No Result
View All Result
Saturday, March 21, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਵਿਜੀਲੈਂਸ ਵੱਲੋਂ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗਿਰਦਾਵਰ ਕਾਬੂ

admin by admin
in BREAKING, CHANDIGARH, COVER STORY
0
ਵਿਜੀਲੈਂਸ ਵੱਲੋਂ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗਿਰਦਾਵਰ ਕਾਬੂ
0
SHARES
0
VIEWS
Share on FacebookShare on Twitter

ਚੰਡੀਗੜ੍ਹ,6 ਜੁਲਾਈ(ਪ੍ਰੈਸ ਕੀ ਤਾਕਤ ਬਿਊਰੋ )

ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਤਹਿਸੀਲ ਦਫ਼ਤਰ ਦਸੂਹਾ ਵਿਖੇ ਤਾਇਨਾਤ ਗਿਰਦਾਵਰ/ਕਾਨੂੰਨਗੋ ਮਨਜੀਤ ਸਿੰਘ ਨੂੰ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਉੱਚੀ ਬੱਸੀ ਦੇ ਵਾਸੀ ਰਾਮਪਾਲ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ 21 ਜੂਨ, 2023 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਤੇ ਸ਼ਿਕਾਇਤ ਦਰਜ ਕਰਵਾਈ ਕਿ ਉਕਤ ਮੁਲਾਜ਼ਮ ਨੇ ਜ਼ਮੀਨ ਦਾ ਇੰਤਕਾਲ ਕਰਨ ਬਦਲੇ 10,000 ਰੁਪਏ ਰਿਸ਼ਵਤ ਮੰਗੀ ਸੀ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ ਅੱਜ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿੱਚ ਉਕਤ ਗਿਰਦਾਵਰ/ਕਾਨੂੰਨਗੋ ਨੂੰ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਉਕਤ ਗਿਰਦਾਵਰ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Post Views: 123
Tags: chandigarh newschandigarh punjabcm bhagwant mannhindi newslatest hindi newslatest newslatest news punjabnews 18 punjabnews18 punjabnews18 punjab harayananews18 punjab haryananews18 punjab latestnews18 punjab latest newsnews18 punjab newsPhagwarapunjab CMPunjab Governmentpunjab govtpunjab latest newspunjab latest news todaypunjab newsPunjab Vigilance Bureautoday punjab newsVigilance Bureauvigilance bureau news today
Previous Post

E-paper 6 July 2023

Next Post

ਮੀਤ ਹੇਅਰ ਵੱਲੋਂ ਚਾਈਨਾ ਡੋਰ ਦੀ ਪਾਬੰਦੀ ਦੇ ਆਦੇਸ਼ ਸਖਤੀ ਨਾਲ ਲਾਗੂ ਕਰਨ ਦੇ ਨਿਰਦੇਸ਼

Next Post
ਸਪੈਸ਼ਲ ਓਲੰਪਿਕਸ ਵਿੱਚ ਪੰਜਾਬ ਦੇ ਖਿਡਾਰੀ ਚਮਕੇ, 7 ਖਿਡਾਰੀਆਂ ਨੇ ਜਿੱਤੇ ਤਿੰਨ ਸੋਨੇ, ਇਕ ਚਾਂਦੀ ਤੇ ਚਾਰ ਕਾਂਸੀ ਦੇ ਤਮਗ਼ੇ

ਮੀਤ ਹੇਅਰ ਵੱਲੋਂ ਚਾਈਨਾ ਡੋਰ ਦੀ ਪਾਬੰਦੀ ਦੇ ਆਦੇਸ਼ ਸਖਤੀ ਨਾਲ ਲਾਗੂ ਕਰਨ ਦੇ ਨਿਰਦੇਸ਼

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982