No Result
View All Result
Tuesday, May 12, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home PUNJAB

ਪੂਰੇ ਰਾਜ ਵਿੱਚ ਮਨਾਇਆ ਜਾਵੇਗਾ ਕੌਮੀ ਵੋਟਰ ਦਿਵਸ

admin by admin
in PUNJAB
0
ਪੂਰੇ ਰਾਜ ਵਿੱਚ ਮਨਾਇਆ ਜਾਵੇਗਾ ਕੌਮੀ ਵੋਟਰ ਦਿਵਸ
0
SHARES
0
VIEWS
Share on FacebookShare on Twitter

ਚੰਡੀਗੜ੍ਹ (ਪ੍ਰੈਸ ਕੀ ਤਾਕਤ ਬਿਊਰੋ):ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ 2021 ਦੌਰਾਨ 8 ਲੱਖ ਤੋਂ ਵੱਧ ਵੋਟਰਾਂ ਨੇ ਵੋਟਰ ਸੂਚੀਆਂ ਵਿੱਚ ਨਾਮ ਦਰਜ ਕਰਵਾਉਣ, ਕਟਵਾਉਣ ਜਾ ਦਰੁਸਤੀ ਲਈ ਫਾਰਮ ਭਰੇ ਸਨ ਜਿਸ ਉਪਰੰਤ ਮੁਕੰਮਲ ਹੋਈ ਸੁਧਾਈ ਸਦਕਾ ਸੂਬੇ ਵਿਚ 4.36 ਲੱਖ ਨਵੇਂ ਵੋਟਰ ਬਣੇ ਹਨ ਅਤੇ 1.71 ਲੱਖ ਵੋਟਾਂ ਕੱਟੀਆਂ ਗਈਆਂ ਹਨ ਜਿਸ ਨਾਲ ਪੰਜਾਬ ਰਾਜ ਵਿੱਚ ਵੋਟਰਾਂ ਦੀ ਗਿਣਤੀ 2.6 ਕਰੋੜ ਤੋਂ ਵੱਧ ਕੇ 2.9 ਕਰੋੜ ਹੋ ਗਈ ਹੈ। ਉਕਤ ਜਾਣਕਾਰੀ ਅੱਜ ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐਸ. ਕਰੁਣਾ ਰਾਜੂ ਨੇ ਆਨਲਾਈਨ ਮੀਟਿੰਗ ਦੌਰਾਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦਿੱਤੀ।
ਮੀਟਿੰਗ ਦੌਰਾਨ ਵਧੇਰੇ ਜਾਣਕਾਰੀ ਦਿੰਦਿਆਂ ਡਾ. ਰਾਜੂ ਨੇ ਦੱਸਿਆ ਕਿ ਵੋਟਰ ਸੂਚੀਆਂ ਦੀ ਸੁਧਾਈ ਦੀ ਅੰਤਿਮ ਪ੍ਰਕਿਰਿਆ ਤਹਿਤ ਵੋਟਰ ਸੂਚੀਆਂ ਦੀ ਅੰਤਮ ਪ੍ਰਕਾਸ਼ਨਾ ਮਿਤੀ 15 ਜਨਵਰੀ 2021 ਨੂੰ ਕਰ ਦਿੱਤੀ ਜਾਵੇਗੀ ਅਤੇ ਸਿਆਸੀ ਪਾਰਟੀਆਂ ਨੂੰ ਵੋਟਰ ਸੂਚੀਆਂ ਦੀ ਫਾਈਨਲ ਕਾਪੀ ਸੀ.ਡੀ. ਰੂਪ ਵਿੱਚ ਭੇਜ ਦਿੱਤੀ ਜਾਵੇਗੀ।
ਉਹਨਾਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦੱਸਿਆ ਕਿ 15 ਜਨਵਰੀ 2021 ਤੋਂ ਰਾਜ ਦਾ ਚੋਣ ਵਰ੍ਹਾ ਸ਼ੁਰੂ ਹੋ ਜਾਵੇਗਾ ਜਿਸ ਲਈ ਵਿਭਾਗ ਵੱਲੋਂ ਵੋਟਰ ਜਾਗਰੂਕਤਾ ਮੁਹਿੰਮ ਹੋਰ ਤੇਜ਼ ਕਰ ਦਿੱਤਾ ਜਾਵੇਗਾ। ਉਹਨਾਂ ਨਾਲ ਹੀ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਸੂਬੇ ਦੀ ਵੋਟ ਪ੍ਰਤੀਸ਼ਤ ਵਧਾਉਣ ਲਈ ਆਪਣੇ ਪਾਰਟੀ ਪੱਧਰ ‘ਤੇ ਵੀ ਲੋਕਾਂ ਨੂੰ ਜਾਗਰੂਕ ਕਰਨ। ਉਹਨਾਂ ਅੱਗੇ ਕਿਹਾ ਕਿ ਚੋਣ ਵਰ੍ਹਾ ਹੋਣ ਕਾਰਨ ਅਗਸਤ, 2021 ਤੋਂ ਦਸੰਬਰ, 2021 ਤੱਕ ਦੁਬਾਰਾ ਵੋਟਰ ਸੂਚੀਆਂ ਦੀ ਸੁਧਾਈ ਕੀਤੀ ਜਾਵੇਗੀ।
ਡਾ. ਰਾਜੂ ਨੇ ਦੱਸਿਆ ਕਿ 25 ਜਨਵਰੀ,2021 ਨੂੰ ਪੂਰੇ ਸੂਬੇ ਵਿੱਚ ਕੌਮੀ ਵੋਟਰ ਦਿਵਸ ਮਨਾਇਆ ਜਾਵੇਗਾ ਜਿਸ ਅਧੀਨ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾਣਗੇ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਚੋਣ ਅਫ਼ਸਰ ਸ੍ਰੀਮਤੀ ਮਾਧਵੀ ਕਟਾਰੀਆ ਵੀ ਹਾਜ਼ਰ ਸਨ।

Post Views: 146
Previous Post

ਉਡਾਣ ਪ੍ਰੋਜੈਕਟ ਵਿਦਿਆਰਥੀਆਂ ਲਈ ਵਰਦਾਨ ਸਾਬਤ ਹੋ ਰਿਹਾ, ਮੌਕ ਅਤੇ ਫਾਈਨਲ ਟੈਸਟ ਅਪ੍ਰੈਲ ’ਚ

Next Post

OVER 8 LAKH VOTERS APPLIED ACROSS PUNJAB DURING SPECIAL SUMMARY REVISION-2021

Next Post
ਭਾਰਤ ਚੋਣ ਕਮਿਸ਼ਨ ਵੱਲੋਂ ਉਮੀਦਵਾਰਾਂ ਦੇ ਚੋਣਾਂ  ਦੌਰਾਨ ਖਰਚ ਕਰਨ ਦੀ ਲਿਮਟ ਵਿਚ 10 ਫੀਸਦੀ ਵਾਧਾ

OVER 8 LAKH VOTERS APPLIED ACROSS PUNJAB DURING SPECIAL SUMMARY REVISION-2021

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800