No Result
View All Result
Thursday, March 19, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home PUNJAB

ਸੀਨੀਅਰ ਸਟੈਨੋਗ੍ਰਾਫਰ ਰਾਕੇਸ਼ ਸੂਰੀ ਅਤੇ ਤਬਲਾ ਮਾਸਟਰ ਪਰਮਿੰਦਰ ਸਿੰਘ ਨੂੰ ਸੇਵਾ ਮੁਕਤੀ ‘ਤੇ ਨਿੱਘੀ ਵਿਦਾਇਗੀ

admin by admin
in PUNJAB
0
ਸੀਨੀਅਰ ਸਟੈਨੋਗ੍ਰਾਫਰ ਰਾਕੇਸ਼ ਸੂਰੀ ਅਤੇ ਤਬਲਾ ਮਾਸਟਰ ਪਰਮਿੰਦਰ ਸਿੰਘ ਨੂੰ ਸੇਵਾ ਮੁਕਤੀ ‘ਤੇ ਨਿੱਘੀ ਵਿਦਾਇਗੀ
0
SHARES
0
VIEWS
Share on FacebookShare on Twitter

ਜਲੰਧਰ (ਪ੍ਰੈਸ ਕੀ ਤਾਕਤ ਬਿਊਰੋ) ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਵਿਖੇ ਬਤੌਰ ਸੀਨੀਅਰ ਸਟੈਨੋਗ੍ਰਾਫਰ ਤਾਇਨਾਤ ਸ਼੍ਰੀਮਤੀ ਰਾਕੇਸ਼ ਸੂਰੀ ਅਤੇ ਤਬਲਾ ਮਾਸਟਰ ਸ. ਪਰਮਿੰਦਰ ਸਿੰਘ ਨੂੰ ਕ੍ਰਮਵਾਰ 37 ਅਤੇ 31 ਸਾਲ ਦੀ ਸੇਵਾ ਉਪਰੰਤ ਸੇਵਾ ਮੁਕਤੀ ‘ਤੇ ਵਿਭਾਗ ਵੱਲੋਂ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਡਿਪਟੀ ਡਾਇਰੈਕਟਰ ਸ. ਮਨਵਿੰਦਰ ਸਿੰਘ ਨੇ ਕਿਹਾ ਕਿ ਸ਼੍ਰੀਮਤੀ ਰਾਕੇਸ਼ ਸੂਰੀ ਅਤੇ ਸ. ਪਰਮਿੰਦਰ ਸਿੰਘ ਵਲੋਂ ਪੂਰੀ ਲਗਨ ਤੇ ਮਿਹਨਤ ਨਾਲ ਵਿਭਾਗ ਵਿੱਚ ਸੇਵਾ ਨਿਭਾਈ ਗਈ ਹੈ। ਉਨ੍ਹਾਂ ਦੱਸਿਆ ਕਿ ਦੋਵੇਂ ਕਰਮਚਾਰੀ ਵਕਤ ਦੇ ਬਹੁਤ ਪਾਬੰਦ ਸਨ ਅਤੇ ਇਨ੍ਹਾਂ ਵਲੋਂ ਹਰ ਤਰ੍ਹਾਂ ਦੀ ਵਿਭਾਗੀ ਡਿਊਟੀ ਨੂੰ ਬੜੇ ਹੀ ਸੁਚੱਜੇ ਢੰਗ ਨਾਲ ਨਿਭਾਇਆ ਗਿਆ ਹੈ।

