No Result
View All Result
Monday, May 11, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਸਿਖਲਾਈ ਕੋਰਸ 25 ਜੂਨ ਤੋਂ

admin by admin
in BREAKING, COVER STORY, INDIA, National, POLITICS, PUNJAB
0
ਪਟਿਆਲਾ ਜ਼ਿਲ੍ਹੇ ‘ਚ ਟਰੈਕਟਰਾਂ/ਮੋਟਰਸਾਈਕਲ ਤੇ ਹੋਰ ਸੰਦਾਂ ‘ਤੇ ਖਤਰਨਾਕ ਸਟੰਟ ਆਯੋਜਿਤ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ
0
SHARES
0
VIEWS
Share on FacebookShare on Twitter

ਪਟਿਆਲਾ, 11 ਜੂਨ:   ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਵਿਰਕ (ਸੇਵਾਮੁਕਤ) ਨੇ ਦੱਸਿਆ ਕਿ ਵਿਭਾਗ ਦੇ ਪ੍ਰੀ-ਰਿਕਰੂਟਮੈਂਟ ਸੈਂਟਰ ਵਿਖੇ ਫ਼ੌਜ ਅਤੇ ਨੀਮ ਫ਼ੌਜੀ ਬਲਾਂ ਵਿਚ ਭਰਤੀ ਹੋਣ ਲਈ ਕੇਵਲ ਪੰਜਾਬ ਦੇ ਬੱਚਿਆ ਲਈ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੋਰਸ ਮਿਤੀ 25 ਜੂਨ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਦਾ ਮੰਤਵ ਸੈਨਾ ਵਿਚ ਸੇਵਾ ਕਰ ਰਹੇ ਸੈਨਿਕਾਂ, ਸਾਬਕਾ ਸੈਨਿਕਾਂ ਅਤੇ ਬਾਕੀ ਸ਼੍ਰੇਣੀਆਂ ਦੇ ਬੱਚਿਆਂ ਨੂੰ ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਯੋਗ ਬਣਾਉਣਾ ਹੈ। ਇਹ ਕੋਰਸ 45 ਦਿਨ ਦਾ ਹੋਵੇਗਾ। ਜਿਸ ਦੌਰਾਨ ਵਿਦਿਆਰਥੀਆਂ ਨੂੰ ਸਰੀਰਕ ਤੌਰ ’ਤੇ ਭਰਤੀ ਹੋਣ ਲਈ ਲੋੜੀਂਦੇ ਮਿਆਰ ਲਈ ਤਿਆਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਨੂੰ ਲਿਖਤੀ ਇਮਤਿਹਾਨ ਦੀ ਤਿਆਰੀ ਵੀ ਕਰਵਾਈ ਜਾਵੇਗੀ।

              ਉਨ੍ਹਾਂ ਯੋਗਤਾ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਫ਼ੌਜ ਵਿੱਚ ਸਿਪਾਹੀ ਦੀ ਭਰਤੀ ਲਈ ਉਮੀਦਵਾਰ ਦੀ ਉਮਰ ਸਾਢੇ 17 ਤੋਂ 21 ਸਾਲ, ਕੱਦ 170 ਸੈਂਟੀਮੀਟਰ, ਛਾਤੀ 77 ਤੋਂ 82 ਸੈਂਟੀਮੀਟਰ ਅਤੇ ਵਜ਼ਨ 50 ਕਿੱਲੋ ਹੋਣਾ ਚਾਹੀਦਾ ਹੈ ਅਤੇ ਉਮੀਦਵਾਰ ਦਸਵੀਂ ਕਲਾਸ ਵਿੱਚ ਕੁੱਲ 45 ਫੀਸਦੀ ਅਤੇ ਹਰੇਕ ਵਿਸ਼ੇ ਵਿੱਚ 33% ਨੰਬਰਾਂ ਨਾਲ ਪਾਸ ਹੋਣ ਜ਼ਰੂਰੀ ਹੈ। ਕਲਰਕ/ਐਸ.ਕੇ.ਟੀ ਦੀ ਭਰਤੀ ਲਈ ਉਮੀਦਵਾਰਾਂ ਦੀ ਉਮਰ ਸਾਢੇ 17 ਤੋਂ 21 ਸਾਲ ਦੇ ਵਿਚਕਾਰ ਅਤੇ ਕੱਦ ਘੱਟੋ ਘੱਟ 162 ਸੈਂਟੀਮੀਟਰ ਹੋਣਾ ਜ਼ਰੂਰੀ ਹੈ। ਅੰਗਰੇਜ਼ੀ ਅਤੇ ਗਣਿਤ/ਅਕਾਉਂਟਿੰਗ/ਬੂਕ ਕੀਪਿੰਗ ਵਿਸ਼ਿਆਂ ਵਿਚ 50 ਫੀਸਦੀ ਨੰਬਰਾਂ ਨਾਲ ਪਾਸ ਹੋਣਾ ਜ਼ਰੂਰੀ ਹੈ।

