Tuesday, September 8, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

21 ਅਕਤੂਬਰ ਤੋਂ 15 ਨਵੰਬਰ ਦਰਮਿਆਨ ਹੋਵੇਗੀ ਗੁਰਦੁਆਰਾ ਚੋਣਾਂ ਲਈ ਵੋਟਾਂ ਦੀ ਰਜਿਸਟਰੇਸ਼ਨ

admin by admin
in BREAKING, COVER STORY, PUNJAB
0
ਅਦਾਲਤ ਨੇ ਨਿਊਜ਼ਕਲਿੱਕ ਦੇ ਸੰਸਥਾਪਕ ਤੇ ਐੱਚਆਰ ਪ੍ਰਮੁੱਖ ਦਾ 7 ਦਿਨਾਂ ਪੁਲੀਸ ਰਿਮਾਂਡ ਦਿੱਤਾ
0
SHARES
0
VIEWS
Share on FacebookShare on Twitter

ਪਟਿਆਲਾ, 10 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)

ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਜੀ ਵੱਲੋਂ ਸਿੱਖ ਗੁਰਦੁਆਰਾ ਬੋਰਡ ਚੋਣ ਨਿਯਮਾਵਲੀ 1959 ਅਧੀਨ ਗੁਰਦੁਆਰਾ ਵੋਟਰ ਸੂਚੀ ਦੀ ਤਿਆਰੀ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਇਸ ਪ੍ਰੋਗਰਾਮ ਅਨੁਸਾਰ ਮਿਤੀ: 21.10.2023 ਤੋਂ ਮਿਤੀ: 15.11.2023 ਤੱਕ ਵੋਟਾਂ ਦੀ ਰਜਿਸਟਰੇਸ਼ਨ ਕੀਤੀ ਜਾਣੀ ਹੈ ਅਤੇ ਮਿਤੀ: 05.12.2023 ਨੂੰ ਮੁੱਢਲੀ ਪ੍ਰਕਾਸ਼ਨਾਂ ਕੀਤੀ ਜਾਣੀ ਹੈ। ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਹਰੇਕ 21 ਸਾਲ ਤੋਂ ਵੱਧ ਉਮਰ ਦਾ ਕੇਸਾਧਾਰੀ ਸਿੱਖ ਜੋ ਆਪਣੇ ਦਾੜ੍ਹੀ ਜਾਂ ਕੇਸਾਂ ਨੂੰ ਨਾ ਕੱਟਦਾ ਹੋਵੇ ਜਾਂ ਸ਼ੇਵ ਨਾ ਕਰਦਾ ਹੋਵੇ ਅਤੇ ਸਿਗਰਟ, ਸ਼ਰਾਬ ਨਾ ਪੀਂਦਾ ਹੋਵੇ ਅਤੇ ਮਾਸ ਦਾ ਸੇਵਨ ਨਾ ਕਰਦਾ ਹੋਵੇ, ਜਿੱਥੇ ਉਹ ਰਹਿੰਦਾ ਹੈ, ਸਬੰਧਤ ਗੁਰਦੁਆਰਾ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਲਈ ਫਾਰਮ ਨੰ. 1 (ਕੇਸਾਧਾਰੀ ਸਿੱਖ ਲਈ) ਭਰ ਕੇ ਪਿੰਡਾਂ ਵਿੱਚ ਪਟਵਾਰੀਆਂ ਅਤੇ ਸ਼ਹਿਰਾਂ ਵਿੱਚ ਸਬੰਧਤ ਉਪ-ਮੰਡਲ ਮੈਜਿਸਟਰੇਟ ਵੱਲੋਂ ਨਿਯੁਕਤ ਕਰਮਚਾਰੀਆਂ ਨੂੰ ਦੇ ਸਕਦਾ ਹੈ।  ਇਸ ਫਾਰਮ ਨੂੰ ਸਰਕਾਰ ਵੱਲੋਂ ਜਾਰੀ ਕੀਤੇ ਆਧਾਰ ਕਾਰਡ ਦੁਆਰਾ ਜਾਂ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਨਾਖ਼ਤੀ ਕਾਰਡ ਤੋਂ ਵੋਟਰ ਦਾ ਨਾਮ, ਮਾਤਾ/ਪਿਤਾ/ਪਤੀ ਦਾ ਨਾਮ ਆਦਿ ਦੀ ਤਸਦੀਕ ਅਤੇ ਪੁਸ਼ਟੀ ਕੀਤੀ ਜਾਵੇਗੀ ਅਤੇ ਨੰਬਰ ਲਿਖਿਆ ਜਾਵੇਗਾ।
ਜ਼ਿਲ੍ਹਾ ਪਟਿਆਲਾ ਵਿੱਚ 07 ਗੁਰਦੁਆਰਾ ਚੋਣ ਹਲਕੇ 52 ਸਮਾਣਾ, 53 ਨਾਭਾ, 54 ਭਾਦਸੋਂ, 55-ਡਕਾਲਾ, 56 ਪਟਿਆਲਾ ਸ਼ਹਿਰ, 57 ਸਨੌਰ, 59 ਰਾਜਪੁਰਾ ਪੈਂਦੇ ਹਨ। ਇਸ ਲਈ ਆਮ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਗੁਰਦੁਆਰਾ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਨ ਲਈ ਸਬੰਧਤ ਪਿੰਡ ਦੇ ਪਟਵਾਰੀ ਅਤੇ ਸ਼ਹਿਰ ਦੀ ਸਥਿਤੀ ਵਿੱਚ ਨਿਯੁਕਤ ਕਰਮਚਾਰੀ ਨੂੰ ਆਪਣਾ ਫਾਰਮ ਨੰ. 1 ਭਰ ਕੇ ਮਿਥੇ ਸਮੇਂ ਵਿੱਚ ਦਿੱਤਾ ਜਾਵੇ ਅਤੇ ਵੋਟਰ ਰਜਿਸਟਰੇਸ਼ਨ ਦੀ ਇਸ ਮੁਹਿੰਮ ਵਿੱਚ ਹਿੱਸਾ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਇਸ ਅਹਿਮ ਕੰਮ ਵਿੱਚ ਆਪਣੀ ਭਾਗੀਦਾਰੀ ਯਕੀਨੀ ਬਣਾਈ ਜਾਵੇ।

