Friday, August 7, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

*ਵਿਜੀਲੈਂਸ ਬਿਊਰੋ ਨੇ ਸਹਾਇਕ ਸਬ -ਇੰਸਪੈਕਟਰ ਅਤੇ ਐਸਐਚਓ ਦੇ ਰੀਡਰ ਨੂੰ 1,00,000 ਰੁਪਏ ਰਿਸ਼ਵਤ ਲੈਂਦੇ ਕੀਤਾ ਰੰਗੇ ਹੱਥੀਂ ਕਾਬੂ*

admin by admin
in BREAKING, CHANDIGARH, COVER STORY, CRIME, epaper, HARYANA, Himachal, home, INDIA, National, PUNJAB, VIRAL, WORLD
0
*ਗੈਂਗਸਟਰਾਂ ‘ਤੇ ਵਾਰ ਦਾ 173ਵਾਂ ਦਿਨ: ਪੰਜਾਬ ਪੁਲਿਸ ਵੱਲੋਂ 1074 ਥਾਈਂ ਛਾਪੇਮਾਰੀ; 911 ਕਾਬੂ*
0
SHARES
0
VIEWS
Share on FacebookShare on Twitter


ਚੰਡੀਗੜ੍ਹ, 6 ਅਗਸਤ :

ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸਹਾਇਕ ਸਬ- ਇੰਸਪੈਕਟਰ ਸਤਰੂਪ ਸਿੰਘ ਅਤੇ  ਐਸਐਚਓ, ਥਾਣਾ ਸਾਈਬਰ ਕ੍ਰਾਈਮ ਬਠਿੰਡਾ ਦੇ ਰੀਡਰ ਨੂੰ ਇੱਕ ਲੱਖ ਰੁਪਏ  ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ  ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਪੁੱਤਰ ਵਿਰੁੱਧ ਥਾਣਾ ਸਾਈਬਰ ਕ੍ਰਾਈਮ, ਬਠਿੰਡਾ ਵਿਖੇ ਕੇਸ ਦਰਜ ਕੀਤਾ ਗਿਆ ਸੀ। ਇਸ ਸਬੰਧ ਵਿੱਚ, ਮੁਲਜ਼ਮ ਏਐਸਆਈ ਸਤਰੂਪ ਸਿੰਘ ਅਤੇ ਐਸ. ਐਚ. ਓ. ਦੇ ਰੀਡਰ ਗੁਰਚਰਨ ਸਿੰਘ, ਨੇ ਸ਼ਿਕਾਇਤਕਰਤਾ ਤੋਂ ਇਸ ਕੇਸ ਵਿੱਚ ਉਸਦੇ ਪੁੱਤਰ ਨੂੰ ਗ੍ਰਿਫ਼ਤਾਰ ਨਾ ਕਰਨ, ਉਸਦੇ ਪੁੱਤਰ ਦੀ ਜ਼ਮਾਨਤ ਕਰਵਾਉਣ ਵਿੱਚ ਮਦਦ ਕਰਨ ਅਤੇ ਦੂਜੀ ਧਿਰ ਨਾਲ ਸਮਝੌਤਾ ਕਰਵਉਣ ਲਈ 100000 ਰੁਪਏ ਰਿਸ਼ਵਤ ਮੰਗੀ ।

ਗੈਰ-ਕਾਨੂੰਨੀ ਰਿਸ਼ਵਤ ਦੇਣ ਤੋਂ ਇਨਕਾਰੀ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਫਲਾਇੰਗ ਸਕੁਐਡ-1 ਐਸਏਐਸ ਨਗਰ ਕੋਲ ਪਹੁੰਚ ਕੀਤੀ। ਉਸਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ , ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਦੋਸ਼ੀਆਂ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ।

ਇਸ ਸਬੰਧ ਵਿੱਚ, ਵਿਜੀਲੈਂਸ ਬਿਊਰੋ ਦੇ ਥਾਣਾ ਐਸਏਐਸ ਨਗਰ ਵਿਖੇ ਇਨ੍ਹਾਂ ਦੋਸ਼ੀਆਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

#VigilanceBureau, #AntiCorruption, #BribeBust, #ZeroTolerance, #PunjabVigilance, #CaughtRedHanded, #PoliceCorruption, #CorruptionFreeIndia, #ExposingCorruption, #CleanGovernance, #PublicAccountability, #LawEnforcement, #LegalJustice, #AntiBribes, #CorruptionNews, #PunjabNews, #BreakingNews, #Transparency, #JusticeServed, #RuleOfLaw

Post Views: 2
Tags: Anti BribesAnti Corruptionbreaking newsBribe Bustcaught red handedClean GovernanceCorruption Free IndiaCorruption newsExposing CorruptionJustice ServedLaw EnforcementLegal Justicepolice corruptionPublic Accountabilitypunjab newsPunjab VigilanceRule Of LawTransparencyVigilance BureauZero Tolerance
Previous Post

*ਭਗਵੰਤ ਮਾਨ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਬਿਹਤਰ ਸਵੱਛਤਾ ਸੇਵਾਵਾਂ ਯਕੀਨੀ ਬਣਾਉਣ ਲਈ 60 ਐਮ.ਐਲ.ਡੀ. ਸੀਵਰੇਜ ਟ੍ਰੀਟਮੈਂਟ ਪਲਾਂਟ ਨੂੰ ਮਨਜ਼ੂਰੀ, ਜਲਦ ਸ਼ੁਰੂ ਹੋਵੇਗਾ ਕੰਮ*

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800