Thursday, September 3, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪਸ਼ੂ ਪਾਲਣ ਵਿਭਾਗ ਪਟਿਆਲਾ ਵੱਲੋਂ ਸਹਾਇਕ ਧੰਦਿਆਂ ਬਾਰੇ ਟ੍ਰੇਨਿੰਗ

admin by admin
in BREAKING, COVER STORY, INDIA, National, POLITICS, PUNJAB
0
ਪਸ਼ੂ ਪਾਲਣ ਵਿਭਾਗ ਪਟਿਆਲਾ ਵੱਲੋਂ ਸਹਾਇਕ ਧੰਦਿਆਂ ਬਾਰੇ ਟ੍ਰੇਨਿੰਗ
0
SHARES
0
VIEWS
Share on FacebookShare on Twitter
ਪਟਿਆਲਾ, 27 ਜੁਲਾਈ:
ਪਸ਼ੂ ਪਾਲਣ ਵਿਭਾਗ ਪਟਿਆਲਾ ਅਤੇ ਟ੍ਰੇਨਿੰਗ ਸੈਂਟਰ ਜ਼ਿਲ੍ਹਾ ਪਟਿਆਲਾ ਵੱਲੋਂ ਕਿਸਾਨਾਂ ਅਤੇ ਪਸ਼ੂ ਪਾਲਕਾਂ ਨੂੰ ਸਹਾਇਕ ਧੰਦਿਆਂ ਦੀ ਟ੍ਰੇਨਿੰਗ ਕਰਵਾਉਣ ਦੇ ਮਕਸਦ ਨਾਲ 20 ਪਸ਼ੂ ਪਾਲਕਾਂ ਨੂੰ ਸੂਰ ਪਾਲਣ ਅਤੇ ਮੁਰਗੀ ਪਾਲਣ ਦੀ 5 ਦਿਨਾਂ ਵਿਸਥਾਰ ਪੂਰਵਕ ਪ੍ਰੈਕਟੀਕਲ ਟ੍ਰੇਨਿੰਗ ਦਿੱਤੀ ਗਈ। ਇਸ ਦੌਰਾਨ ਇਨ੍ਹਾਂ ਲਾਭਪਾਤਰੀਆਂ ਨੂੰ ਬੈਂਕਾਂ ਦੇ ਅਸਾਨ ਅਤੇ ਸਸਤੇ ਲੋਨ, ਬਿਮਾਰੀਆਂ, ਵੈਕਸੀਨੇਸ਼ਨ ਅਤੇ ਮੰਡੀਕਰਣ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਜ਼ਿਲ੍ਹੇ ਦੇ ਡਿਪਟੀ ਡਾਇਰੈਕਟਰ ਡਾ. ਗੁਰਦਰਸ਼ਨ ਸਿੰਘ ਇਸ ਬਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਪਸ਼ੂ ਪਾਲਣ ਮੰਤਰੀ ਸ. ਗੁਰਮੀਤ ਸਿੰਘ  ਖੁੱਡੀਆਂ, ਵਿਭਾਗੀ ਮੁਖੀ ਵਿਕਾਸ ਪ੍ਰਤਾਪ ਅਤੇ ਨਿਰਦੇਸ਼ਕ  ਡਾ ਗੁਰਸ਼ਰਨਜੀਤ ਸਿੰਘ ਬੇਦੀ ਦੀਆਂ ਹਦਾਇਤਾਂ ਪ੍ਰੇਰਨਾ ਸਦਕਾ ਇਹ ਸਿਖਲਾਈ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ
ਪਸ਼ੂ ਪਾਲਣ ਵਿਭਾਗ ਵੱਲੋਂ ਜ਼ਮੀਨੀ ਪੱਧਰ ਉਤੇ ਪਸ਼ੂ ਪਾਲਕਾਂ ਨੂੰ ਸਹਾਇਕ ਧੰਦਿਆਂ ਦੀ ਮੁਫ਼ਤ  ਟ੍ਰੇਨਿੰਗ ਕਰਵਾਉਣਾ ਅਤੇ ਸਵੈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ।
ਇਸ ਟ੍ਰੇਨਿੰਗ ਵਿੱਚ ਲਾਭਪਾਤਰੀਆਂ ਨੂੰ ਸਹਾਇਕ ਧੰਦਿਆਂ ਬਾਰੇ ਤਕਨੀਕੀ ਜਾਣਕਾਰੀ ਡਿਪਟੀ ਡਾਇਰੈਕਟਰ  ਟ੍ਰੇਨਿੰਗ ਡਾ. ਪਰਮਜੀਤ ਸਿੰਘ, ਸਹਾਇਕ ਡਾਇਰੈਕਟਰ ਡਾ. ਸੋਨਿੰਦਰ ਕੌਰ ਤੇ ਡਾ. ਰਜਨੀਕ ਭੌਰਾ, ਸਹਾਇਕ ਡਾਇਰੈਕਟਰ ਟ੍ਰੇਨਿੰਗ ਗੁਰਜੀਤ ਸਿੰਘ, ਡਾ. ਜੀਵਨ ਗੁਪਤਾ ਅਤੇ ਡਾ. ਜਸਵਿੰਦਰ ਸਿੰਘ ਵੱਲੋਂ ਦਿੱਤੀ ਗਈ। ਦੱਸਣਯੋਗ ਹੈ ਕਿ ਪਸ਼ੂ ਪਾਲਣ ਵਿਭਾਗ ਪਟਿਆਲਾ ਵੱਲੋਂ ਹਰ ਮਹੀਨੇ ਬੱਕਰੀ ਪਾਲਣ, ਮੁਰਗੀ ਪਾਲਣ ਅਤੇ ਸੂਰ ਪਾਲਣ ਬਾਰੇ ਮੁਫ਼ਤ ਟ੍ਰੇਨਿੰਗ ਕਰਵਾਈ ਜਾਂਦੀ ਹੈ। ਚਾਹਵਾਨ ਪਸ਼ੂ ਪਾਲਕ ਮੋਬਾਇਲ ਨੰਬਰ 98768-22102 ਨੰਬਰ ਉਤੇ ਸੰਪਰਕ ਕਰ ਸਕਦੇ ਹਨ।
Post Views: 339
Tags: #latestnewsAnimal Husbandry DepartmentPatialatopnewstraining centre
Previous Post

