No Result
View All Result
Thursday, July 23, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਵਿਜੀਲੈਂਸ ਬਿਊਰੋ ਨੇ ਪ੍ਰੈੱਸ ਰਿਪੋਰਟਰ ਨੂੰ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ

admin by admin
in BREAKING, COVER STORY, PUNJAB
0
ਵਿਜੀਲੈਂਸ ਬਿਊਰੋ ਨੇ ਪ੍ਰੈੱਸ ਰਿਪੋਰਟਰ ਨੂੰ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ
0
SHARES
0
VIEWS
Share on FacebookShare on Twitter

ਚੰਡੀਗੜ੍ਹ, 10 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਲੁਧਿਆਣਾ ਤੋਂ ਪ੍ਰਕਾਸ਼ਤ ਹੋਣ ਵਾਲੇ ਇੱਕ ਅਖਬਾਰ ਦੇ ਰਿਪੋਰਟਰ ਅਨਿਲ ਵਿੱਜ ਨੂੰ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਪੱਤਰਕਾਰ ਨੂੰ ਰਿਸ਼ੀ ਬਾਲਮੀਕ ਨਗਰ, ਲੁਧਿਆਣਾ ਦੇ ਰਹਿਣ ਵਾਲੇ ਸੁਰਿੰਦਰ ਅਰੋੜਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਉਕਤ ਰਿਪੋਰਟਰ ਵੱਲੋਂ 1000 ਰੁਪਏ ਦੀ ਰਿਸ਼ਵਤ ਮੰਗਣ ਦਾ ਦੋਸ਼ ਲਗਾਇਆ ਹੈ। ਉਸ ਦੀ ਵਾਹੀਯੋਗ ਜ਼ਮੀਨ ’ਤੇ ਉਸ ਦੇ ਮਕਾਨ ਵੱਲ ਜਾਣ ਵਾਲੇ ਪੱਕੇ ਰਸਤੇ ਨੂੰ ਨਾ ਢਾਹੁਣ ਦੇ ਬਦਲੇ ਤਿੰਨ ਲੱਖ ਰੁਪਏ ਦਿੱਤੇ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਦੋਸ਼ੀ ਰਿਪੋਰਟਰ ਨੇ ਐਸ.ਡੀ.ਓ ਗਲਾਡਾ ਤੋਂ ਇੱਕ ਲੱਖ ਰੁਪਏ ਅਤੇ ਜੂਨੀਅਰ ਇੰਜੀਨੀਅਰ ਗਲਾਡਾ ਲਈ ਇੱਕ ਲੱਖ ਰੁਪਏ ਅਤੇ ਆਪਣੇ ਲਈ ਇੱਕ ਲੱਖ ਰੁਪਏ ਦੀ ਮੰਗ ਕੀਤੀ ਹੈ ਨਹੀਂ ਤਾਂ ਪੱਕਾ ਰਸਤਾ ਢਾਹ ਦਿੱਤਾ ਜਾਵੇਗਾ।

ਇਸ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਸ਼ਿਕਾਇਤਕਰਤਾ ਦੇ ਬਿਆਨ ਦਰਜ ਕਰਕੇ ਜਾਲ ਵਿਛਾਇਆ ਜਿਸ ਵਿੱਚ ਉਕਤ ਰਿਪੋਰਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਰਿਪੋਰਟਰ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Post Views: 114
Tags: arrested by vigilancePunjab VigilancePunjab Vigilance Bureaupunjab vigilance news #vigilancebureau #punjabvigilancebureau #vigilance #vigilanceteam #punjabvigilance #vigilanceofficer #vigilancebureaunewsState Vigilance Bureausunder sham arrested by vigilanceVIGILANCEvigilance arrest sham sunder aroraVigilance Bureauvigilance bureau newsvigilance bureau news todayvigilance newsvigilance officervigilance officer on sunder sham aroravigilance punjabvigilance team
Previous Post

e-paper 11 October 2023

Next Post

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ 1 ਲੱਖ 41 ਹਜ਼ਾਰ ਮੀਟ੍ਰਿਕ ਟਨ ਝੋਨੇ ਦੀ ਆਮਦ

Next Post
ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ 1 ਲੱਖ 41 ਹਜ਼ਾਰ ਮੀਟ੍ਰਿਕ ਟਨ ਝੋਨੇ ਦੀ ਆਮਦ

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ 1 ਲੱਖ 41 ਹਜ਼ਾਰ ਮੀਟ੍ਰਿਕ ਟਨ ਝੋਨੇ ਦੀ ਆਮਦ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800