No Result
View All Result
Saturday, April 25, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

Weather Update: ਹਰਿਆਣਾ ,ਪੰਜਾਬ ‘ਚ ਅੱਜ ਰਾਤ ਤੋਂ ਬਾਰਸ਼ ਦੀ ਸ਼ੁਰੂਆਤ

admin by admin
in BREAKING, COVER STORY, HARYANA, INDIA, PUNJAB
0
Weather Update: ਹਰਿਆਣਾ ,ਪੰਜਾਬ ‘ਚ ਅੱਜ ਰਾਤ ਤੋਂ ਬਾਰਸ਼ ਦੀ ਸ਼ੁਰੂਆਤ
0
SHARES
0
VIEWS
Share on FacebookShare on Twitter

23-05-2023(ਪ੍ਰੈਸ ਕੀ ਤਾਕਤ)- ਪੰਜਾਬ, ਹਰਿਆਣਾ ਦਿੱਲੀ ‘ਚ ਅੱਜ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ। ਅੱਜ ਰਾਤ ਵੇਲੇ ਬਾਰਿਸ਼ (Rainfall) ਦੀ ਸੰਭਾਵਨਾ ਹੈ। ਪੰਜਾਬ, ਹਰਿਆਣਾ, ਚੰਡੀਗੜ੍ਹ ਸਣੇ ਦਿੱਲੀ ਵਿੱਚ ਅਗਲੇ 4-5 ਦਿਨਾਂ ਤੱਕ ਬਾਰਿਸ਼ ਜਾਰੀ ਰਹਿਣਾ ਦੀ ਉਮੀਦ ਹੈ।

ਭਾਰਤੀ ਮੌਸਮ ਵਿਭਾਗ (India Meteorological Department-IMD) ਮੁਤਾਬਕ ਬਾਰਸ਼ ਤੋਂ ਪਹਿਲਾਂ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਸੈਲਸੀਅਸ ਤੱਕ ਜਾ ਸਕਦਾ ਹੈ। 22 ਮਈ ਨੂੰ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 43.7 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਸੀ, ਜੋ ਕਿ ਆਮ ਨਾਲੋਂ 3 ਡਿਗਰੀ ਸੈਲਸੀਅਸ ਵੱਧ ਸੀ।

ਆਈਐਮਡੀ ਨੇ 23 ਮਈ ਨੂੰ ਅਸਾਮ ਅਤੇ ਮੇਘਾਲਿਆ ਵਿੱਚ ਕੁਝ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਜਦਕਿ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼, ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ ‘ਚ ਕਈ ਥਾਵਾਂ ‘ਤੇ ਭਾਰੀ ਮੀਂਹ ਪੈ ਸਕਦਾ ਹੈ।

Post Views: 269
Tags: pakistan weather forecastPunjab Weatherpunjab weather livepunjab weather newspunjab weather reportpunjab weather todayPunjab Weather Updatesindh weather updatetoday weathertoday weather reporttoday weather updatetonight punjab weathertonight weatherweather in punjabweather todayweather updateweather update todayweather update today punjab
Previous Post

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤਾ ਸਨਮਾਨ

Next Post

ਕ੍ਰਿਕਟ ‘ਚ ਮੱਲਾਂ ਮਾਰਨ ਲਈ ਨਾਭਾ ਦੇ ਪਿੰਡ ਧਾਰੋਂਕੀ ਕ੍ਰਿਕਟ ਅਕੈਡਮੀ ਵਿਖੇ ਤਿਆਰੀ ਕਰ ਰਹੀਆਂ ਧੀਆਂ-ਧਿਆਣੀਆਂ

Next Post
ਕ੍ਰਿਕਟ ‘ਚ ਮੱਲਾਂ ਮਾਰਨ ਲਈ ਨਾਭਾ ਦੇ ਪਿੰਡ ਧਾਰੋਂਕੀ ਕ੍ਰਿਕਟ ਅਕੈਡਮੀ ਵਿਖੇ ਤਿਆਰੀ ਕਰ ਰਹੀਆਂ ਧੀਆਂ-ਧਿਆਣੀਆਂ

ਕ੍ਰਿਕਟ 'ਚ ਮੱਲਾਂ ਮਾਰਨ ਲਈ ਨਾਭਾ ਦੇ ਪਿੰਡ ਧਾਰੋਂਕੀ ਕ੍ਰਿਕਟ ਅਕੈਡਮੀ ਵਿਖੇ ਤਿਆਰੀ ਕਰ ਰਹੀਆਂ ਧੀਆਂ-ਧਿਆਣੀਆਂ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800