No Result
View All Result
Wednesday, February 11, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪੰਜਾਬ ”ਚ ਪੇਂਡੂ ਡਿਸਪੈਂਸਰੀਆਂ ਨੂੰ ਲੈ ਕੇ ਮਾਨ ਸਰਕਾਰ ਚੁੱਕਣ ਜਾ ਰਹੀ ਇਹ ਕਦਮ

admin by admin
in BREAKING, COVER STORY, POLITICS, PUNJAB
0
ਪੰਜਾਬ ”ਚ ਪੇਂਡੂ ਡਿਸਪੈਂਸਰੀਆਂ ਨੂੰ ਲੈ ਕੇ ਮਾਨ ਸਰਕਾਰ ਚੁੱਕਣ ਜਾ ਰਹੀ ਇਹ ਕਦਮ
0
SHARES
0
VIEWS
Share on FacebookShare on Twitter

ਚੰਡੀਗੜ੍ਹ : ਪੰਜਾਬ ਸਰਕਾਰ ਪੇਂਡੂ ਡਿਸਪੈਂਸਰੀਆਂ ਨੂੰ ਆਮ ਆਦਮੀ ਕਲੀਨਿਕਾਂ ‘ਚ ਬਦਲਣ ਦੀ ਯੋਜਨਾ ਬਣਾ ਰਹੀ ਹੈ। ਇਸ ਸਮੇਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਕਰੀਬ 550 ਸਹਾਇਕ ਸਿਹਤ ਕੇਂਦਰ (ਡਿਸਪੈਂਸਰੀਆਂ) ਕੰਮ ਕਰ ਰਹੇ ਹਨ, ਜਿਨ੍ਹਾਂ ਨੂੰ ਆਮ ਆਦਮੀ ਕਲੀਨਿਕਾਂ ‘ਚ ਤਬਦੀਲ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਸਰਕਾਰ ਨੇ ਸਿਹਤ ਕੇਂਦਰਾਂ ਨੂੰ ਆਮ ਆਦਮੀ ਕਲੀਨਿਕਾਂ ‘ਚ ਬਦਲ ਦਿੱਤਾ ਸੀ, ਜਿਸ ਤੋਂ ਬਾਅਦ ਫੰਡਾਂ ਨੂੰ ਲੈ ਕੇ ਕੇਂਦਰ ਸਰਕਾਰ ਨਾਲ ਪੰਗਾ ਪੈ ਗਿਆ ਸੀ।ਦੱਸ ਦੇਈਏ ਕਿ ਪੰਜਾਬ ‘ਚ 580 ਮੁਹੱਲਾ ਕਲੀਨਿਕ ਪਹਿਲਾਂ ਹੀ ਚੱਲ ਰਹੇ ਹਨ। ਇਨ੍ਹਾਂ ਕਲੀਨਿਕਾਂ ‘ਚ 25 ਲੱਖ ਮਰੀਜ਼ਾਂ ਦਾ ਇਲਾਜ ਕੀਤਾ ਹੋ ਚੁੱਕਿਆ ਹੈ ਅਤੇ ਇੱਥੇ 41 ਤਰ੍ਹਾਂ ਦੇ ਟੈਸਟ ਮੁਫ਼ਤ ਕੀਤੇ ਜਾਂਦੇ ਹਨ।

ਸਿਹਤ ਵਿਭਾਗ ਦੇ ਸੂਤਰਾਂ ਮੁਤਾਬਕ ਸਾਰੇ ਸਿਵਲ ਸਰਜਨਾਂ ਨੂੰ ਉਨ੍ਹਾਂ ਕੇਂਦਰਾਂ ਦੀਆਂ ਸੂਚੀਆਂ ਤਿਆਰ ਕਰਨ ਲਈ ਕਿਹਾ ਗਿਆ ਹੈ, ਜਿਨ੍ਹਾਂ ਨੂੰ ਆਮ ਆਦਮੀ ਕਲੀਨਿਕਾਂ ‘ਚ ਬਦਲਿਆ ਜਾ ਸਕਦਾ ਹੈ। ਸਰਕਾਰ ਦੀ ਯੋਜਨਾ ਹਰ ਵੱਡੇ ਜ਼ਿਲ੍ਹੇ ‘ਚ 4 ਅਤੇ ਹਰ ਛੋਟੇ ਜ਼ਿਲ੍ਹੇ ‘ਚ 2 ਡਿਸਪੈਂਸਰੀਆਂ ਨੂੰ ਆਮ ਆਦਮੀ ਕਲੀਨਿਕਾਂ ‘ਚ ਤਬਦੀਲ ਕਰਨ ਦੀ ਯੋਜਨਾ ‘ਤੇ ਕੰਮ ਕਰ ਰਹੀ ਹੈ।

Post Views: 182
Tags: dispensarieslatest news punjabmohalla clinic in punjabmohalla clinic punjabmohalla clinics in punjabmohalla clinics to open in punjabnews 18 punjabnews punjabnews18 punjabnews18 punjab haryananews18 punjab latestnews18 punjab livenews18 punjab newsPunjabPunjab Governmentpunjab govtpunjab latest newspunjab mohalla clinicpunjab newspunjab politcspunjab politicspunjabi latest newspunjabi mohalla clinicpunjabi news
Previous Post

ਦੇਸ਼ ਦੀਆਂ ਖਾਨਾਂ ’ਚੋਂ ਮੁੜ ਨਿਕਲੇਗਾ ਸੋਨਾ, ਸਰਕਾਰੀ ਕੰਪਨੀ ਕਰੇਗੀ 500 ਕਰੋੜ ਦਾ ਨਿਵੇਸ਼

Next Post

ਜੇ ਇੱਕ ਪਰਿਵਾਰ 2 ਕਾਨੂੰਨਾਂ ‘ਤੇ ਨਹੀਂ ਚੱਲ ਸਕਦਾ, ਤਾਂ ਦੇਸ਼ ਕਿਵੇਂ ਚਲਾ ਸਕਦਾ ਹੈ: ਪ੍ਰਧਾਨ ਮੰਤਰੀ ਮੋਦੀ ਨੇ ਚੋਣ ਸਾਲ ਵਿੱਚ ਯੂਸੀਸੀ ਦੀ ਮੰਗ ਕੀਤੀ

Next Post
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 71,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਕੀਤੇ ਪ੍ਰਦਾਨ ਪੱਤਰ

ਜੇ ਇੱਕ ਪਰਿਵਾਰ 2 ਕਾਨੂੰਨਾਂ 'ਤੇ ਨਹੀਂ ਚੱਲ ਸਕਦਾ, ਤਾਂ ਦੇਸ਼ ਕਿਵੇਂ ਚਲਾ ਸਕਦਾ ਹੈ: ਪ੍ਰਧਾਨ ਮੰਤਰੀ ਮੋਦੀ ਨੇ ਚੋਣ ਸਾਲ ਵਿੱਚ ਯੂਸੀਸੀ ਦੀ ਮੰਗ ਕੀਤੀ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982