No Result
View All Result
Wednesday, June 3, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਖੇਡਾਂ ਵਤਨ ਪੰਜਾਬ ਦੀਆਂ ਦੇ ਸੂਬਾ ਪੱਧਰੀ ਮੁਕਾਬਲੇ 18 ਅਕਤੂਬਰ ਤੋਂ

admin by admin
in BREAKING, COVER STORY, PUNJAB
0
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਅਨੰਤ ਚਤੁਰਦਸੀ ਮੌਕੇ ਆਂਡਾ ਮੀਟ ਨਾ ਵੇਚਣ ਦੀ ਅਪੀਲ
0
SHARES
0
VIEWS
Share on FacebookShare on Twitter

ਪਟਿਆਲਾ, 17 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)
ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਦੇ ਬਲਾਕ ਅਤੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਤੋਂ ਬਾਅਦ ਹੁਣ 18 ਅਕਤੂਬਰ ਤੋਂ ਸੂਬਾ ਪੱਧਰੀ ਮੁਕਾਬਲੇ ਸ਼ੁਰੂ ਹੋ ਰਹੇ ਹਨ।
ਉਨ੍ਹਾਂ ਦੱਸਿਆ ਕਿ ਪਟਿਆਲਾ ਦੇ ਪੋਲੋ ਗਰਾਊਂਡ ਵਿਖੇ ਆਰਚਰੀ ਤੇ ਖੋ ਖੋ ਦੇ ਉਮਰ ਵਰਗ ਅੰਡਰ 14, ਅੰਡਰ 17, ਅੰਡਰ 21, 21 ਤੋਂ 30 ਅਤੇ ਸੀਨੀਅਰ ਵਰਗ ਦੇ ਲੜਕੇ ਅਤੇ ਲੜਕੀਆਂ ਦੇ ਮੁਕਾਬਲੇ ਕਰਵਾਏ ਜਾਣਗੇ। ਇਸ ਤੋਂ ਇਲਾਵਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਬੱਡੀ ਸਰਕਲ ਸਟਾਈਲ ਅਤੇ ਰਗਬੀ ਦੇ ਮੁਕਾਬਲੇ ਹੋਣਗੇ। ਉਨ੍ਹਾਂ ਦੱਸਿਆ ਕਿ 18 ਤੋਂ 23 ਅਕਤੂਬਰ ਤੱਕ ਚੱਲਣ ਵਾਲੇ ਇਨ੍ਹਾਂ ਮੁਕਾਬਲਿਆਂ ਵਿੱਚ 6 ਹਜ਼ਾਰ ਖਿਡਾਰੀ ਭਾਗ ਲੈਣਗੇ। 

Post Views: 73
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨਾਲ ਕੱਢੀ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ

Next Post

ਪਰਾਲੀ ਪ੍ਰਬੰਧਨ ਲਈ ਪਿੰਡ ਗਨੋਰ ਵਿਖੇ ਲਗਾਇਆ ਕਿਸਾਨ ਜਾਗਰੂਕਤਾ ਕੈਂਪ

Next Post
ਪਰਾਲੀ ਪ੍ਰਬੰਧਨ ਲਈ ਪਿੰਡ ਗਨੋਰ ਵਿਖੇ ਲਗਾਇਆ ਕਿਸਾਨ ਜਾਗਰੂਕਤਾ ਕੈਂਪ

ਪਰਾਲੀ ਪ੍ਰਬੰਧਨ ਲਈ ਪਿੰਡ ਗਨੋਰ ਵਿਖੇ ਲਗਾਇਆ ਕਿਸਾਨ ਜਾਗਰੂਕਤਾ ਕੈਂਪ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800