No Result
View All Result
Saturday, May 24, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਅੱਜ ਸ਼੍ਰੀ ਕਾਲੀ ਮਾਤਾ ਮੰਦਿਰ ਪਟਿਆਲਾ ਵਿਖੇ ਸ਼ਿਵ ਸੈਨਾ ਹਿੰਦੁਸਤਾਨ ਅਤੇ ਹਿੰਦੁਸਤਾਨ ਸ਼ਕਤੀ ਸੈਨਾ ਦੇ ਕੌਮੀ ਪ੍ਰਧਾਨ ਸ਼੍ਰੀ ਪਵਨ ਗੁਪਤਾ ਜੀ ਦੀ ਅਗਵਾਈ ਹੇਠ ਐਸਐਸਪੀ ਪਟਿਆਲਾ ਨਾਲ ਮੁਲਾਕਾਤ

admin by admin
in BREAKING, COVER STORY, Dharm, PUNJAB
0
ਅੱਜ ਸ਼੍ਰੀ ਕਾਲੀ ਮਾਤਾ ਮੰਦਿਰ ਪਟਿਆਲਾ ਵਿਖੇ ਸ਼ਿਵ ਸੈਨਾ ਹਿੰਦੁਸਤਾਨ ਅਤੇ ਹਿੰਦੁਸਤਾਨ ਸ਼ਕਤੀ ਸੈਨਾ ਦੇ ਕੌਮੀ ਪ੍ਰਧਾਨ ਸ਼੍ਰੀ ਪਵਨ ਗੁਪਤਾ ਜੀ ਦੀ ਅਗਵਾਈ ਹੇਠ ਐਸਐਸਪੀ ਪਟਿਆਲਾ ਨਾਲ ਮੁਲਾਕਾਤ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
ਸ਼ਿਵ ਸੈਨਾ ਹਿੰਦੁਸਤਾਨ ਨੇ ਅੱਜ ਸ਼੍ਰੀ ਕਾਲੀ ਮਾਤਾ ਮੰਦਿਰ ਪਟਿਆਲਾ ਵਿਖੇ ਸ਼ਿਵ ਸੈਨਾ ਹਿੰਦੁਸਤਾਨ ਅਤੇ ਹਿੰਦੁਸਤਾਨ ਸ਼ਕਤੀ ਸੈਨਾ ਦੇ ਕੌਮੀ ਪ੍ਰਧਾਨ ਸ਼੍ਰੀ ਪਵਨ ਗੁਪਤਾ ਜੀ ਦੀ ਅਗਵਾਈ ਹੇਠ ਐਸਐਸਪੀ ਪਟਿਆਲਾ ਨਾਲ ਮੁਲਾਕਾਤ ਕੀਤੀ।  ਸ਼ਿਵ ਸੈਨਾ ਹਿੰਦੁਸਤਾਨ ਦੇ ਇਸ ਵਫ਼ਦ ਵਿੱਚ ਸ਼੍ਰੀਮਤੀ ਸਵਰਾਜ ਘੁੰਮਣ ਭਾਟੀਆ ਪ੍ਰਧਾਨ ਉੱਤਰੀ ਭਾਰਤ ਹਿੰਦੁਸਤਾਨ ਮਹਿਲਾ ਸੈਨਾ, ਸ਼੍ਰੀ ਮਤੀ ਕਾਂਤਾ ਬਾਂਸਲ ਉਪ ਪ੍ਰਧਾਨ ਹਿੰਦੁਸਤਾਨ ਮਹਿਲਾ ਸੈਨਾ, ਸ਼੍ਰੀ ਰਾਜਿੰਦਰ ਪਾਲ ਆਨੰਦ ਰਿਟਾਇਰਡ ਡੀ.ਐਸ.ਪੀ ਪੰਜਾਬ ਪੁਲਿਸ ਸੀਨੀਅਰ ਮੀਤ ਪ੍ਰਧਾਨ ਸ਼ਿਵ ਸੈਨਾ ਹਿੰਦੁਸਤਾਨ, ਸ਼੍ਰੀ ਸ਼ਮਾਕਾਂਤ ਪਾਂਡੇ ਉਪ ਪ੍ਰਧਾਨ ਪੰਜਾਬ ਜ਼ਿਲ੍ਹਾ ਇੰਚਾਰਜ ਪਟਿਆਲਾ, ਸ੍ਰੀ ਕੇ.ਕੇ.ਗਾਬਾ ਪੰਜਾਬ ਪ੍ਰਧਾਨ ਹਿੰਦੁਸਤਾਨ ਵਪਾਰ ਸੈਨਾ, ਸ੍ਰੀ ਪੰਕਜ ਗੌੜ ਹਿੰਦੁਸਤਾਨ ਐਡਵੋਕੇਟ ਸੈਨਾ, ਐਡਵੋਕੇਟ ਸ੍ਰੀ ਅਮਨ ਗਰਗ ਸੂਬਾ ਜਨਰਲ ਸਕੱਤਰ ਸ਼ਿਵ ਸੈਨਾ ਹਿੰਦੁਸਤਾਨ ਪੰਜਾਬ, ਸ੍ਰੀ ਅਮਰਜੀਤ ਬੰਟੀ ਪੰਜਾਬ ਇੰਚਾਰਜ ਹਿੰਦੁਸਤਾਨ ਯੁਵਾ ਸੈਨਾ, ਸ. ਰਵਿੰਦਰ ਸਿੰਗਲਾ ਮੀਤ ਪ੍ਰਧਾਨ ਪੰਜਾਬ, ਰਾਕੇਸ਼ ਕੁਮਾਰ ਜ਼ਿਲ੍ਹਾ ਮੀਤ ਪ੍ਰਧਾਨ ਪਟਿਆਲਾ ਹਾਜ਼ਰ ਸਨ ।
 ਸ਼੍ਰੀ ਪਵਨ ਗੁਪਤਾ ਜੀ ਰਾਸ਼ਟਰੀ ਪ੍ਰਧਾਨ ਸ਼ਿਵ ਸੈਨਾ ਹਿੰਦੁਸਤਾਨ ਨੇ ਐਸਐਸਪੀ ਪਟਿਆਲਾ ਤੋਂ ਪੁਰਜ਼ੋਰ ਮੰਗ ਕੀਤੀ ਕਿ ਇਸ ਪਿੱਛੇ ਦੀ ਸਾਜਿਸ਼ ਦਾ ਪਤਾ ਲਗਾਉਣ ਦੇ ਨਾਲ-ਨਾਲ ਦੋਸ਼ੀ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਅਤੇ ਇਸ ਦੇ ਨਾਲ ਹੀ ਸ਼੍ਰੀ ਕਾਲੀ ਮਾਤਾ ਮੰਦਿਰ ਦੇ ਪਾਵਨ ਪਰਿਸਰ ਵਿੱਚ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਜਾਣ।
Post Views: 116
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: [6:22 PM#hindustan12/12/2023] Ozioverse: kali temple12/12/2023] Ozioverse: patialaancient history of kali mata temple patialadakshineswar kali templedakshineswar kali temple kolkatadakshineswar templedmgodtemplefamous kali templefamous mata temple in punjabfamous temple in punjabhindu templehindustan newsindia temple historyindia temple tourindia templesindia temples videokaalikaali devikali devi temple patialakali mataKali Mata Mandir Patialakali mata mandir patiala punjabkali mata songkali mata templekali mata video [6:22 PMkalimatakolkata trmplelive hindustanlive hindustan videomaa kaali pujamaa kali statusmaharaja patialamumbra shiv sena shakha newsmumbra shiv sena shakha sanaj rautmystery kali templepatiala citypatiala kali mata mandirpatiala kali mata mandir historypatiala ke templespatiala templepatialewalipawan gupta shiv senaroyal city patialashiv senaShiv Sena Hindustanshiv sena hindustan patialashiv sena hindustan president pawan guptashiv sena hindustan will participatedshiv sena leader shotshiv sena leader sundhir surishiv sena president pawan guptashiv sena shakhashiv sena songshri kali devi mandir patialashri kali devi templeShri Kali Devi Temple patialashri kali mata temple (patiala) darshantempletemple in patialathe president of shiv sena hindustan
Previous Post

