No Result
View All Result
Tuesday, February 10, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਮੌਸਮ ਵਿਭਾਗ ਨੇ ਕਰ ਦਿੱਤੀ ਵੱਡੀ ਭਵਿੱਖਬਾਣੀ….

admin by admin
in BREAKING, CHANDIGARH, COVER STORY, PUNJAB
0
ਗੁਜਰਾਤ ’ਚ ਬੇਮੌਸਮੀ ਮੀਂਹ ਦੌਰਾਨ ਬਿਜਲੀ ਡਿੱਗਣ ਕਾਰਨ 20 ਮੌਤਾਂ, ਜਨਜੀਵਨ ਪ੍ਰਭਾਵਿਤ ਤੇ ਫ਼ਸਲਾਂ ਦਾ ਨੁਕਸਾਨ
0
SHARES
0
VIEWS
Share on FacebookShare on Twitter

ਚੰਡੀਗੜ੍ਹ, 27 ਸਤੰਬਰ 2024 (ਪ੍ਰੈਸ ਕੀ ਤਾਕਤ ਬਿਊਰੋ) : ਪੰਜਾਬ ਵਿਚ ਪੈ ਰਹੀ ਅੱਤ ਦੀ ਗਰਮੀ ਵਿਚਾਲੇ ਸੂਬੇ ਦੀਆਂ ਕੁਝ ਥਾਵਾਂ ‘ਤੇ ਪਈ ਬਾਰਿਸ਼ ਕਾਰਣ ਮੌਸਮ ਠੰਡਾ ਹੋ ਗਿਆ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਸੂਬੇ ਦੇ 16 ਜ਼ਿਲ੍ਹਿਆਂ ਵਿਚ ਕੁਝ ਥਾਵਾਂ ’ਤੇ ਮੀਂਹ ਪੈ ਸਕਦਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ ਫ਼ਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਫ਼ਿਰੋਜ਼ਪੁਰ, ਫ਼ਰੀਦਕੋਟ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਮੋਹਾਲੀ ਅਤੇ ਫ਼ਤਹਿਗੜ੍ਹ ਸਾਹਿਬ ਸ਼ਾਮਲ ਹਨ। ਦੂਜੇ ਪਾਸੇ ਕਈ ਥਾਈਂ ਪਈ ਬਾਰਿਸ਼ ਕਾਰਣ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿਚ 4.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਹ ਆਮ ਤਾਪਮਾਨ ਨਾਲੋਂ 1.6 ਡਿਗਰੀ ਘੱਟ ਹੈ।

 ਚੰਡੀਗੜ੍ਹ ਵਿਚ 43 ਮਿਲੀਮੀਟਰ ਮੀਂਹ ਰਿਕਾਰਡ ਕੀਤਾ 

ਦੱਸਣਯੋਗ ਹੈ ਕਿ ਚੰਡੀਗੜ੍ਹ ਵਿਚ ਵੀਰਵਾਰ ਨੂੰ 43 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਇਸ ਦੌਰਾਨ ਕਈ ਥਾਵਾਂ ‘ਤੇ ਪਾਣੀ ਭਰਨ ਦੀ ਸਮੱਸਿਆ ਵੀ ਆਈ ਹੈ। ਸ਼ਹਿਰ ਵਿਚ ਹੁਣ ਤੱਕ 752.3 ਮਿਲੀਮੀਟਰ ਬਾਰਿਸ਼ ਹੋ ਚੁੱਕੀ ਹੈ। ਇਸ ਸਮੇਂ ਮੋਹਾਲੀ ਵਿਚ 3.5 ਮਿਲੀਮੀਟਰ, ਰੋਪੜ ਵਿਚ 0.5 ਮਿਲੀਮੀਟਰ, ਰੂਪਨਗਰ ਵਿਚ 6.5 ਮਿਲੀਮੀਟਰ, ਪਟਿਆਲਾ ਵਿਚ 2.0 ਮਿਲੀਮੀਟਰ ਅਤੇ ਪਠਾਨਕੋਟ ਵਿਚ 1.0 ਮਿਲੀਮੀਟਰ ਮੀਂਹ ਪਿਆ ਹੈ ਜਦਕਿ ਸੂਬੇ ਵਿਚ 37.2 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ। ਪੰਜਾਬ ਵਿਚ 50 ਫੀਸਦੀ ਘੱਟ ਮੀਂਹ ਪਿਆ।

Post Views: 212
Tags: pakistan weather updatepunjab da weatherpunjab mausampunjab mausam updatePunjab Weatherpunjab weather newspunjab weather news todaypunjab weather reportpunjab weather report latestpunjab weather report todaypunjab weather todaypunjab weather today nightPunjab Weather Updatepunjab weather update todaypunjab weather updatessouth punjab weathertoday punjab mausamtoday punjab weathertoday punjab weather newstoday weather punjabtoday weather updateweather updateweather update todayweather updatesweather updates punjab
Previous Post

27 sept 2024 e-paper

Next Post

ਗ੍ਰਾਮ ਪੰਚਾਇਤ ਚੋਣਾਂ ਦੇ ਰਾਖਵੇਂਕਰਨ ਦੀਆਂ ਸੂਚੀਆਂ ਬੀ.ਡੀ.ਪੀ.ਓ ਦਫ਼ਤਰਾਂ ਵਿਖੇ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ ‘ਤੇ ਉਪਲਬਧ : ਡਿਪਟੀ ਕਮਿਸ਼ਨਰ

Next Post
ਬਜਟ ਦੇ ਨਾਲ ਹੀ ਪੰਜਾਬ ‘ਚ ਡਿੱਗੇ ਪੈਟਰੋਲ-ਡੀਜ਼ਲ ਦੇ ਦਾਮ, ਹੋਇਆ ਸਸਤਾ…ਚੈੱਕ ਕਰੋ ਨਵੇਂ ਰੇਟ।

ਗ੍ਰਾਮ ਪੰਚਾਇਤ ਚੋਣਾਂ ਦੇ ਰਾਖਵੇਂਕਰਨ ਦੀਆਂ ਸੂਚੀਆਂ ਬੀ.ਡੀ.ਪੀ.ਓ ਦਫ਼ਤਰਾਂ ਵਿਖੇ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ 'ਤੇ ਉਪਲਬਧ : ਡਿਪਟੀ ਕਮਿਸ਼ਨਰ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982