ਇਸ ਮੌਕੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਜਲੰਧਰ ਸ਼੍ਰੀ ਹਾਕਮ ਥਾਪਰ ਨੇ ਕਿਹਾ ਕਿ ਸ਼੍ਰੀਮਤੀ ਰਾਕੇਸ਼ ਸੂਰੀ ਅਤੇ ਸ. ਪਰਮਿੰਦਰ ਸਿੰਘ ਦੋਵੇਂ ਹੀ ਬਹੁਤ ਹੀ ਮਿਲਾਪੜੇ ਸੁਭਾਅ ਦੇ ਕਰਮਚਾਰੀ ਸਨ ਅਤੇ ਇਨ੍ਹਾਂ ਆਪਣੇ ਸਹਿਯੋਗੀ ਕਰਮਚਾਰੀਆਂ ਨਾਲ ਮਿਲ ਕੇ ਹਮੇਸ਼ਾ ਇਕ ਟੀਮ ਵਾਂਗ ਕੰਮ ਕੀਤਾ । ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਵੱਲੋਂ ਪੂਰੀ ਲਗਨ ਤੇ ਮਿਹਨਤ ਨਾਲ ਨਿਭਾਈ ਗਈ ਬੇਦਾਗ਼ ਸੇਵਾ ਦੂਸਰੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਮਿਹਨਤ ਨਾਲ ਸਫ਼ਲਤਾ ਹਾਸਲ ਕਰਨ ਲਈ ਪ੍ਰੇਰਦੀ ਰਹੇਗੀ।

ਇਸ ਮੌਕੇ ਸਹਾਇਕ ਲੋਕ ਸੰਪਰਕ ਅਫ਼ਸਰ ਜਤਿੰਦਰ ਕੋਹਲੀ, ਵਿਕਾਸ ਵੋਹਰਾ, ਸੰਗੀਤਾ ਭਾਮਰਾ ਤੇ ਸਮੂਹ ਸਟਾਫ਼ ਅਤੇ ਸ਼੍ਰੀਮਤੀ ਰਾਕੇਸ਼ ਸੂਰੀ ਦੇ ਧਰਮਪਤੀ ਸ਼੍ਰੀ ਰਾਕੇਸ਼ ਸੂਰੀ ਤੇ ਸ. ਪਰਮਿੰਦਰ ਸਿੰਘ ਦੀ ਧਰਮਪਤਨੀ ਪਲਵਿੰਦਰ ਕੌਰ, ਬੇਟਾ ਨਵਦੀਪ ਸਿੰਘ ਅਤੇ ਬੇਟੀ ਦਮਨਪ੍ਰੀਤ ਕੌਰ ਤੇ ਹੋਰ ਵੀ ਮੌਜੂਦ ਸਨ।

ਇਸ ਮੌਕੇ ਸ਼੍ਰੀਮਤੀ ਰਾਕੇਸ਼ ਸੂਰੀ ਅਤੇ ਸ. ਪਰਮਿੰਦਰ ਸਿੰਘ ਨੂੰ ਯਾਦਗਾਰੀ ਚਿੰਨ੍ਹ ਭੇਟ ਕਰ ਕੇ ਸਨਮਾਨਿਤ ਵੀ ਕੀਤਾ ਗਿਆ।

Post Views: 124
Tags: department of information and public relationjalandhar city newsnewsnews updatepress ki taquatpunjab jalandhar newspunjab latest news
Previous Post

DC VISITS SURJIT HOCKEY CAMP ON ITS 125TH DAY

Next Post

ਆਨ-ਲਾਈਨ ਨੈਸ਼ਨਲ ਯੁਵਕ ਮੇਲੇ ਵਿਚ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਵਿਦਿਆਰਥੀਆਂ ਦਾ ਸ਼ਲਾਘਾਯੋਗ ਪ੍ਰਦਰਸ਼ਨ

Next Post
ਆਨ-ਲਾਈਨ ਨੈਸ਼ਨਲ ਯੁਵਕ ਮੇਲੇ ਵਿਚ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਵਿਦਿਆਰਥੀਆਂ ਦਾ ਸ਼ਲਾਘਾਯੋਗ ਪ੍ਰਦਰਸ਼ਨ

ਆਨ-ਲਾਈਨ ਨੈਸ਼ਨਲ ਯੁਵਕ ਮੇਲੇ ਵਿਚ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਵਿਦਿਆਰਥੀਆਂ ਦਾ ਸ਼ਲਾਘਾਯੋਗ ਪ੍ਰਦਰਸ਼ਨ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982