No Result
View All Result
Monday, August 18, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਕੇਂਦਰੀ ਵਿੱਤ ਮੰਤਰੀ ਨੇ ਕੀਤੀ ਐਨਆਈਸੀਡੀਆਈਟੀ ਦੀ ਸਿਖਰ ਮਾਨੀਟਰਿੰਗ ਅਥਾਰਿਟੀ ਦੀ ਦੂਜੀ ਮੀਟਿੰਗ ਦੀ ਅਗਵਾਈ

admin by admin
in BREAKING, HARYANA
0
ਕੇਂਦਰੀ ਵਿੱਤ ਮੰਤਰੀ ਨੇ ਕੀਤੀ ਐਨਆਈਸੀਡੀਆਈਟੀ ਦੀ ਸਿਖਰ ਮਾਨੀਟਰਿੰਗ ਅਥਾਰਿਟੀ ਦੀ ਦੂਜੀ ਮੀਟਿੰਗ ਦੀ ਅਗਵਾਈ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ, 30-05-2023(ਪ੍ਰੈਸ ਕੀ ਤਾਕਤ) – ਕੇਂਦਰੀ ਵਿੱਤ ਮੰਤਰੀ ਸ੍ਰੀਮਤੀ ਨਿਰਮਲਾ ਸੀਤਾਰਮਣ ਨੇ ਅੱਜ ਕੌਮੀ ਉਦਯੋਗਿਕ ਕੋਰੀਡੋਰ ਅਤੇ ਲਾਗੂ ਟਰਸਟ (ਐਨਆਈਸੀਡੀਆਈਟੀ) ਦੀ ਸਿਖਰ ਮਾਨੀਟਰਿੰਗ ਅਥਾਰਿਟੀ ਦੀ ਦੂਜੀ ਮੀਟਿੰਗ ਦੀ ਅਗਵਾਈ ਕੀਤੀ। ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਚੰਡੀਗੜ੍ਹ ਤੋਂ ਵੀਡੀਓ ਕਾਨਫ੍ਰੈਸਿੰਗ ਰਾਹੀਂ ਮੀਟਿੰਗ ਵਿਚ ਹਿੱਸਾ ਲਿਆ।

          ਮੀਟਿੰਗ ਵਿਚ ਕੇਂਦਰੀ ਵਪਾਰ ਅਤੇ ਉਦਯੋਗ ਮੰਤਰੀ ਸ੍ਰੀ ਪੀਯੂਸ਼ ਗੋਇਲ, ਨੀਤੀ ਆਯੋਗ ਦੇ ਵਾਇਸ ਚੇਅਰਮੈਨ ਸ੍ਰੀ ਸੁਮਨ ਬੇਰੀ ਸਮੇਤ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਅਤੇ ਉਦਯੋਗ ਮੰਤਰੀਆਂ ਨੇ ਵੀਡੀਓ ਕਾਨਫ੍ਰੈਸਿੰਗ ਰਾਹੀਂ ਹਿੱਸਾ ਲਿਆ। ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਜੇ ਪੀ ਦਲਾਲ ਵੀ ਇਸ ਮੌਕੇ ‘ਤੇ ਮੌਜੂਦ ਰਹੇ।

Post Views: 239
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: best ias coaching in hyderabadcivil service examcurrent affairs important questionscurrent affairs todaycurrent affairs vishnuiasdaily current affairs in hindigroup 1 coaching online and offlineias toppernext exam current affairsstate exams current affairstelangana government examtoday current affairsupsc online preparation
Previous Post

ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵੱਲੋਂ ਪਟਿਆਲਾ ਜ਼ਿਲ੍ਹੇ ਦੀਆਂ ਜੇਲ੍ਹਾਂ ਦਾ ਅਚਾਨਕ ਨਿਰੀਖਣ

Next Post

ਸ਼ਿਕਾਇਤਕਰਤਾ ‘ਤੇ ਕਾਰਵਾਈ ਨਾ ਕਰਨ ‘ਤੇ ਬਿਜਲੀ ਮੰਤਰੀ ਚੌਧਰੀ ਰਣਜੀਤ ਸਿੰਘ ਨੇ ਜੀਂਦ ਨਗਰ ਪਰਿਸ਼ਦ ਦੇ ਈਓ ਨੂੰ ਸਸਪੈਂਡ ਕਰਨ ਤੇ ਵਿਜੀਲੇਂਸ ਜਾਂਚ ਦੇ ਦਿੱਤੇ ਆਦੇਸ਼

Next Post
ਸ਼ਿਕਾਇਤਕਰਤਾ ‘ਤੇ ਕਾਰਵਾਈ ਨਾ ਕਰਨ ‘ਤੇ ਬਿਜਲੀ ਮੰਤਰੀ ਚੌਧਰੀ ਰਣਜੀਤ ਸਿੰਘ ਨੇ ਜੀਂਦ ਨਗਰ ਪਰਿਸ਼ਦ ਦੇ ਈਓ ਨੂੰ ਸਸਪੈਂਡ ਕਰਨ ਤੇ ਵਿਜੀਲੇਂਸ ਜਾਂਚ ਦੇ ਦਿੱਤੇ ਆਦੇਸ਼

ਸ਼ਿਕਾਇਤਕਰਤਾ 'ਤੇ ਕਾਰਵਾਈ ਨਾ ਕਰਨ 'ਤੇ ਬਿਜਲੀ ਮੰਤਰੀ ਚੌਧਰੀ ਰਣਜੀਤ ਸਿੰਘ ਨੇ ਜੀਂਦ ਨਗਰ ਪਰਿਸ਼ਦ ਦੇ ਈਓ ਨੂੰ ਸਸਪੈਂਡ ਕਰਨ ਤੇ ਵਿਜੀਲੇਂਸ ਜਾਂਚ ਦੇ ਦਿੱਤੇ ਆਦੇਸ਼

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In