ਮਹਾਰਾਸ਼ਟਰ(ਪ੍ਰੈਸ ਕੀ ਤਾਕਤ), 4 ਮਾਰਚ- ਟੈਲੀਵਿਜ਼ਨ ਅਭਿਨੇਤਰੀ ਤੁਨੀਸ਼ਾ ਸ਼ਰਮਾ ਦੇ ਖ਼ੁਦਕੁਸ਼ੀ ਮਾਮਲੇ ਵਿਚ ਗ੍ਰਿਫ਼ਤਾਰ ਟੈਲੀਵਿਜ਼ਨ ਅਦਾਕਾਰ ਸ਼ੀਜ਼ਾਨ ਖ਼ਾਨ ਨੂੰ ਵਸਈ ਦੀ ਅਦਾਲਤ ਨੇ 1 ਲੱਖ ਰੁਪਏ ਦੇ ਜ਼ਮਾਨਤੀ ਬਾਂਡ ’ਤੇ ਜ਼ਮਾਨਤ ਦੇ ਦਿੱਤੀ ਹੈ। ਇਸ ਦੇ ਨਾਲ ਖ਼ਾਨ ਨੂੰ ਆਪਣਾ ਪਾਸਪੋਰਟ ਜਮ੍ਹਾ ਕਰਨ ਲਈ ਵੀ ਕਿਹਾ ਗਿਆ ਹੈ।

© 2026 presskitaquat.com - Powered by Press Ki Taquat+919041568800