ਪਟਿਆਲਾ,1ਅਪ੍ਰੈਲ(ਪ੍ਰੈਸ ਕੀ ਤਾਕਤ) – ਅੱਜ ਜੇਲ੍ਹ ਤੋਂ ਰਿਹਾਅ ਹੋ ਰਹੇ ਨਵਜੋਤ ਸਿੰਘ ਦੇ ਮੀਡੀਆ ਸਲਾਹਕਾਰ ਸੁਰਿੰਦਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਵਜੋਤ ਸਿੰਘ ਸਿੱਧੂ ਨੇ ਇਕ ਵੀ ਦਿਨ ਜੇਲ੍ਹ ਤੋਂ ਛੁੱਟੀ ਨਹੀਂ ਲਈ ਅਤੇ ਉਹ ਅਨੁਸ਼ਾਸਿਤ ਵਿੱਚ ਰਹੇ। ਅੱਜ ਸਾਰਾ ਪੰਜਾਬ ਉਸ ਦੇ ਸਾਹਮਣੇ ਆਉਣ ਦੀ ਉਡੀਕ ਕਰ ਰਿਹਾ ਹੈ। ਅੱਜ ਹਰ ਪਿੰਡ ਦੇ ਲੋਕ ਨਵਜੋਤ ਸਿੰਘ ਸਿੱਧੂ ਨੂੰ ਆਸ਼ੀਰਵਾਦ ਦੇ ਰਹੇ ਹਨ।