No Result
View All Result
Wednesday, March 4, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਘੱਗਰ ਦਰਿਆ ਤੇ ਚਿੰਮੋ ਹੈੱਡ ’ਚ ਪਾਣੀ ਦਾ ਪੱਧਰ ਘਟਿਆ

admin by admin
in BREAKING, COVER STORY, HARYANA
0
ਘੱਗਰ ਦਰਿਆ ਤੇ ਚਿੰਮੋ ਹੈੱਡ ’ਚ ਪਾਣੀ ਦਾ ਪੱਧਰ ਘਟਿਆ
0
SHARES
0
VIEWS
Share on FacebookShare on Twitter

ਰਤੀਆ, 22 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ)
ਉਪ ਮੰਡਲ ਮੈਜਿਸਟਰੇਟ ਜਗਦੀਸ਼ ਚੰਦਰ ਨੇ ਰਤੀਆ ਕਸਬਾ, ਘੱਗਰ ਦਰਿਆ, ਚਿੰਮੋ ਹੈੱਡ ਆਦਿ ਦਾ ਦੌਰਾ ਕੀਤਾ ਅਤੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਘੱਗਰ ਦਰਿਆ ਅਤੇ ਚਿੰਮੋ ਹੈੱਡ ਵਿੱਚ ਪਾਣੀ ਦਾ ਪੱਧਰ ਘਟਣ ਨਾਲ ਕੁਝ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਪਾਣੀ ਦੇ ਵਹਾਅ ਵਿੱਚ ਕੁਝ ਕਮੀ ਜ਼ਰੂਰ ਆਈ ਹੈ ਪਰ ਫਿਰ ਵੀ ਸਾਰਿਆਂ ਨੂੰ ਸੁਚੇਤ ਰਹਿਣਾ ਪਵੇਗਾ। ਉਨ੍ਹਾਂ ਨੇ ਕੁਦਰਤੀ ਆਫਤ ਨਾਲ ਨਜਿੱਠਣ ਲਈ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ ਤਾਂ ਜੋ ਹੜ੍ਹ ਪ੍ਰਭਾਵਿਤ ਨਾਗਰਿਕਾਂ ਦੀ ਮਦਦ ਕੀਤੀ ਜਾ ਸਕੇ। ਐੱਸਡੀਐੱਮ ਜਗਦੀਸ਼ ਚੰਦਰ ਨੇ ਦੱਸਿਆ ਕਿ ਕਈ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਪ੍ਰਸ਼ਾਸਨ ਨੂੰ ਸਹਿਯੋਗ ਦੇ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਅਤੇ ਇਲਾਕੇ ਦੇ ਨਾਗਰਿਕਾਂ ਲਈ ਇਹ ਖੁਸ਼ੀ ਦੀ ਗੱਲ ਹੈ ਕਿ ਘੱਗਰ ਦਰਿਆ ਦੇ ਪਾਣੀ ਦਾ ਪੱਧਰ ਹੇਠਾਂ ਆਇਆ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਅੱਪਡੇਟ ਹੈ ਅਤੇ ਦਿਨ-ਰਾਤ ਹੜ੍ਹ ਬਚਾਓ ਅਤੇ ਰਾਹਤ ਕਾਰਜਾਂ ਵਿੱਚ ਲੱਗਾ ਹੋਇਆ ਹੈ। ਜੇਕਰ ਕਿਸੇ ਵੀ ਨਾਗਰਿਕ ਨੂੰ ਕੋਈ ਲੋੜ ਹੈ ਤਾਂ ਗਠਿਤ ਟੀਮਾਂ ਵੱਲੋਂ ਤੁਰੰਤ ਮਦਦ ਭੇਜੀ ਜਾ ਰਹੀ ਹੈ। ਹਰ ਪਿੰਡ ਵਿੱਚ ਮੈਡੀਕਲ ਕੈਂਪ ਲਗਾ ਕੇ ਪਸ਼ੂਆਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ। ਇਸ ਮੌਕੇ ਤਹਿਸੀਲਦਾਰ ਵਿਜੈ ਕੁਮਾਰ, ਨਾਇਬ ਤਹਿਸੀਲਦਾਰ ਅਚਿਨ ਕਾਲਤਾ, ਨਗਰਪਾਲਿਕਾ ਸਕੱਤਰ ਦੀਪਕ ਕੁਮਾਰ, ਐਮ.ਈ ਸੁਮੇਰ ਸਿੰਘ, ਕਾਨੂੰਗੋ ਪ੍ਰਿਥਵੀਰਾਜ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Post Views: 121
Tags: bhagwant mann on punjab floodflash floodflash flood haryanaflash floodsfloodflood gates openflood in indiaflood in patialaflood in punjabflood newsflood patialafloodsfloods in himachal pradeshfloods in punjabghaggar floodedghaggar river floodharyana flood videoharyana floodshimachal pradesh floodspanchkula flood newspunjab floodpunjab flood newspunjab floodspunjab river floodpunjabi newssukhna lake flood gates open
Previous Post

ਗੋਪਾਲ ਕਾਂਡਾ ‘ਤੇ ਸਜ਼ਾ ਦਾ ਫੈਸਲਾ ਟਲਿਆ ਹੁਣ ਇਸ ਦਿਨ ਹੋਵੇਗੀ ਅਗਲੀ ਸੁਣਵਾਈ

Next Post

ਰੰਗੋਈ ਨਾਲੇ ਦਾ ਪਾਣੀ ਕੌਮੀ ਮਾਰਗ ’ਤੇ ਪਹੁੰਚਿਆ

Next Post
ਰੰਗੋਈ ਨਾਲੇ ਦਾ ਪਾਣੀ ਕੌਮੀ ਮਾਰਗ ’ਤੇ ਪਹੁੰਚਿਆ

ਰੰਗੋਈ ਨਾਲੇ ਦਾ ਪਾਣੀ ਕੌਮੀ ਮਾਰਗ ’ਤੇ ਪਹੁੰਚਿਆ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982