No Result
View All Result
Tuesday, July 8, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home PUNJAB

ਕੇਂਦਰੀ ਗ੍ਰਹਿ ਮੰਤਰੀ ਨੇ ਜੇਲ ਮੰਤਰੀ ਰੰਧਾਵਾ ਨੂੰ ਸੁਰੱਖਿਆ ਦੇਣ ਤੋਂ ਕੀਤਾ ਇਨਕਾਰ!

admin by admin
in PUNJAB
0
SUKHJINDER SINGH RANDHAWA CONDOLES DEMISE OF SENIOR JOURNALIST MAJOR SINGH
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਗੁਰਦਾਸਪੁਰ, 27 ਅਗਸਤ (ਪ੍ਰੈਸ ਕੀ ਤਾਕਤ ਬਿਊਰੋ)- ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ 17 ਜੂਨ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਕੇਂਦਰੀ ਸੁਰੱਖਿਆ ਬਲਾਂ ਦੀ ਤਾਇਨਾਤੀ ਕਰਨ ਦੀ ਮੰਗ ਕੀਤੀ ਸੀ। ਉਹ 2018 ਤੋਂ ਜੇਲ੍ਹ ਮੰਤਰੀ ਹਨ ਅਤੇ ਪੰਜਾਬ ਦੀਆਂ ਜੇਲ੍ਹਾਂ ’ਚ ਖ਼ਤਰਨਾਕ ਅੱਤਵਾਦੀ ਵੀ ਬੰਦ ਹਨ। ਉਨ੍ਹਾਂ ਨੇ ਪੱਤਰ ’ਚ ਲਿਖਿਆ ਸੀ ਕਿ ਮੇਰੇ ਪਰਿਵਾਰ ਨੇ ਅੱਤਵਾਦ ਦੇ ਦਿਨਾਂ ’ਚ ਸਭ ਤੋਂ ਅੱਗੇ ਹੋ ਕੇ ਅੱਤਵਾਦ ਦਾ ਮੁਕਾਬਲਾ ਕੀਤਾ ਹੈ। ਜੇਲ੍ਹ ’ਚ ਉਨ੍ਹਾਂ ਇਕ ਡੈੱਡ ਜ਼ੋਨ ਬਣਾਇਆ ਹੈ। ਉੱਧਰ ਕੇਂਦਰੀ ਗ੍ਰਹਿ ਮੰਤਰਾਲਾ ਨੇ 8 ਅਗਸਤ ਨੂੰ ਪੰਜਾਬ ਸਰਕਾਰ ਨੂੰ ਪੱਤਰ ਜਾਰੀ ਕੀਤਾ ਸੀ ਕਿ ਉਨ੍ਹਾਂ ਨੇ ਸਿੱਖ ਫਾਰ ਏਜੰਡੇ ਦਾ ਵੀ ਵਿਰੋਧ ਕੀਤਾ ਹੈ। ਡੇਰਾ ਸੱਚਾ ਸੌਦਾ ਤੋਂ ਵੀ ਮੈਨੂੰ ਧਮਕੀ ਭਰੇ ਪੱਤਰ ਆ ਰਹੇ ਹਨ। ਬਰਗਾੜੀ ਕਾਂਡ ਦੇ ਮਸਲੇ ਲਈ ਮੇਰੇ ਵੱਲੋਂ ਪੈਰਵਾਈ ਕੀਤੀ ਜਾ ਰਹੀ ਹੈ। ਸੁਰੱਖਿਆ ਦੀ ਮੰਗ ਕਰਦਿਆਂ ਉਨ੍ਹਾਂ ਕਿਹਾ ਕਿ ਮੇਰੇ ਪਰਿਵਾਰ ਨੂੰ ਸੁਰੱਖਿਆ ਨੂੰ ਮੱਦੇਨਜ਼ਰ ਇਹ ਮਨਜ਼ੂਰ ਕੀਤਾ ਜਾਵੇ ਪਰ ਫਿਲਹਾਲ ਇਸ ’ਤੇ ਕੋਈ ਵਿਚਾਰ ਨਹੀਂ ਕੀਤਾ ਜਾ ਰਿਹਾ। ਜੇਲ੍ਹ ਮੰਤਰੀ ਰੰਧਾਵਾ ਦੀ ਜਾਨ ਨੂੰ ਖਤਰਾ ਹੋਣ ਦਾ ਮਾਮਲਾ ਕੇਂਦਰੀ ਸੁਰੱਖਿਆ ਨਾਲ ਵਿਚਾਰਿਆ ਗਿਆ ਹੈ। ਅੱਤਵਾਦੀ, ਮੂਲਵਾਦੀ, ਸਿੱਖ ਸੰਸਥਾਵਾਂ ਤੇ ਗੈਰ-ਸਮਾਜੀ ਤੱਤਾਂ ਤੋਂ ਜੇਲ੍ਹ ਮੰਤਰੀ ਰੰਧਾਵਾ ਨੂੰ ਖਤਰਾ ਹੋਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਪੰਜਾਬ ਸਰਕਾਰ ਨੂੰ ਇਸ ਖਤਰੇ ਨੂੰ ਦੇਖਦੇ ਹੋਏ ਜੇਲ੍ਹ ਮੰਤਰੀ ਰੰਧਾਵਾ ਦੀ ਸੁਰੱਖਿਆ ਦਾ ਪ੍ਰਬੰਧ ਕਰੇ। ਪਰ ਕੇਂਦਰੀ ਏਜੰਸੀਆਂ ਦੀ ਰਿਪੋਰਟ ਅਨੁਸਾਰ ਅੱਤਵਾਦੀਆ ਤੋਂ ਜੇਲ੍ਹ ਮੰਤਰੀ ਰੰਧਾਵਾ ਨੂੰ ਖਤਰਾ ਹੋਣ ਦਾ ਕੋਈ ਪੁਖਤਾ ਸਬੂਤ ਸਾਹਮਣੇ ਨਹੀਂ ਆਇਆ। ਇਸ ਲਈ ਗ੍ਰਹਿ ਮੰਤਰਾਲੇ ਨੇ ਅਜੇ ਸੁਰੱਖਿਆ ਦੇਣ ਤੋਂ ਇਨਕਾਰ ਕੀਤਾ ਹੈ।