              ਚਾਹਵਾਨ ਉਮੀਦਵਾਰ ਆਪਣੇ ਪੜ੍ਹਾਈ ਦੇ ਸਰਟੀਫਿਕੇਟ, ਪਾਸਪੋਰਟ ਸਾਈਜ਼ ਫ਼ੋਟੋ, ਡਿਸਚਾਰਜ ਬੁੱਕ (ਕੇਵਲ ਸਾਬਕਾ ਸੈਨਿਕਾਂ ਦੇ ਬੱਚਿਆਂ ਲਈ) ਅਤੇ ਐਸ.ਸੀ ਜਾਤੀ ਦੇ ਉਮੀਦਵਾਰ ਆਪਣਾ ਜਾਤੀ ਦਾ ਸਰਟੀਫਿਕੇਟ ਨਾਲ ਲੈ ਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਪਟਿਆਲਾ, ਨੇੜੇ ਰੇਲਵੇ ਸਟੇਸ਼ਨ, ਵਿਖੇ ਆਪਣੇ ਨਾਮ ਦੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਨੇ ਇਹ ਵੀ ਦੱਸਿਆ ਹੈ ਕਿ ਪਟਿਆਲਾ ਜ਼ਿਲ੍ਹੇ ਦੇ ਉਮੀਦਵਾਰ ਹੀ ਇਸ ਟ੍ਰੇਨਿੰਗ ਵਿਚ ਸ਼ਾਮਲ ਹੋ ਸਕਦੇ ਹਨ। ਪ੍ਰੀ-ਰਿਕਰੂਟਮੈਂਟ ਸੈਂਟਰ ਸਿਖਲਾਈ ਲਈ ਇੱਕ ਆਲ ਵੈਦਰ ਟਰੈਕ ਅਤੇ ਟ੍ਰੇਨਿੰਗ ਦੇ ਜ਼ਰੂਰੀ ਸਾਜੇ ਸਮਾਨ ਉਪਲਬਧ ਹਨ। ਵਧੇਰੇ ਜਾਣਕਾਰੀ ਲਈ ਫ਼ੋਨ ਨੰ.0175-2361188, 9876084592 ਕਿਸੇ ਵੀ ਕੰਮ ਕਾਜ ਵਾਲੇ ਦਿਨ ਸੰਪਰਕ ਕਰ ਸਕਦੇ ਹਨ।

Post Views: 46
Tags: officer commanderparamilitary forces and policepatiala newsrecruitment in armyTraining courses
Previous Post

11 june 2025

Next Post

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦਾ ਫ਼ੌਜ ਦੀ ਮਹਿਲਾ ਸੀਨੀਅਰ ਅਫ਼ਸਰ ਵੱਲੋਂ ਸਨਮਾਨ

Next Post
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦਾ ਫ਼ੌਜ ਦੀ ਮਹਿਲਾ ਸੀਨੀਅਰ ਅਫ਼ਸਰ ਵੱਲੋਂ ਸਨਮਾਨ

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦਾ ਫ਼ੌਜ ਦੀ ਮਹਿਲਾ ਸੀਨੀਅਰ ਅਫ਼ਸਰ ਵੱਲੋਂ ਸਨਮਾਨ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800