No Result
View All Result
Wednesday, June 18, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਯਾਦਵਿੰਦਰਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਵੱਲੋਂ ਪਬਲਿਕ ਨੂੰ ਵੱਖ ਵੱਖ ਚੋਕਾ ਵਿਚ ਜਾ ਕੇ ਨਸ਼ਿਆਂ ਵਿਰੁੱਧ ਕੀਤਾ ਜਾਗਰੂਕ।

admin by admin
in BREAKING, COVER STORY, Education
0
ਯਾਦਵਿੰਦਰਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਵੱਲੋਂ ਪਬਲਿਕ ਨੂੰ ਵੱਖ ਵੱਖ ਚੋਕਾ ਵਿਚ ਜਾ ਕੇ ਨਸ਼ਿਆਂ ਵਿਰੁੱਧ ਕੀਤਾ ਜਾਗਰੂਕ।
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਯਾਦਵਿੰਦਰਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਵੱਲੋਂ ਪਬਲਿਕ ਨੂੰ ਵੱਖ ਵੱਖ ਚੋਕਾ ਵਿਚ ਜਾ ਕੇ ਨਸ਼ਿਆਂ ਵਿਰੁੱਧ ਕੀਤਾ ਜਾਗਰੂਕ।
ਪਟਿਆਲਾ 4 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ) ਪਟਿਆਲਾ ਜ਼ਿਲ੍ਹੇ ਦੀਆਂ ਨਾਮਵਰ ਸਮਾਜ ਸੇਵੀ ਸੰਸਥਾਵਾਂ ਯੂਥ ਫੈਡਰੇਸ਼ਨ ਆਫ ਇੰਡੀਆ ਅਤੇ ਪਾਵਰ ਹਾਊਸ ਯੂਥ ਕਲੱਬ ਵਲੋਂ ਡਰੱਗ ਫਰੀ ਵਰਲੱਡ ਅਤੇ ਇੰਡੀਆ ਅਤੇ ਯਾਦਵਿੰਦਰਾ ਪਬਲਿਕ ਸਕੂਲ ਦੇ ਰੋਟਰੀ ਇੰਨਟਰੈਕਟ ਕਲੱਬ ਦੇ ਸਹਿਯੋਗ ਨਾਲ ਸ਼ੇਰਾਂ ਵਾਲਾ ਗੇਟ ਚੋਂਕ ਵਿਖੇ ਸਮਾਜਿਕ ਨਿਆਂ ਅਤੇ ਸੰਸਕਤੀਕਰਨ ਮੰਤਰਾਲਾ ਭਾਰਤ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਨਸਾ ਮੁਕਤ ਭਾਰਤ ਅਭਿਆਨ ਅਤੇ ਤੰਦਰੁਸਤ ਪੰਜਾਬ, ਤਹਿਤ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਮਾਨਯੋਗ ਡਿਪਟੀ ਕਮਿਸ਼ਨਰ ਪਟਿਆਲਾ ਸਾਕਸੀ ਸਾਹਨੀ ਜੀ ਅਤੇ ਐਸ ਐਸ ਪੀ ਪਟਿਆਲਾ ਵਰੁੱਣ ਸ਼ਰਮਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੀਤਾ ਗਿਆ, ਜਿਸ ਵਿੱਚ ਮੁੱਖ ਮਹਿਮਾਨ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਰਾਜ ਯੂਵਾ ਪੁਰਸਕਾਰ ਵਿਜੇਤਾ ਪਰਮਿੰਦਰ ਭਲਵਾਨ ਮੈਂਬਰ ਨਸਾ ਮੁਕਤ ਭਾਰਤ ਅਭਿਆਨ ਨੇ ਸ਼ਿਰਕਤ ਕੀਤੀ, ਪ੍ਰੋਗਰਾਮ ਦੀ ਪ੍ਰਧਾਨਗੀ ਸੁਮਾਇਰਾ ਸਿੰਘ ਥਿੰਦ ਰੋਟਰੀ ਇੰਨਟਰੈਕਟ ਕਲੱਬ ਯਾਦਵਿੰਦਰਾ ਪਬਲਿਕ ਸਕੂਲ ਨੇ ਕੀਤੀ, ਵਿਸ਼ੇਸ਼ ਤੌਰ ਤੇ ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਮੈਂਬਰ ਨਸਾ ਮੁਕਤ ਭਾਰਤ ਅਭਿਆਨ, ,ਸਟੇਟ ਐਵਾਰਡੀ ਰੁਪਿੰਦਰ ਕੌਰ, ਰੁਦਰਪ੍ਰਤਾਪ ਸਿੰਘ , ਜਸ਼ਨਜੋਤ ਸਿੰਘ, ਅਤੇ ਯਾਦਵਿੰਦਰਾ ਪਬਲਿਕ ਸਕੂਲ ਦੇ ਰੋਟਰੀ ਇੰਨਟਰੈਕਟ ਕਲੱਬ ਦੇ ਦਿਵਰੂਪ ਕੋਰ ਸੰਧੂ, ਉਦੇ ਬੱਤਰਾ, ਮਲਿਕ ਅਰੁਜਨ ਆਹਲੂਵਾਲੀਆ,ਅਦਰੀਸ ਰਾਏ ਸੂਦ,ਸਾਬੀਰ ਆਹਲੂਵਾਲੀਆ,ਪ੍ਰਵੀਨ ਅਰੋੜਾ, ਗੁਰਨੀਤ ਗਰੇਵਾਲ,ਕੁਰਨਾ ਜੈਨ ਨੇ ਸ਼ਿਰਕਤ ਕੀਤੀ, ਇਸ ਮੌਕੇ ਸੰਬੋਧਨ ਕਰਦਿਆ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਸਕੂਲਾਂ ਦੇ ਵਿਦਿਆਰਥੀਆਂ ਦਾ ਅੱਗੇ ਆਉਣਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ ਉਹਨਾਂ ਕਿਹਾ ਕਿ ਯਾਦਵਿੰਦਰਾ ਪਬਲਿਕ ਸਕੂਲ ਦੇ ਰੋਟਰੀ ਇੰਨਟਰੈਕਟ ਕਲੱਬ ਵੱਲੋਂ ਸੁਮਾਇਰਾ ਸਿੰਘ ਥਿੰਦ ਦੀ ਅਗਵਾਈ ਹੇਠ ਪਟਿਆਲਾ ਜ਼ਿਲ੍ਹੇ ਦੇ ਵੱਖ ਵੱਖ ਚੋਕਾ ਵਿਚ ਜਾ ਕੇ ਪਬਲਿਕ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਗਿਆ ਅਤੇ ਪਬਲਿਕ ਨੂੰ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਸਮੱਗਰੀ ਵੀ ਵੰਡੀ ਗਈ, ਇਸ ਮੌਕੇ ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਨੇ ਕਿਹਾ ਕਿ ਡਰੱਗ ਫਰੀ ਵਰਲੱਡ ਅਤੇ ਇੰਡੀਆ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਸਮੱਗਰੀ ਭੇਜੀ ਗਈ ਹੈ ਜੋ ਪਬਲਿਕ ਨੂੰ ਫਰੀ ਵੰਡੀ ਜਾ ਰਹੀ ਹੈ, ਉਨ੍ਹਾਂ ਨੋਜਵਾਨਾਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ ਲਈ ਅਪੀਲ ਵੀ ਕੀਤੀ।

