ.ਡੀ.ਪੀ.ਓ ਦਫ਼ਤਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿਖੇ ਵੀ ਉਪਲਬੱਧ ਹਨ।
ਡੀ.ਸੀ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਜੇਕਰ ਕੋਈ ਪਿੰਡ ਵਾਸੀ ਇਹ ਸੂਚੀਆਂ ਲੈਣ ਦਾ ਚਾਹਵਾਨ ਹੈ ਤਾਂ ਉਹ ਇਨ੍ਹਾਂ ਦਫ਼ਤਰਾਂ ਵਿੱਚੋਂ ਲੈ ਸਕਦਾ ਹੈ।ਇਸੇ ਦੌਰਾਨ ਏ.ਡੀ.ਸੀ. (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਇਹ ਸਾਰੀਆਂ ਸੂਚੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਵੀ ਉਪਲਬੱਧ ਕਰਵਾ ਦਿੱਤੀਆਂ ਗਈਆਂ ਹਨ।

Post Views: 134
Tags: deputy commissinordr priti yadavgram panchayatlist of reservationpanchayat electionspatiala newspress ki taquat
Previous Post

ਮੌਸਮ ਵਿਭਾਗ ਨੇ ਕਰ ਦਿੱਤੀ ਵੱਡੀ ਭਵਿੱਖਬਾਣੀ….

Next Post

ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਮੰਡੀ ਦਾ ਦੌਰਾ, ਝੋਨੇ ਦੀ ਖਰੀਦ ਲਈ ਤਿਆਰੀਆਂ ਦਾ ਜਾਇਜ਼ਾ

Next Post
ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਮੰਡੀ ਦਾ ਦੌਰਾ, ਝੋਨੇ ਦੀ ਖਰੀਦ ਲਈ ਤਿਆਰੀਆਂ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਮੰਡੀ ਦਾ ਦੌਰਾ, ਝੋਨੇ ਦੀ ਖਰੀਦ ਲਈ ਤਿਆਰੀਆਂ ਦਾ ਜਾਇਜ਼ਾ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982