No Result
View All Result
Friday, March 27, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਚੰਦਰਯਾਨ-3 ਲੈਂਡਰ ਚੰਦ ’ਤੇ ਜਿਸ ਥਾਂ ਉਤਰਿਆ, ਉਸ ਦਾ ਨਾਂ ਸ਼ਿਵ ਸ਼ਕਤੀ ਪੁਆਇੰਟ ਰੱਖਿਆ ਜਾਵੇਗਾ: ਮੋਦੀ

admin by admin
in BREAKING, COVER STORY, INDIA, National
0
ਚੰਦਰਯਾਨ-3 ਲੈਂਡਰ ਚੰਦ ’ਤੇ ਜਿਸ ਥਾਂ ਉਤਰਿਆ, ਉਸ ਦਾ ਨਾਂ ਸ਼ਿਵ ਸ਼ਕਤੀ ਪੁਆਇੰਟ ਰੱਖਿਆ ਜਾਵੇਗਾ: ਮੋਦੀ
0
SHARES
0
VIEWS
Share on FacebookShare on Twitter

ਬੰਗਲੌਰ, 26 ਅਗਸਤ (ਪ੍ਰੈਸ ਕੀ ਤਾਕਤ ਬਿਊਰੋ)

ਚੰਦਰਯਾਨ-3 ਮਿਸ਼ਨ ਦੀ ਸਫਲਤਾ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯੂਨਾਨ ਦੀ ਰਾਜਧਾਨੀ ਏਥਨਜ਼ ਤੋਂ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਦੇ ਵਿਗਿਆਨੀਆਂ ਨੂੰ ਮਿਲਣ ਲਈ ਸਿੱਧੇ ਬੰਗਲੌਰ ਪਹੁੰਚੇ। ਉਨ੍ਹਾਂ ਐਲਾਨ ਕੀਤਾ ਕਿ ਜਿਸ ਥਾਂ ‘ਤੇ ਚੰਦਰਯਾਨ-3 ਲੈਂਡਰ ਚੰਦ ਦੀ ਸਤ੍ਵਾ ‘ਤੇ ਉਤਰਿਆ ਹੈ, ਉਸ ਦਾ ਨਾਂ ‘ਸ਼ਿਵ-ਸ਼ਕਤੀ ਪੁਆਇੰਟ’ ਰੱਖਿਆ ਜਾਵੇਗਾ। ਪ੍ਰਧਾਨ ਮੰਤਰੀ ਮੋਦੀ ਨੇ ਚੰਦਰਯਾਨ-3 ਮਿਸ਼ਨ ਦੀ ਸਫਲਤਾ ਨੂੰ ਭਾਰਤ ਦੇ ਪੁਲਾੜ ਪ੍ਰੋਗਰਾਮ ਦੇ ਇਤਿਹਾਸ ਵਿੱਚ ‘ਅਸਾਧਾਰਨ ਪਲ’ ਕਰਾਰ ਦਿੱਤਾ ਅਤੇ ਕਿਹਾ ਕਿ ਚੰਦਰਯਾਨ-2 ਨੇ 2019 ਵਿੱਚ ਨਿਸ਼ਾਨ ਛੱਡੇ ਸਨ, ਜਿਸ ਨੂੰ ‘ਤਿਰੰਗਾ ਪੁਆਇੰਟ’ ਵਜੋਂ ਜਾਣਿਆ ਜਾਵੇਗਾ।

Post Views: 243
Tags: ani news livebig newsBJPbreaking newsfast newshindi latest newshindi newshindi news todayindia newsJP Naddalatest india newslatest newsnewsnews hindinews in hindinews indianews latestnews livenews todayToday newstop newstrending news
Previous Post

ਹਰਿਆਣਾ ਦੇ ਮੰਤਰੀ ਸੰਦੀਪ ਸਿੰਘ ਖ਼ਿਲਾਫ਼ ਚੰਡੀਗੜ੍ਹ ਪੁਲੀਸ ਨੇ ਅਦਾਲਤ ’ਚ ਚਾਰਜਸ਼ੀਟ ਦਾਖਲ ਕੀਤੀ

Next Post

ਮੁੱਖ ਮੰਤਰੀ ਨੇ ਅੰਕੜਿਆਂ ਨਾਲ ਦਿੱਤਾ ਰਾਜਪਾਲ ਦੀ ਚਿੱਠੀਆਂ ਦਾ ਮੋੜਵਾਂ ਜਵਾਬ

Next Post
ਮੁੱਖ ਮੰਤਰੀ ਨੇ ਅੰਕੜਿਆਂ ਨਾਲ ਦਿੱਤਾ ਰਾਜਪਾਲ ਦੀ ਚਿੱਠੀਆਂ ਦਾ ਮੋੜਵਾਂ ਜਵਾਬ

ਮੁੱਖ ਮੰਤਰੀ ਨੇ ਅੰਕੜਿਆਂ ਨਾਲ ਦਿੱਤਾ ਰਾਜਪਾਲ ਦੀ ਚਿੱਠੀਆਂ ਦਾ ਮੋੜਵਾਂ ਜਵਾਬ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982