ਫਿਲਮ ‘ਡੰਕੀ’ ਦੀ ਰਿਲੀਜ਼ ਤੋਂ ਪਹਿਲਾਂ ਸ਼ਾਹਰੁਖ਼ ਖ਼ਾਨ ਨੇ ਮਾਤਾ ਵੈਸ਼ਨੇ ਦੇਵੀ ਦੇ ਦਰਸ਼ਨ ਕੀਤੇ

Next Post

ਰਾਜਪੁਰਾ ਦੇ ਫੋਕਲ ਪੁਆਇੰਟ ਦੇ ਸੁਧਾਰ ਲਈ ਡਿਪਟੀ ਕਮਿਸ਼ਨਰ ਵੱਲੋਂ ਮੀਡੀਅਮ ਤੇ ਸਮਾਲ ਸਕੇਲ ਇੰਡਸਟ੍ਰੀਅਲ ਐਸੋਸੀਏਸ਼ਨ ਤੇ ਅਧਿਕਾਰੀਆਂ ਨਾਲ ਬੈਠਕ

Next Post
ਰਾਜਪੁਰਾ ਦੇ ਫੋਕਲ ਪੁਆਇੰਟ ਦੇ ਸੁਧਾਰ ਲਈ ਡਿਪਟੀ ਕਮਿਸ਼ਨਰ ਵੱਲੋਂ ਮੀਡੀਅਮ ਤੇ ਸਮਾਲ ਸਕੇਲ ਇੰਡਸਟ੍ਰੀਅਲ ਐਸੋਸੀਏਸ਼ਨ ਤੇ ਅਧਿਕਾਰੀਆਂ ਨਾਲ ਬੈਠਕ

ਰਾਜਪੁਰਾ ਦੇ ਫੋਕਲ ਪੁਆਇੰਟ ਦੇ ਸੁਧਾਰ ਲਈ ਡਿਪਟੀ ਕਮਿਸ਼ਨਰ ਵੱਲੋਂ ਮੀਡੀਅਮ ਤੇ ਸਮਾਲ ਸਕੇਲ ਇੰਡਸਟ੍ਰੀਅਲ ਐਸੋਸੀਏਸ਼ਨ ਤੇ ਅਧਿਕਾਰੀਆਂ ਨਾਲ ਬੈਠਕ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In