No Result
View All Result
Sunday, March 29, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਅਮਰੀਕਾ ਦਸੰਬਰ ਤੋਂ ਸ਼ੁਰੂ ਕਰੇਗਾ ਵਰਕ ਵੀਜ਼ਾ ਨਵੀਨੀਕਰਨ ਪ੍ਰੋਗਰਾਮ, ਭਾਰਤੀਆਂ ਨੂੰ ਹੋਵੇਗਾ ਸਭ ਤੋਂ ਜ਼ਿਆਦਾ ਲਾਭ

admin by admin
in BREAKING, COVER STORY, ENGLISH NEWS, INDIA, National, WORLD
0
अमेरिका ने वेनेजुएला पर नए प्रतिबंध लगाए
0
SHARES
0
VIEWS
Share on FacebookShare on Twitter

ਅਮਰੀਕਾ ਦਸੰਬਰ ਵਿੱਚ ਐੱਚ-1ਬੀ ਵੀਜ਼ਾ ਦੀਆਂ ਕੁਝ ਸ਼੍ਰੇਣੀਆਂ ਦੇ ਨਵੀਨੀਕਰਨ ਲਈ ਪਾਇਲਟ ਪ੍ਰੋਗਰਾਮ ਸ਼ੁਰੂ ਕਰ ਰਿਹਾ ਹੈ, ਜਿਸ ਨਾਲ ਵਿਸ਼ੇਸ਼ ਤੌਰ ‘ਤੇ ਵੱਡੀ ਗਿਣਤੀ ਵਿੱਚ ਭਾਰਤੀ ਤਕਨਾਲੋਜੀ ਪੇਸ਼ੇਵਰਾਂ ਨੂੰ ਫਾਇਦਾ ਹੋਵੇਗਾ। ਐੱਚ-1ਬੀ ਵੀਜ਼ਾ ਗੈਰ-ਪਰਵਾਸੀ ਵੀਜ਼ਾ ਹੈ, ਜੋ ਅਮਰੀਕੀ ਕੰਪਨੀਆਂ ਨੂੰ ਕੁਝ ਕਿੱਤਿਆਂ ਵਿੱਚ ਵਿਦੇਸ਼ੀ ਕਰਮਚਾਰੀਆਂ ਨੂੰ ਨੌਕਰੀ ‘ਤੇ ਰੱਖਣ ਦੀ ਇਜਾਜ਼ਤ ਦਿੰਦਾ ਹੈ। ਤਕਨਾਲੋਜੀ ਕੰਪਨੀਆਂ ਭਾਰਤ ਅਤੇ ਚੀਨ ਵਰਗੇ ਦੇਸ਼ਾਂ ਤੋਂ ਹਰ ਸਾਲ ਹਜ਼ਾਰਾਂ ਕਰਮਚਾਰੀਆਂ ਦੀ ਭਰਤੀ ਕਰਦੀਆਂ ਹਨ। ਪਾਇਲਟ ਪ੍ਰੋਗਰਾਮ ਸਿਰਫ 20,000 ਉਮੀਦਵਾਰਾਂ ਲਈ ਹੋਵੇਗਾ ਅਤੇ ਇਸ ਦਾ ਐਲਾਨ ਉਦੋਂ ਕੀਤਾ ਗਿਆ ਸੀ, ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੂਨ ਵਿੱਚ ਅਮਰੀਕਾ ਗਏ ਸਨ।

Post Views: 69
Tags: #visa news#work visa21/11/2023] Press Ki Taquat: PRESS KI TAQUAT DAILY HINDI NEWSPAPER DELHI AND PRESS KI TAQUAT DAILY PUNJABI NEWSPAPER PATIALAamerica visa updateani news livebig newsbreaking newsdaily hindi newspaper patiala Punjabdaily punjabi newspaper patiala punjabfast newshindi latest newshindi newshindi news todayindia newslatest breaking news Punjablatest india newslatest Indian hindi newslatest newslatest political news Punjablatest punjabi newsnews hindinews in hindinews indianews latestnews livenews todaypress ki takat daily newspaperpress ki taquat daily hindi newspaperpress ki taquat daily punjabi newspaperToday newstop 10 newspaper of Punjabtop news
Previous Post

ਰਣਦੀਪ ਹੁੱਡਾ ਤੇ ਲਿਨ ਲੈਸ਼ਰਾਮ ਵਿਆਹ ਬੰਧਨ ’ਚ ਬੱਝੇ

Next Post

ਆਸਟਰੇਲੀਆ ਨੇ ਭਾਰਤ ਨੂੰ ਪੰਜ ਵਿਕਟਾਂ ਨਾਲ ਹਰਾਇਆ

Next Post
ਆਸਟਰੇਲੀਆ ਨੇ ਸ੍ਰੀਲੰਕਾ ਨੂੰ ਪੰਜ ਵਿਕਟਾਂ ਨਾਲ ਹਰਾਇਆ

ਆਸਟਰੇਲੀਆ ਨੇ ਭਾਰਤ ਨੂੰ ਪੰਜ ਵਿਕਟਾਂ ਨਾਲ ਹਰਾਇਆ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982