Wednesday, August 12, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਦਿੱਲੀ-ਜੰਮੂ ਤਵੀ ਰਾਜਧਾਨੀ ਐਕਸਪ੍ਰੈੱਸ ‘ਚ ਬੰਬ ਹੈ

admin by admin
in BREAKING, INDIA, National
0
ਦਿੱਲੀ-ਜੰਮੂ ਤਵੀ ਰਾਜਧਾਨੀ ਐਕਸਪ੍ਰੈੱਸ ‘ਚ ਬੰਬ ਹੈ
0
SHARES
0
VIEWS
Share on FacebookShare on Twitter

ਸੋਨੀਪਤ, 29 ਜੁਲਾਈ(ਪ੍ਰੈਸ ਕੀ ਤਾਕਤ ਬਿਊਰੋ)- ਹਰਿਆਣਾ ਦੇ ਸੋਨੀਪਤ ਰੇਲਵੇ ਸਟੇਸ਼ਨ ‘ਤੇ ਉਸ ਸਮੇਂ ਹਫੜਾ-ਦਫੜੀ ਦਾ ਮਾਹੌਲ ਬਣ ਗਿਆ, ਜਦੋਂ ਦਿੱਲੀ ਤੋਂ ਜੰਮੂ ਜਾਣ ਵਾਲੀ ਰਾਜਧਾਨੀ ਐਕਸਪ੍ਰੈੱਸ ‘ਚ ਬੰਬ ਹੋਣ ਦੀ ਸੂਚਨਾ ਮਿਲੀ। ਦਰਅਸਲ ਦਿੱਲੀ ਕੰਟਰੋਲ ਰੂਮ ਨੂੰ ਇਕ ਸੂਚਨਾ ਮਿਲੀ ਸੀ ਕਿ ਰਾਜਧਾਨੀ ਐਕਸਪ੍ਰੈੱਸ ‘ਚ ਬੰਬ ਹੈ।ਜਲਦਬਾਜ਼ੀ ‘ਚ ਟਰੇਨ ਨੂੰ ਰੁਕਵਾਇਆ ਗਿਆ ਅਤੇ ਸੋਨੀਪਤ ਪੁਲਸ ਦੇ ਆਲਾ ਅਧਿਕਾਰੀ ਟੀਮ ਨਾਲ ਰੇਲਵੇ ਸਟੇਸ਼ਨ ਪਹੁੰਚ ਗਏ।ਅਧਿਕਾਰੀ ਨੇ ਦੱਸਿਆ ਕਿ ਦਿੱਲੀ-ਜੰਮੂ ਤਵੀ ਰਾਜਧਾਨੀ ਐਕਸਪ੍ਰੈੱਸ ਸ਼ੁੱਕਰਵਾਰ ਰਾਤ 9 ਵਜ ਕੇ 34 ਮਿੰਟ ‘ਤੇ ਸੋਨੀਪਤ ਰੇਲਵੇ ਸਟੇਸ਼ਨ ਪਹੁੰਚੀ। ਬੰਬ ਰੋਕੂ ਦਸਤੇ ਨੇ ਡੌਗ ਸਕੁਆਇਡ ਨਾਲ ਟਰੇਨ ਦੀ ਜਾਂਚ ਕੀਤੀ। ਅਧਿਕਾਰੀ ਮੁਤਾਬਕ ਦਿੱਲੀ-ਜੰਮੂ ਤਵੀ ਰਾਜਧਾਨੀ ਐਕਸਪ੍ਰੈੱਸ ਵਿਚ ਕੋਈ ਵਿਸਫੋਟਕ ਨਹੀਂ ਮਿਲਿਆ। ਟਰੇਨ ਨੂੰ ਦੇਰ ਰਾਤ 1 ਵਜ ਕੇ 48 ਮਿੰਟ ‘ਤੇ ਸੋਨੀਪਤ ਰੇਲਵੇ ਸਟੇਸ਼ਨ ਤੋਂ ਰਵਾਨਾ ਕਰ ਦਿੱਤਾ ਗਿਆ। ਰੇਲਵੇ ਸੁਰੱਖਿਆ ਫੋਰਸ (ਆਰ. ਪੀ. ਐੱਫ.) ਥਾਣਾ ਮੁਖੀ ਯੁੱਧਵੀਰ ਸਿੰਘ ਨੇ ਦੱਸਿਆ ਕਿ ਦਿੱਲੀ ਪੀ. ਸੀ. ਆਰ. ਨੂੰ ਇਕ ਸੂਚਨਾ ਮਿਲੀ ਸੀ ਕਿ ਰਾਜਧਾਨੀ ਐਕਸਪ੍ਰੈੱਸ ਟਰੇਨ ‘ਚ ਬੰਬ ਰੱਖਿਆ ਗਿਆ ਹੈ, ਜਿਸ ਤੋਂ ਬਾਅਦ ਉਨ੍ਹਾਂ ਨੇ ਇਹ ਸੂਚਨਾ ਸਾਨੂੰ ਦਿੱਤੀ ਅਤੇ ਅਸੀਂ ਇਸ ਟਰੇਨ ਨੂੰ ਇੱਥੇ ਹੀ ਰੁਕਵਾਇਆ।ਜਿਸ ਤੋਂ ਬਾਅਦ ਬੰਬ ਰੋਕੂ ਦਸਤੇ ਨੇ ਪੂਰੀ ਜਾਂਚ-ਪੜਤਾਲ ਕੀਤੀ ਪਰ ਟਰੇਨ ਵਿਚ ਕੋਈ ਬੰਬ ਨਹੀਂ ਮਿਲਿਆ, ਇਹ ਸੂਚਨਾ ਅਫਵਾਹ ਨਿਕਲੀ।ਅਧਿਕਾਰੀ ਮੁਤਾਬਕ ਦਿੱਲੀ-ਜੰਮੂ ਤਵੀ ਰਾਜਧਾਨੀ ਐਕਸਪ੍ਰੈੱਸ ਵਿਚ ਕੋਈ ਵਿਸਫੋਟਕ ਨਹੀਂ ਮਿਲਿਆ।

Post Views: 193
Tags: bombbomb in delhi-jammu tawi rajdhani expressbomb in rajdhani expressbomb in trainbreaking newsDelhidelhi newsdelhi news today in hindidelhi-jammu tawi rajdhani expresshindi newsinformation about bomb in rajdhani expresslatest newslive newsrajdhani expressrajdhani express traintoday latest newsToday newstop news
Previous Post

‘ਇੰਡੀਆ’ ਦੇ ਸੰਸਦ ਮੈਂਬਰਾਂ ਦਾ ਵਫ਼ਦ ਹਿੰਸਾ ਪ੍ਰਭਾਵਿਤ ਮਨੀਪੁਰ ਰਵਾਨਾ

Next Post

ਉੱਥੇ ਹੀ ਸ਼ਿਵਪ੍ਰਕਾਸ਼ ਨੂੰ ਰਾਸ਼ਟਰੀ ਸਹਿ ਸੰਗਠਨ ਮਹਾਮੰਤਰੀ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।

Next Post
ਉੱਥੇ ਹੀ ਸ਼ਿਵਪ੍ਰਕਾਸ਼ ਨੂੰ ਰਾਸ਼ਟਰੀ ਸਹਿ ਸੰਗਠਨ ਮਹਾਮੰਤਰੀ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।

ਉੱਥੇ ਹੀ ਸ਼ਿਵਪ੍ਰਕਾਸ਼ ਨੂੰ ਰਾਸ਼ਟਰੀ ਸਹਿ ਸੰਗਠਨ ਮਹਾਮੰਤਰੀ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800