Post Views: 101
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: anti-social elementsCamp real dealCentral agenciesCentral SecurityDeployment of Central Security ForcesfundamentalistsGovernment of Punjabgurdaspur newsJail Minister Sukhjinder Singh RandhawaJails of Punjablatest newslatest updateslatest updates on punjabMinister of Prisonspb govt. newspress ki taquat newsPunjab GovernmentPunjab government latest newspunjab newspunjab politicsRefusal to provide security Latest NewsSeeking protectionSikh institutionsSikhs for AgendaTerrorismTerroriststop 10 newsUnion Home MinisterUnion Home Minister Amit ShahUnion Home Ministryਬਰਗਾੜੀ ਕਾਂਡ
Previous Post

गमाडा साईटों की ई-नीलामी 14 सितम्बर से

Next Post

ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਕਦੋਂ ਹੈ? ਵਰਤ ਰੱਖਣ, ਅਤੇ ਪੂਜਾ ਵਿਧੀ ਦੇ ਨਿਯਮਾਂ ਨੂੰ ਜਾਣੋ

Next Post
ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਕਦੋਂ ਹੈ? ਵਰਤ ਰੱਖਣ, ਅਤੇ ਪੂਜਾ ਵਿਧੀ ਦੇ ਨਿਯਮਾਂ ਨੂੰ ਜਾਣੋ

ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਕਦੋਂ ਹੈ? ਵਰਤ ਰੱਖਣ, ਅਤੇ ਪੂਜਾ ਵਿਧੀ ਦੇ ਨਿਯਮਾਂ ਨੂੰ ਜਾਣੋ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In