ਸਿਹਤ ਮੰਤਰੀ ਨੇ ਡੇਂਗੂ ਤੇ ਡਾਇਰੀਆ ਵਾਰਡਾਂ ਦਾ ਦੌਰਾ ਕਰਕੇ ਲਿਆ ਜਾਇਜ਼ਾ, ਦਸਤਾਂ ਦੇ ਮਰੀਜਾਂ ਦਾ ਹਾਲ-ਚਾਲ ਵੀ ਜਾਣਿਆ

Next Post

ਐਨਐਮਸੀ ਨੇ ਮੈਡੀਕਲ ਕਾਲਜਾਂ ਨੂੰ ਚੇਤਾਵਨੀ ਦਿੱਤੀ ਕਿ ਉਹ ੩੧ ਜੁਲਾਈ ਤੱਕ ਫੈਕਲਟੀ ਸੂਚੀਆਂ ਨੂੰ ਅਪਡੇਟ ਕਰਨ ਨਹੀਂ ਤਾਂ ਨਤੀਜੇ ਭੁਗਤਣੇ ਪੈਣਗੇ

Next Post
ਐਨਐਮਸੀ ਨੇ ਮੈਡੀਕਲ ਕਾਲਜਾਂ ਨੂੰ ਚੇਤਾਵਨੀ ਦਿੱਤੀ ਕਿ ਉਹ ੩੧ ਜੁਲਾਈ ਤੱਕ ਫੈਕਲਟੀ ਸੂਚੀਆਂ ਨੂੰ ਅਪਡੇਟ ਕਰਨ ਨਹੀਂ ਤਾਂ ਨਤੀਜੇ ਭੁਗਤਣੇ ਪੈਣਗੇ

ਐਨਐਮਸੀ ਨੇ ਮੈਡੀਕਲ ਕਾਲਜਾਂ ਨੂੰ ਚੇਤਾਵਨੀ ਦਿੱਤੀ ਕਿ ਉਹ ੩੧ ਜੁਲਾਈ ਤੱਕ ਫੈਕਲਟੀ ਸੂਚੀਆਂ ਨੂੰ ਅਪਡੇਟ ਕਰਨ ਨਹੀਂ ਤਾਂ ਨਤੀਜੇ ਭੁਗਤਣੇ ਪੈਣਗੇ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800