No Result
View All Result
Sunday, March 15, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਚੋਣ ਖਰਚਾ ਰਜਿਸਟਰ ਦਾ ਮਿਲਾਨ ਨਾ ਕਰਵਾਉਣ ‘ਤੇ ਤਿੰਨ ਆਜ਼ਾਦ ਉਮੀਦਵਾਰਾਂ ਦੀਆਂ ਵਾਹਨਾਂ ਦੀਆਂ ਪ੍ਰਵਾਨਗੀਆਂ ਰੱਦ

admin by admin
in BREAKING, COVER STORY, INDIA, National, POLITICS, PUNJAB
0
ਚੋਣ ਖਰਚਾ ਰਜਿਸਟਰ ਦਾ ਮਿਲਾਨ ਨਾ ਕਰਵਾਉਣ ‘ਤੇ ਤਿੰਨ ਆਜ਼ਾਦ ਉਮੀਦਵਾਰਾਂ ਦੀਆਂ ਵਾਹਨਾਂ ਦੀਆਂ ਪ੍ਰਵਾਨਗੀਆਂ ਰੱਦ
0
SHARES
0
VIEWS
Share on FacebookShare on Twitter

ਪਟਿਆਲਾ, 28 ਮਈ (ਪ੍ਰੈਸ ਕੀ ਤਾਕਤ ਬਿਊਰੋ):  ਰਿਟਰਨਿੰਗ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਨੇ ਚੋਣ ਖਰਚਿਆਂ ਦੀ ਦੂਜੀ ਪੜਤਾਲ ਦੌਰਾਨ ਸ਼ਾਮਲ ਨਾ ਹੋਣ ਵਾਲੇ ਉਮੀਦਵਾਰਾਂ ਦੀਆਂ ਵਾਹਨਾਂ ਦੀਆਂ ਪ੍ਰਵਾਨਗੀਆਂ ਰੱਦ ਕਰ ਦਿੱਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਆਜ਼ਾਦ ਉਮੀਦਵਾਰ ਸ੍ਰੀ ਪਰਮਜੀਤ ਸਿੰਘ, ਆਜ਼ਾਦ ਉਮੀਦਵਾਰ ਸ੍ਰੀਮਤੀ ਡਿੰਪਲ ਅਤੇ ਆਜ਼ਾਦ ਉਮੀਦਵਾਰ ਮੱਖਣ ਸਿੰਘ ਵੱਲੋਂ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 77 ਅਧੀਨ ਮੈਨਟੇਨ ਕੀਤੇ ਜਾ ਰਹੇ ਚੋਣ ਖਰਚਾ ਰਜਿਸਟਰ ਦਾ ਮਿਲਾਨ ਸ਼ੈਡੋ ਅਬਜਰਵੇਸ਼ਨ ਰਜਿਸਟਰ ਨਾਲ ਕਰਨ ਲਈ ਖਰਚਾ ਅਬਜ਼ਰਵਰ ਕੋਲ 20 ਮਈ 2024 ਨੂੰ ਆਪਣਾ ਰਿਕਾਰਡ ਪੇਸ਼ ਕਰਨਾ ਸੀ, ਜੋ ਪੇਸ਼ ਨਹੀਂ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਉਕਤ ਉਮੀਦਵਾਰਾਂ ਨੂੰ ਦੁਬਾਰਾ 25 ਮਈ 2024 ਨੂੰ ਆਪਣਾ ਰਿਕਾਰਡ ਪੇਸ਼ ਕਰਨ ਲਈ ਲਿਖਿਆ ਗਿਆ ਸੀ ਅਤੇ ਹਦਾਇਤ ਕੀਤੀ ਗਈ ਸੀ ਕਿ ਨਿਰਧਾਰਿਤ ਮਿਤੀ ਨੂੰ ਰਿਕਾਰਡ ਪੇਸ਼ ਨਾ ਕਰਨ ਦੀ ਸੂਰਤ ਵਿੱਚ ਆਪ ਨੂੰ ਜਾਰੀ ਕੀਤੀਆਂ ਗਈਆਂ ਵਾਹਨਾਂ ਦੀਆਂ ਪ੍ਰਵਾਨਗੀਆਂ ਰੱਦ ਕਰ ਦਿੱਤੀਆਂ ਜਾਣਗੀਆਂ ਪ੍ਰੰਤੂ ਆਜ਼ਾਦ ਉਮੀਦਵਾਰ ਸ੍ਰੀ ਪਰਮਜੀਤ ਸਿੰਘ ਆਜ਼ਾਦ ਉਮੀਦਵਾਰ ਸ੍ਰੀਮਤੀ ਡਿੰਪਲ ਅਤੇ ਆਜ਼ਾਦ ਉਮੀਦਵਾਰ ਮੱਖਣ ਸਿੰਘ ਵੱਲੋਂ ਆਪ ਖੁਦ ਜਾ ਆਪਣਾ ਕੋਈ ਨੁਮਾਇੰਦਾ ਪੇਸ਼ ਨਹੀਂ ਕੀਤਾ ਗਿਆ। ਇਸ ਲਈ ਉਕਤ ਉਮੀਦਵਾਰਾਂ ਨੂੰ ਜਾਰੀ ਵਾਹਨਾਂ ਦੀਆਂ ਪ੍ਰਵਾਨਗੀਆਂ ਰੱਦ ਕੀਤੀਆਂ ਗਈਆਂ ਹਨ।

Post Views: 158
Previous Post

ਰਣਜੀਤ ਕਤਲ ਕੇਸ ਵਿੱਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬਰੀ ਕਰ ਦਿੱਤਾ ਹੈ।

Next Post

ਹਰਿਆਣਾ ਵਿੱਚ ਮਤਦਾਨ ਪ੍ਰਤੀਸ਼ਤਤਾ ਨੂੰ 64.8% ਤੱਕ ਐਡਜਸਟ ਕੀਤਾ ਗਿਆ ਹੈ, ਜੋ ਸਾਲ 1999 ਤੋਂ ਬਾਅਦ ਸਭ ਤੋਂ ਘੱਟ ਵੋਟਿੰਗ ਨੂੰ ਦਰਸਾਉਂਦਾ ਹੈ।

Next Post
ਹਰਿਆਣਾ ਵਿੱਚ ਮਤਦਾਨ ਪ੍ਰਤੀਸ਼ਤਤਾ ਨੂੰ 64.8% ਤੱਕ ਐਡਜਸਟ ਕੀਤਾ ਗਿਆ ਹੈ, ਜੋ ਸਾਲ 1999 ਤੋਂ ਬਾਅਦ ਸਭ ਤੋਂ ਘੱਟ ਵੋਟਿੰਗ ਨੂੰ ਦਰਸਾਉਂਦਾ ਹੈ।

ਹਰਿਆਣਾ ਵਿੱਚ ਮਤਦਾਨ ਪ੍ਰਤੀਸ਼ਤਤਾ ਨੂੰ 64.8% ਤੱਕ ਐਡਜਸਟ ਕੀਤਾ ਗਿਆ ਹੈ, ਜੋ ਸਾਲ 1999 ਤੋਂ ਬਾਅਦ ਸਭ ਤੋਂ ਘੱਟ ਵੋਟਿੰਗ ਨੂੰ ਦਰਸਾਉਂਦਾ ਹੈ।

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982