Post Views: 61
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: #the #students #of #public #school #made #aware #against #drugs #by #going #to
Previous Post

ਆਉਣ ਵਾਲੇ ਦਿਨਾਂ ਦੇ ਮੌਸਮ ਬਾਰੇ ਜਾਣੋ ਤਾਜ਼ਾ ਅਪਡੇਟ

Next Post

ਫੌਜੀਆ ਦੇ ਸਘੰਰਸ਼ ਨੂੰ ਖਤਮ ਕਰਵਾਉਣ ਲਈ ਭਾਜਪਾ ਸੈਨਿਕ ਸੈੱਲ ਨੇ ਰੱਖਿਆ ਮੰਤਰੀ ਸ੍ਰੀ ਰਾਜਨਾਥ ਸਿੰਘ ਤੋ ਮੀਟਿੰਗ ਲਈ ਸਮਾ ਮੰਗਿਆ – ਇੰਜ ਸਿੱਧੂ

Next Post
ਫੌਜੀਆ ਦੇ ਸਘੰਰਸ਼ ਨੂੰ ਖਤਮ ਕਰਵਾਉਣ ਲਈ ਭਾਜਪਾ ਸੈਨਿਕ ਸੈੱਲ ਨੇ ਰੱਖਿਆ ਮੰਤਰੀ ਸ੍ਰੀ ਰਾਜਨਾਥ ਸਿੰਘ ਤੋ ਮੀਟਿੰਗ ਲਈ ਸਮਾ ਮੰਗਿਆ – ਇੰਜ ਸਿੱਧੂ

ਫੌਜੀਆ ਦੇ ਸਘੰਰਸ਼ ਨੂੰ ਖਤਮ ਕਰਵਾਉਣ ਲਈ ਭਾਜਪਾ ਸੈਨਿਕ ਸੈੱਲ ਨੇ ਰੱਖਿਆ ਮੰਤਰੀ ਸ੍ਰੀ ਰਾਜਨਾਥ ਸਿੰਘ ਤੋ ਮੀਟਿੰਗ ਲਈ ਸਮਾ ਮੰਗਿਆ - ਇੰਜ ਸਿੱਧੂ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In