No Result
View All Result
Tuesday, April 28, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

AIG ਰਾਜਜੀਤ ਖ਼ਿਲਾਫ਼ ਵਿਜੀਲੈਂਸ ਬਿਊਰੋ ਨੇ ਦਰਜ ਕੀਤੀ FIR

admin by admin
in BREAKING, CHANDIGARH, COVER STORY, PUNJAB
0
AIG ਰਾਜਜੀਤ ਖ਼ਿਲਾਫ਼ ਵਿਜੀਲੈਂਸ ਬਿਊਰੋ ਨੇ ਦਰਜ ਕੀਤੀ FIR
0
SHARES
0
VIEWS
Share on FacebookShare on Twitter

ਚੰਡੀਗੜ੍ਹ,21-04-2023(ਪ੍ਰੈਸ ਕੀ ਤਾਕਤ) : ਨਸ਼ੇ ਦੇ ਕਾਰੋਬਾਰ ‘ਚ ਸ਼ਾਮਲ ਹੋਣ ਦੇ ਕਾਰਨ ਨੌਕਰੀ ਤੋਂ ਬਰਖ਼ਾਸਤ ਕੀਤੇ ਗਏ ਪੰਜਾਬ ਪੁਲਸ ਦੇ ਏ. ਆਈ. ਜੀ. ਰਾਜਜੀਤ ਸਿੰਘ ਹੁੰਦਲ ਖ਼ਿਲਾਫ਼ ਵਿਜੀਲੈਂਸ ਬਿਊਰੋ ਨੇ ਵੀ ਮਾਮਲਾ ਦਰਜ ਕਰ ਲਿਆ ਹੈ। ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਐੱਸ. ਆਈ. ਟੀ. ਵਲੋਂ ਦਿੱਤੀ ਗਈ ਰਿਪੋਰਟ ‘ਚ ਦਰਜ ਰਾਜਜੀਤ ਸਿੰਘ ਹੁੰਦਲ ਦੀ ਕਰੋੜਾਂ ਰੁਪਏ ਦੀ ਜਾਇਦਾਦ ਦੇ ਸਬੰਧ ‘ਚ ਦਰਜ ਕੀਤਾ ਗਿਆ ਹੈ।

ਪੰਜਾਬ ਸਰਕਾਰ ਨੂੰ ਸ਼ੰਕਾ ਹੈ ਕਿ ਨੌਕਰੀ ਤੋਂ ਬਰਖ਼ਾਸਤ ਇੰਸਪੈਕਟਰ ਇੰਦਰਜੀਤ ਸਿੰਘ ਦੇ ਨਾਲ ਮਿਲ ਕੇ ਏ. ਆਈ. ਜੀ. ਰਾਜਜੀਤ ਸਿੰਘ ਹੁੰਦਲ ਵਲੋਂ ਜੋ ਰੈਕੇਟ ਚਲਾਇਆ ਜਾ ਰਿਹਾ ਸੀ, ਉਸ ਰਾਹੀਂ ਕੀਤੀ ਗਈ ਕਾਲੀ ਕਮਾਈ ਨੂੰ ਸੰਪਤੀਆਂ ‘ਚ ਨਿਵੇਸ਼ ਕੀਤਾ ਗਿਆ। ਵਿਜੀਲੈਂਸ ਬਿਊਰੋ ਵਲੋਂ ਰਾਜਜੀਤ ਸਿੰਘ ਹੁੰਦਲ ਦੀ ਸੰਪਤੀ ਬਣਾਉਣ ‘ਚ ਜਲੰਧਰ ਦੇ ਵੱਡੇ ਹੋਟਲ ਕਾਰੋਬਾਰੀ ਦੀ ਭੂਮਿਕਾ ਵੀ ਜਾਂਚੀ ਜਾਵੇਗੀ।

Post Views: 183
Tags: @Bhagwant Mannaig ashish kapooraig ashish kapoor latest newsaig ashish kapoor newsaig kapoor newsArvind Kejriwalashish kapoor aigashish kapoor aig vigilancebreaking newsHaryana newslatest punjabi newsNarendra Modinau nihal singhpoonam rajanpunjab entertainmentpunjab khabranpunjab news updatepunjab politicspunjabi entertainment newspunjabi music industrypunjabi newspunjabi politicsvarinder singh gillVigilance Bureau Punjab
Previous Post

Dancing On the Grave Review: ਸ਼ਕੀਰਾ ਖਲੀਲੀ ਦੀ ਮੌਤ ਦੀ ਕਹਾਣੀ ਤੁਹਾਡੇ ਦਿਲ ਨੂੰ ਹਿਲਾ ਦੇਵੇਗੀ

Next Post

Poonch Terror Attack: ਅੱਤਵਾਦੀਆਂ ਦੇ ਨਿਸ਼ਾਨੇ ‘ਤੇ ਰਾਸ਼ਟਰੀ ਰਾਈਫਲਜ਼ ਕਿਉਂ?

Next Post
Poonch Terror Attack: ਅੱਤਵਾਦੀਆਂ ਦੇ ਨਿਸ਼ਾਨੇ ‘ਤੇ ਰਾਸ਼ਟਰੀ ਰਾਈਫਲਜ਼ ਕਿਉਂ?

Poonch Terror Attack: ਅੱਤਵਾਦੀਆਂ ਦੇ ਨਿਸ਼ਾਨੇ 'ਤੇ ਰਾਸ਼ਟਰੀ ਰਾਈਫਲਜ਼ ਕਿਉਂ?

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800