No Result
View All Result
Saturday, May 24, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਵਿਜੀਲੈਂਸ ਬਿਊਰੋ ਵੱਲੋਂ 25000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਗ੍ਰਿਫਤਾਰ

admin by admin
in BREAKING, CHANDIGARH, COVER STORY, INDIA, National, PUNJAB
0
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ, 6 ਜੂਨ, 2024 (ਪ੍ਰੈਸ ਕੀ ਤਾਕਤ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਥਾਣਾ ਘੜੂੰਆਂ , ਐਸ.ਏ.ਐਸ. ਨਗਰ ਵਿਖੇ ਤਾਇਨਾਤ ਹੌਲਦਾਰ ਮਨਪ੍ਰੀਤ ਸਿੰਘ (386/ਐਸ.ਏ.ਐਸ. ਨਗਰ) ਵਿਰੁੱਧ 25000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਲਈ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ ਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।
ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਲਜਿੰਦਰ ਕੌਰ ਵੱਲੋਂ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ’ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ ’ਤੇ ਉਕਤ ਪੁਲਿਸ ਮੁਲਾਜ਼ਮ, ਜੋ ਹੁਣ ਥਾਣਾ ਬਲੌਂਗੀ ਵਿਖੇ ਤਾਇਨਾਤ ਹੈ, ਵਿਰੁੱਧ ਇਹ ਮੁਕੱਦਮਾ ਦਰਜ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਉਸਨੇ  ਥਾਣਾ ਘੜੂੰਆਂ ਵਿਖੇ ਇੱਕ ਪੁਲਿਸ ਕੇਸ ਦਰਜ ਕਰਵਾਇਆ ਗਿਆ ਸੀ ਅਤੇ ਉਕਤ ਪੁਲਿਸ ਮੁਲਾਜ਼ਮ ਨੇ ਇਸ ਮਾਮਲੇ ਦੀ ਜਾਂਚ ਜਲਦ ਮੁਕੰਮਲ ਕਰਨ ਬਦਲੇ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਮੰਗ ਕੀਤੀ ਸੀ ਅਤੇ ਜਿਸ ਵਿੱਚੋਂ 25,000 ਰੁਪਏ ਉਹ ਪਹਿਲਾਂ ਹੀ ਲੈ ਚੁੱਕਾ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਸਿੱਧ ਹੋਇਆ ਕਿ ਉਕਤ ਪੁਲਿਸ ਹੌਲਦਾਰ ਨੇ ਸ਼ਿਕਾਇਤਕਰਤਾ ਪਾਸੋਂ ਉਕਤ ਮੰਤਵ ਲਈ 25000 ਰੁਪਏ  ਰਿਸ਼ਵਤ ਲਈ ਸੀ। ਇਸ ਤੋਂ ਬਾਅਦ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਫਲਾਇੰਗ ਸਕੁਐਡ-1 ਪੰਜਾਬ, ਐਸ.ਏ.ਐਸ. ਨਗਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।
ਮੁਲਜ਼ਮ ਹੌਲਦਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Post Views: 85
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: Balbir Kumar VirdibureauChandigarhdepth investigationDeputy Commissioner State Taxeshead office PatialaHigh CourtJalandhar courtJoint Director GSTPunjab Excise DepartmentPunjab VigilancePunjab Vigilance Bureaustate Excise DepartmentState Vigilance BureauVIGILANCEVigilance Bureauvigilance bureau newsvigilance bureau news todayVigilance Bureau Punjabvigilance newsvigilance officervigilance team
Previous Post

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਆਬਕਾਰੀ ਵਿਭਾਗ ਦੇ ਡਿਪਟੀ ਕਮਿਸ਼ਨਰ ਬਲਵੀਰ ਵਿਰਦੀ ਗ੍ਰਿਫਤਾਰ

Next Post

ਸੀਆਈਐਸਐਫ ਜਵਾਨ ਵੱਲੋਂ ਥੱਪੜ ਮਾਰੇ ਜਾਣ ਤੋਂ ਬਾਅਦ ਕੰਗਨਾ ਰਣੌਤ ਨੇ ਦਿੱਤਾ ਬਿਆਨ, ਕਿਹਾ- ‘ਉਸਨੇ ਮੇਰੇ ਚਿਹਰੇ ‘ਤੇ ਮਾਰਿਆ ਅਤੇ ਮੈਨੂੰ ਗਾਲ੍ਹਾਂ ਕੱਢੀਆਂ’

Next Post
ਸੀਆਈਐਸਐਫ ਜਵਾਨ ਵੱਲੋਂ ਥੱਪੜ ਮਾਰੇ ਜਾਣ ਤੋਂ ਬਾਅਦ ਕੰਗਨਾ ਰਣੌਤ ਨੇ ਦਿੱਤਾ ਬਿਆਨ, ਕਿਹਾ- ‘ਉਸਨੇ ਮੇਰੇ ਚਿਹਰੇ ‘ਤੇ ਮਾਰਿਆ ਅਤੇ ਮੈਨੂੰ ਗਾਲ੍ਹਾਂ ਕੱਢੀਆਂ’

ਸੀਆਈਐਸਐਫ ਜਵਾਨ ਵੱਲੋਂ ਥੱਪੜ ਮਾਰੇ ਜਾਣ ਤੋਂ ਬਾਅਦ ਕੰਗਨਾ ਰਣੌਤ ਨੇ ਦਿੱਤਾ ਬਿਆਨ, ਕਿਹਾ- 'ਉਸਨੇ ਮੇਰੇ ਚਿਹਰੇ 'ਤੇ ਮਾਰਿਆ ਅਤੇ ਮੈਨੂੰ ਗਾਲ੍ਹਾਂ ਕੱਢੀਆਂ'

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In