No Result
View All Result
Thursday, May 14, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਰੇਲਵੇ ਪੁਲਿਸ ਨੂੰ ਮਿਲੀ ਅਣਪਛਾਤੀ ਲਾਸ਼

admin by admin
in BREAKING, COVER STORY, INDIA, National, POLITICS, PUNJAB
0
ਬਜਟ ਦੇ ਨਾਲ ਹੀ ਪੰਜਾਬ ‘ਚ ਡਿੱਗੇ ਪੈਟਰੋਲ-ਡੀਜ਼ਲ ਦੇ ਦਾਮ, ਹੋਇਆ ਸਸਤਾ…ਚੈੱਕ ਕਰੋ ਨਵੇਂ ਰੇਟ।
0
SHARES
0
VIEWS
Share on FacebookShare on Twitter

ਪਟਿਆਲਾ, 5 ਅਗਸਤ()- ਥਾਣਾ ਰੇਲਵੇ ਪੁਲਿਸ ਪਟਿਆਲਾ ਦੇ ਏ.ਐਸ.ਆਈ. ਹਰਜਿੰਦਰ ਸਿੰਘ ਨੇ ਦੱਸਿਆ ਕਿ ਮਿਤੀ 02 ਅਗਸਤ 2024 ਨੂੰ ਇੱਕ ਅਣਪਛਾਤੇ ਵਿਅਕਤੀ (ਪੁਰਸ਼) ਦੀ ਲਾਸ਼ KM NO. 28/01-02 ਦਰਮਿਆਨ ਰੇਲਵੇ ਸਟੇਸ਼ਨ ਪਟਿਆਲਾ-ਧਬਲਾਨ ਵਿਖੇ ਬਰਾਮਦ ਹੋਈ ਹੈ। ਇਸ ਤੋਂ ਜਾਪਦਾ ਹੈ ਕਿ ਇਸ ਦੀ ਮੌਤ ਕਿਸੇ ਨਾ ਮਲੂਮ ਰੇਲ ਗੱਡੀ ਵਿੱਚੋਂ ਡਿੱਗਣ ਕਰਕੇ ਹੋਈ ਹੈ।  ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸਦੀ ਉਮਰ ਕਰੀਬ 35 ਸਾਲ, ਰੰਗ ਸਾਂਵਲਾ, ਚਿੱਟੀ ਕਮੀਜ਼ ਅਤੇ ਬਰਾਊਨ ਰੰਗ ਦੀ ਪੈਂਟ ਪਾਈ ਹੋਈ ਸੀ ਤੇ ਦਾੜੀ ਅਤੇ ਕੇਸ ਕੱਟੇ ਹੋਏ ਸਨ। ਇਸਦੀ ਸ਼ਨਾਖਤ ਕਰਨ ਲਈ ਦੋ ਦਿਨ ਉਡੀਕਿਆ ਗਿਆ। ਉਸ ਨੇ ਦੱਸਿਆ ਕਿ ਅੱਜ ਉਸਦਾ ਪੋਸਟ ਮਾਰਟਮ ਕਰਵਾ ਕੇ ਬਡੂੰਗਰ ਦੀਆਂ ਮੜ੍ਹੀਆਂ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਇਸ ਸਬੰਧੀ ਥਾਣਾ ਰੇਲਵੇ ਪੁਲਿਸ ਪਟਿਆਲਾ ਵੱਲੋਂ ਅਣਪਛਾਤੇ ਵਿਅਕਤੀ ਦੀ ਮੌਤ ਸਬੰਧੀ ਮਰਗ ਨੰਬਰ 76 ਮਿਤੀ 02/08/2024 ਅ/ਧ 194  ਬੀ.ਐਨ.ਐੱਸ. ਤਹਿਤ ਕਾਰਵਾਈ ਕੀਤੀ ਗਈ ਹੈ। 

Post Views: 91
Tags: bike train accident todaydead body foundetawah railway stationfacts about shikohabad junction railway stationfirozabad railway stationindia todayindian railwayskaurara railway stationPUNJAB POLICEpunjab police shoot man viral videopunjab police viral videoRailway stationshikohabad junction railway stationshikohabad railway stationshikohabad railway station video viralwoman killed in firing by punjab police
Previous Post

ਮੈਂ ਕਿਸੇ ਵੇਲੇ ਵੀ ਕਿਸੇ ਦਫ਼ਤਰ, ਹਸਪਤਾਲ ਜਾਂ ਸਕੂਲ ਦਾ ਅਚਨਚੇਤ ਦੌਰਾ ਕਰ ਸਕਦਾ ਹਾਂਃ ਮੁੱਖ ਮੰਤਰੀ

Next Post

6 august 2024 e-paper

Next Post

6 august 2024 e-paper

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800