No Result
View All Result
Wednesday, April 22, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਅਮਰੀਕਾ ਗ਼ੈਰ-ਪਰਵਾਸੀਆਂ ਨੂੰ ਪੰਜ ਸਾਲ ਲਈ ਦੇਵੇਗਾ ਰੁਜ਼ਗਾਰ ਕਾਰਡ

admin by admin
in BREAKING, COVER STORY, ENGLISH NEWS, National, WORLD
0
अमेरिका ने वेनेजुएला पर नए प्रतिबंध लगाए
0
SHARES
0
VIEWS
Share on FacebookShare on Twitter

ਅਮਰੀਕਾ ਨੇ ਪੰਜ ਸਾਲਾਂ ਤੋਂ ਗਰੀਨ ਕਾਰਡ ਉਡੀਕ ਰਹੇ ਗ਼ੈਰ-ਪਰਵਾਸੀਆਂ ਨੂੰ ਰੁਜ਼ਗਾਰ ਅਧਿਕਾਰ ਕਾਰਡ ਦੇਣ ਦਾ ਐਲਾਨ ਕੀਤਾ ਹੈ ਜਿਸ ਨਾਲ ਉੱਥੇ ਰਹਿ ਰਹੇ ਹਜ਼ਾਰਾਂ ਭਾਰਤੀਆਂ ਨੂੰ ਲਾਭ ਹੋਵੇਗਾ। ਯੂਐੱਸ ਸਿਟੀਜ਼ਨਸ਼ਿਪ ਅਤੇ ਇਮੀਗਰੇਸ਼ਨ ਸਰਵਿਸਿਜ਼ (ਯੂਐੱਸਸੀਆਈਐੱਸ) ਨੇ ਕਿਹਾ ਕਿ ਉਹ ਕੁਝ ਗੈਰ-ਨਾਗਰਿਕਾਂ ਲਈ ਰੁਜ਼ਗਾਰ ਅਧਿਕਾਰ ਦਸਤਾਵੇਜ਼ਾਂ (ਈਏਡੀ) ਦੀ ਵੱਧ ਤੋਂ ਵੱਧ ਮਿਆਦ ਪੰਜ ਸਾਲ ਤੱਕ ਵਧਾ ਰਿਹਾ ਹੈ, ਜਨਿ੍ਹਾਂ ਨੂੰ ਰੁਜ਼ਗਾਰ ਅਧਿਕਾਰ ਲਈ ਅਰਜ਼ੀ ਦੇਣੀ ਚਾਹੀਦੀ ਹੈ। ਫੈਡਰਲ ਏਜੰਸੀ ਨੇ ਕਿਹਾ ਕਿ ਇਸ ਵਿੱਚ ਸ਼ਰਨ ਲਈ ਅਰਜ਼ੀ ਦੇਣ ਵਾਲਿਆਂ ਜਾਂ ਉਨ੍ਹਾਂ ਨੂੰ ਮੁਲਕ ’ਚੋਂ ਬਾਹਰ ਕੱਢਣ ’ਤੇ ਰੋਕ, ਆਈਐੱਨਏ 245 ਤਹਿਤ ਸਟੇਟਸ ’ਚ ਫੇਰ-ਬਦਲ ਅਤੇ ਹਵਾਲਗੀ ਦੀ ਮੁਅੱਤਲੀ ਆਦਿ ਵਰਗੇ ਅਰਜ਼ੀਕਾਰ ਸ਼ਾਮਲ ਹਨ। ਇੱਕ ਨਵੇਂ ਅਧਿਐਨ ਅਨੁਸਾਰ 10.5 ਲੱਖ ਤੋਂ ਵੱਧ ਭਾਰਤੀ ਰੁਜ਼ਗਾਰ ਆਧਾਰਿਤ ਗਰੀਨ ਕਾਰਡ ਲਈ ਲਾਈਨ ਵਿੱਚ ਹਨ। ਅਨੁਮਾਨ ਹੈ ਕਿ ਇਨ੍ਹਾਂ ਵਿੱਚੋਂ ਚਾਰ ਲੱਖ ਦੀ ਸਥਾਈ ਰਿਹਾਇਸ਼ ਦੇ ਕਾਨੂੰਨੀ ਦਸਤਾਵੇਜ਼ ਪ੍ਰਾਪਤ ਕਰਨ ਤੋਂ ਪਹਿਲਾਂ ਹੀ ਮੌਤ ਹੋ ਸਕਦੀ ਹੈ।

Post Views: 119
Tags: abc newsAmericaamerica debtamerica decidesamerica newsamerica news liveamerican racismamericansbbc newsbreaking newscbs newsdomestic newsevening newsfox newsfox news channelgood morning americainterest ratesInternational newslatestlive newsNational Newsnbc nightly newsnewsnews stationnightly newspolitics newsracism in americau.s. newsus newsus shutdown latest newsusa today newsworld news
Previous Post

ਇਜ਼ਰਾਈਲ ਛੇਤੀ ਹੀ ਗਾਜ਼ਾ ਸ਼ਹਿਰ ’ਤੇ ਕਰੇਗਾ ਹਮਲਾ

Next Post

e-paper 14 October 2023

Next Post

e-paper 14 October 2023

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800