Post Views: 99
Tags: aap punjablatest newslatest news punjabLatest Punjab Newsnews 18 punjabnews punjabnews18news18 punjabnews18 punjab harayananews18 punjab haryananews18 punjab latestnews18 punjab latest newsnews18 punjab livenews18 punjab newsnews18 punjab updatespunjab breaking newsPunjab Governmentpunjab govtpunjab latest newspunjab newsPunjab news todayPUNJAB POLICEpunjab politicspunjab weather newspunjabi newstoday news punjab
Previous Post

ਰੈਡ ਰਿਬਨ ਕਲੱਬਾਂ ਦੀ ਐਡਵੋਕੇਸੀ ਮੀਟਿੰਗ ਹੋਈ

Next Post

ਧਾਰਮਿਕ ਗ੍ਰੰਥਾਂ ਤੋਂ ਪੌਣ-ਪਾਣੀ ਤੇ ਧਰਤੀ ਨੂੰ ਸੰਭਾਲਣ ਦੀ ਸਿੱਖਿਆ ਲੈਕੇ ਨਾੜ ਨਾ ਫੂਕਣ ਕਿਸਾਨ-ਸਾਕਸ਼ੀ ਸਾਹਨੀ

Next Post
ਧਾਰਮਿਕ ਗ੍ਰੰਥਾਂ ਤੋਂ ਪੌਣ-ਪਾਣੀ ਤੇ ਧਰਤੀ ਨੂੰ ਸੰਭਾਲਣ ਦੀ ਸਿੱਖਿਆ ਲੈਕੇ ਨਾੜ ਨਾ ਫੂਕਣ ਕਿਸਾਨ-ਸਾਕਸ਼ੀ ਸਾਹਨੀ

ਧਾਰਮਿਕ ਗ੍ਰੰਥਾਂ ਤੋਂ ਪੌਣ-ਪਾਣੀ ਤੇ ਧਰਤੀ ਨੂੰ ਸੰਭਾਲਣ ਦੀ ਸਿੱਖਿਆ ਲੈਕੇ ਨਾੜ ਨਾ ਫੂਕਣ ਕਿਸਾਨ-ਸਾਕਸ਼ੀ ਸਾਹਨੀ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800