No Result
View All Result
Tuesday, June 17, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਸੁਪਰੀਮ ਕੋਰਟ ਨੇ ਕੇਸਾਂ ਉਤੇ ਹਾਈ ਕੋਰਟ ਵੱਲੋਂ ਲਾਈ ਗਈ ਰੋਕ ਹਟਾਈ; ਮਾਮਲੇ ’ਚ ਰਾਮ ਰਹੀਮ ਨੂੰ ਜਵਾਬ ਦੇਣ ਲਈ ਨੋਟਿਸ ਜਾਰੀ……

admin by admin
in BREAKING, COVER STORY, HARYANA, INDIA, National
0
ਗੁਰਮੀਤ ਰਾਮ ਰਹੀਮ ਨੂੰ 20 ਦਿਨਾਂ ਦੀ ਪੈਰੋਲ ਮਿਲੀ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਸੁਪਰੀਮ ਕੋਰਟ (Supreme Court of India) ਨੇ ਸ਼ੁੱਕਰਵਾਰ ਨੂੰ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ (Dera chief Gurmeet Ram Rahim) ਖ਼ਿਲਾਫ਼ 2015 ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਸਬੰਧਤ ਕੇਸਾਂ ਵਿਚ ਮੁਕੱਦਮੇ ਦੀ ਕਾਰਵਾਈ ਕੀਤੇ ਜਾਣ ਲਈ ਰਾਹ ਪੱਧਰਾ ਕਰ ਦਿੱਤਾ ਹੈ। ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ (Justices BR Gavai and KV Vishwanathan) ਦੇ ਡਿਵੀਜ਼ਨ ਬੈਂਚ ਨੇ ਇਸ ਕਾਰਵਾਈ ਉਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਵੱਲੋਂ ਲਾਈ ਗਈ ਰੋਕ ਨੂੰ ਹਟਾ ਦਿੱਤਾ ਹੈ।

ਸਿਖਰਲੀ ਅਦਾਲਤ ਨੇ ਨਾਲ ਹੀ ਡੇਰਾ ਮੁਖੀ ਨੂੰ ਹਦਾਇਤ ਦਿੱਤੀ ਹੈ ਕਿ ਉਹ ਇਸ ਮਾਮਲੇ ਵਿਚ ਆਪਣਾ ਜਵਾਬ ਦਾਖ਼ਲ ਕਰੇ। ਅਦਾਲਤ ਨੇ ਇਹ ਹੁਕਮ ਪੰਜਾਬ ਸਰਕਾਰ ਵੱਲੋਂ ਦਾਇਰ ਇਕ ਅਪੀਲ ਦੀ ਸੁਣਵਾਈ ਕਰਦਿਆਂ ਜਾਰੀ ਕੀਤੇ ਹਨ। ਮਾਮਲੇ ਦੀ ਅਗਲੀ ਸੁਣਵਾਈ ਚਾਰ ਹਫ਼ਤਿਆਂ ਬਾਅਦ ਹੋਵੇਗੀ।

Post Views: 121
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: baba ram rahimGurmeet Ram Rahimgurmeet ram rahim bailgurmeet ram rahim on parolegurmeet ram rahim singhgurmeet ram rahim singh bailguru ram rahimHigh CourtPunjab Haryana High CourtRam Rahimram rahim babaram rahim bailram rahim bail newsram rahim caseram rahim in jailram rahim jailram rahim latest newsram rahim newsram rahim on bailram rahim paroleram rahim singhram rahim verdictSupreme Courtsupreme court on ram rahim
Previous Post

18 oct 2024 e-paper

Next Post

19 oct 2024 e-paper

Next Post

19 oct 2024 e-paper

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In