No Result
View All Result
Wednesday, April 29, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਲੰਡਨ ਵਿੱਚ ਹੋਵੇਗੀ ਫ਼ਿਲਮ ‘ਕੈਰੀ ਆਨ ਜੱਟੀਏ’ ਦੀ ਸ਼ੂਟਿੰਗ ਸ਼ੁਰੂ

admin by admin
in BREAKING, COVER STORY, ENTERTAINMENT, PUNJAB
0
ਲੰਡਨ ਵਿੱਚ ਹੋਵੇਗੀ ਫ਼ਿਲਮ ‘ਕੈਰੀ ਆਨ ਜੱਟੀਏ’ ਦੀ ਸ਼ੂਟਿੰਗ ਸ਼ੁਰੂ
0
SHARES
0
VIEWS
Share on FacebookShare on Twitter

ਪੰਜਾਬੀ ਸਟਾਰ ਗਿੱਪੀ ਗਰੇਵਾਲ ਨੇ ਦੱਸਿਆ ਕਿ ਉਹ ਆਪਣੀ ਫ਼ਿਲਮ ‘ਕੈਰੀ ਆਨ ਜੱਟਾ’ ਦੀ ਫਰੈਂਚਾਇਜ਼ੀ ਦਾ ਵਿਸਤਾਰ ਕਰ ਰਹੇ ਹਨ। ਇਸ ਲੜੀ ਦੀ ਅਗਲੀ ਫਿਲਮ ‘ਕੈਰੀ ਆਨ ਜੱਟੀਏ’ ਦੀ ਸ਼ੂਟਿੰਗ ਜਲਦੀ ਹੀ ਲੰਡਨ ਵਿੱਚ ਸ਼ੁਰੂ ਕੀਤੀ ਜਾਵੇਗੀ। ਇਸ ਵਿੱਚ ਸਰਗੁਣ ਮਹਿਤਾ, ਜੈਸਮੀਨ ਭਸੀਨ ਅਤੇ ਸੁਨੀਲ ਗਰੋਵਰ ਮੁੱਖ ਭੂਮਿਕਾਵਾਂ ਨਿਭਾਉਣਗੇ। ਫ਼ਿਲਮ ‘ਕੈਰੀ ਆਨ ਜੱਟੀਏ’ ਦਾ ਨਿਰਮਾਣ ਪੈਨੋਰਮਾ ਸਟੂਡੀਓਜ਼ ਅਤੇ ਹੰਬਲ ਮੋਸ਼ਨ ਪਿਕਚਰਜ਼ ਵੱਲੋਂ ਕੀਤਾ ਜਾਵੇਗਾ। ਇਸ ਦਾ ਨਿਰਦੇਸ਼ਨ ਸਮੀਪ ਕੰਗ ਕਰਨਗੇ। ਇਸ ਸਬੰਧੀ ‘ਕੈਰੀ ਆਨ ਜੱਟਾ’ ਤਿੰਨ ਦੇ ਮੁੱਖ ਅਦਾਕਾਰ ਗਿੱਪੀ ਗਰੇਵਾਲ ਨੇ ਐਕਸ ’ਤੇ ਆਪਣੇ ਅਧਿਕਾਰਤ ਪੇਜ਼ ’ਤੇ ਪੋਸਟ ਪਾਈ ਹੈ। ਪੋਸਟ ਅਨੁਸਾਰ ਇੱਕ ਨਵੇਂ ਅੰਦਾਜ਼ ਨਾਲ ‘ਕੈਰੀ ਆਨ ਜੱਟਾ’ ਵਾਪਸ ਆਵੇਗੀ। ਪੈਨੋਰਮਾ ਸਟੂਡੀਓਜ਼ ਅਤੇ ਹੰਬਲ ਮੋਸ਼ਨ ਪਿਕਚਰਜ਼ ਵੱਲੋਂ ਫ਼ਿਲਮ ਦੀ ਸ਼ੂਟਿੰਗ ਲੰਡਨ ਵਿੱਚ ਸ਼ੁਰੂ ਹੋ ਰਹੀ ਹੈ। ਹੰਬਲ ਮੋਸ਼ਨ ਪਿਕਚਰਜ਼ ਨੇ ਮਾਈਕ੍ਰੋਬਲਾਗਿੰਗ ਸਾਈਟ ’ਤੇ ਇਸ ਸਬੰਧੀ ਖ਼ਬਰ ਸਾਂਝੀ ਕੀਤੀ ਹੈ। ਫਿਲਮ ਦੀ ਕਹਾਣੀ ਬਾਰੇ ਅਜੇ ਸਭ ਕੁਝ ਗੁਪਤ ਰੱਖਿਆ ਗਿਆ ਹੈ ਪਰ ਇਸ ਨੂੰ ਫਰੈਂਚਾਇਜ਼ੀ ਦੇ ਕਾਮੇਡੀ ਫਲੇਵਰ ਨਾਲ ਜੋੜਿਆ ਜਾਵੇਗਾ। ਫਿਲਮ ‘ਕੈਰੀ ਆਨ ਜੱਟੀਏ’ ਦਾ ਨਿਰਮਾਣ ਗਿੱਪੀ ਗਰੇਵਾਲ, ਕੁਮਾਰ ਮੰਗਤ ਪਾਠਕ, ਰਵਨੀਤ ਕੌਰ ਗਰੇਵਾਲ, ਅਭਿਸ਼ੇਕ ਪਾਠਕ, ਵਨਿੋਦ ਅਸਵਾਲ ਅਤੇ ਦਿਵਿਆ ਧਮੀਜਾ ਵੱਲੋਂ ਕੀਤਾ ਜਾਵੇਗਾ।

Post Views: 137
Tags: carry on jattifull moviemovieMoviesmovies full movienew movienew movie trailersnew movie trailers 2023new moviesnew movies 2023
Previous Post

ਲਵ ਕੁਸ਼ ਰਾਮਲੀਲਾ ਮੈਦਾਨ ਵਿੱਚ ਰਾਵਣ ਦਹਨਿ ਕਰੇਗੀ ਅਦਾਕਾਰਾ ਕੰਗਨਾ ਰਣੌਤ

Next Post

ਸਿਧਾਰਥ ਮਲਹੋਤਰਾ ਤੇ ਸ਼ਿਲਪਾ ਸ਼ੈਟੀ ਦੀ ‘ਇੰਡੀਅਨ ਪੁਲੀਸ ਫੋਰਸ’ 19 ਜਨਵਰੀ ਨੂੰ ਹੋਵੇਗੀ ਰਿਲੀਜ਼

Next Post
ਸਿਧਾਰਥ ਮਲਹੋਤਰਾ ਤੇ ਸ਼ਿਲਪਾ ਸ਼ੈਟੀ ਦੀ ‘ਇੰਡੀਅਨ ਪੁਲੀਸ ਫੋਰਸ’ 19 ਜਨਵਰੀ ਨੂੰ ਹੋਵੇਗੀ ਰਿਲੀਜ਼

ਸਿਧਾਰਥ ਮਲਹੋਤਰਾ ਤੇ ਸ਼ਿਲਪਾ ਸ਼ੈਟੀ ਦੀ ‘ਇੰਡੀਅਨ ਪੁਲੀਸ ਫੋਰਸ’ 19 ਜਨਵਰੀ ਨੂੰ ਹੋਵੇਗੀ ਰਿਲੀਜ਼

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800