No Result
View All Result
Tuesday, April 21, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਰਕਸ਼ੀਕਾ ਟੈਕ ਕੰਪਨੀ ਲਈ ਵਰਚੂਅਲ ਇੰਟਰਵਿਊ 19 ਜੂਨ ਨੂੰ

admin by admin
in BREAKING, COVER STORY, INDIA, National, PUNJAB
0
ਐਚ.ਡੀ.ਐਫ.ਸੀ ਈਰਗੋ ਜਨਰਲ ਇੰਸ਼ੋਰੈਂਸ ਕੰਪਨੀ ਦਾ ਪਲੇਸਮੈਂਟ ਕੈਂਪ 19 ਜੂਨ ਨੂੰ
0
SHARES
0
VIEWS
Share on FacebookShare on Twitter

ਪਟਿਆਲਾ, 18 ਜੂਨ:

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਰਕਸ਼ੀਕਾ ਟੈਕ ਕੰਪਨੀ ਨਾਲ ਤਾਲਮੇਲ ਕਰਕੇ ਮਿਤੀ 19 ਜੂਨ ਦਿਨ ਬੁੱਧਵਾਰ ਨੂੰ ਕੰਪਨੀ ’ਚ ਡਿਲਵਰੀ ਬੋਆਏਜ਼ ਦੀ ਅਸਾਮੀ ਦੀ ਇੰਟਰਵਿਊ ਸਵੇਰੇ 11 ਵਜੇ ਤੋਂ ਦੁਪਹਿਰ 12 ਵਜੇ ਤੱਕ ਆਨਲਾਈਨ ਕਰਵਾਈ ਜਾਵੇਗੀ।

ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਦੇ ਅਧਿਕਾਰੀ ਨੇ ਦੱਸਿਆ ਕਿ ਮਿਤੀ 19-6-2024 ਦਿਨ ਬੁੱਧਵਾਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 12 ਵਜੇ ਤੱਕ ਰਕਸ਼ੀਕਾ ਟੈਕ ਕੰਪਨੀ ’ਚ ਡਿਲਵਰੀ ਬੋਆਏਜ਼ ਦੀ ਅਸਾਮੀ ਦੀ ਆਨ ਲਾਈਨ ਇੰਟਰਵਿਊ ਲਈ ਜਾਵੇਗੀ। ਚਾਹਵਾਨ ਅਤੇ ਯੋਗ ਉਮੀਦਵਾਰ (ਲੜਕੇ ਅਤੇ ਲੜਕੀਆਂ) ਜਿਨ੍ਹਾਂ ਦੀ ਵਿੱਦਿਅਕ ਯੋਗਤਾ ਬਾਰ੍ਹਵੀਂ ਅਤੇ ਗਰੈਜੂਏਸ਼ਨ ਅਤੇ ਉਮਰ 18 ਸਾਲ ਜਾ ਉਸ ਤੋਂ ਵੱਧ ਹੋਵੇ, ਉਹ ਇਸ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ।
ਨੌਕਰੀ ਦੇ ਇੱਛੁਕ ਉਮੀਦਵਾਰ ਪਲੇਸਮੈਂਟ/ ਇੰਟਰਵਿਊ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ, ਅਧਾਰ ਕਾਰਡ ਅਤੇ ਰਿਜ਼ਊਮੇ ਨਾਲ ਲੈ ਕੇ ਮਿਤੀ 19-6-2024 ਦਿਨ ਬੁੱਧਵਾਰ ਸਵੇਰੇ 11 ਵਜੇ https://meet.google.com/ynk-rgdc-ynw link ਤੇ ਜੁਆਇਨ ਕਰਕੇ ਇਸ ਇੰਟਰਵਿਊ ਵਿੱਚ ਹਿੱਸਾ ਲੈ ਸਕਦੇ ਹਨ।

ਇੰਟਰਵਿਊ ਲਈ ਉਮੀਦਵਾਰ ਦਾ ਫਾਰਮਲ ਡਰੈਸ ਵਿਚ ਹੋਣਾ ਲਾਜ਼ਮੀ ਹੈ। ਵਧੇਰੇ ਜਾਣਕਾਰੀ ਲਈ ਉਮੀਦਵਾਰ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ ।

Post Views: 126
Tags: #latestnewspresskitaquatrakshika tank companytopnewsvirtual interview
Previous Post

ਐਚ.ਡੀ.ਐਫ.ਸੀ ਈਰਗੋ ਜਨਰਲ ਇੰਸ਼ੋਰੈਂਸ ਕੰਪਨੀ ਦਾ ਪਲੇਸਮੈਂਟ ਕੈਂਪ 19 ਜੂਨ ਨੂੰ

Next Post

ਚੇਨਈ ‘ਚ ਰਾਜ ਸਭਾ ਮੈਂਬਰ ਦੀ ਬੇਟੀ ਨੇ ਫੁੱਟਪਾਥ ‘ਤੇ ਸੌਂ ਰਹੇ ਵਿਅਕਤੀ ਨੂੰ ਮਾਰੀ ਟੱਕਰ

Next Post
ਚੇਨਈ ‘ਚ ਰਾਜ ਸਭਾ ਮੈਂਬਰ ਦੀ ਬੇਟੀ ਨੇ ਫੁੱਟਪਾਥ ‘ਤੇ ਸੌਂ ਰਹੇ ਵਿਅਕਤੀ ਨੂੰ ਮਾਰੀ ਟੱਕਰ

ਚੇਨਈ 'ਚ ਰਾਜ ਸਭਾ ਮੈਂਬਰ ਦੀ ਬੇਟੀ ਨੇ ਫੁੱਟਪਾਥ 'ਤੇ ਸੌਂ ਰਹੇ ਵਿਅਕਤੀ ਨੂੰ ਮਾਰੀ ਟੱਕਰ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800