No Result
View All Result
Friday, March 27, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪੱਛਮੀ ਬੰਗਾਲ: ਪੰਚਾਇਤੀ ਚੋਣ ਨਤੀਜਿਆਂ ’ਚ ਸ਼ਾਨਦਾਰ ਜਿੱਤ ਵੱਲ ਵੱਧ ਰਹੀ ਹੈ ਟੀਐੱਮਸੀ

admin by admin
in BREAKING, COVER STORY, National
0
ਜਲੰਧਰ ਲੋਕ ਸਭਾ: ਸ਼ਾਹਕੋਟ ਹਲਕੇ ਦੇ ਪਿੰਡ ਰੂਪੇਵਾਲ ‘ਚ ਹੰਗਾਮਾ
0
SHARES
0
VIEWS
Share on FacebookShare on Twitter

ਕੋਲਕਾਤਾ, 12 ਜੁਲਾਈ, (ਪ੍ਰੈਸ ਕੀ ਤਾਕਤ ਬਿਊਰੋ)
ਪੱਛਮੀ ਬੰਗਾਲ ‘ਚ ਸੱਤਾਧਾਰੀ ਤ੍ਰਿਣਮੂਲ ਕਾਂਗਰਸ ਹਿੰਸਾ ਪ੍ਰਭਾਵਿਤ ਪੰਚਾਇਤੀ ਚੋਣਾਂ ‘ਚ ਸ਼ਾਨਦਾਰ ਜਿੱਤ ਹਾਸਲ ਕਰਦੀ ਨਜ਼ਰ ਆ ਰਹੀ ਹੈ। ਰਾਜ ਚੋਣ ਕਮਿਸ਼ਨ ਦੇ ਅਨੁਸਾਰ ਤ੍ਰਿਣਮੂਲ ਕਾਂਗਰਸ ਨੇ 63,229 ਗ੍ਰਾਮ ਪੰਚਾਇਤ ਸੀਟਾਂ ਵਿੱਚੋਂ 34,359 ਜਿੱਤੀਆਂ ਹਨ, ਜਦੋਂ ਕਿ ਉਸ ਦੇ ਉਮੀਦਵਾਰ ਹੋਰ 752 ‘ਤੇ ਅੱਗੇ ਹਨ। ਭਾਜਪਾ ਨੇ 9,545 ਸੀਟਾਂ ਜਿੱਤੀਆਂ ਹਨ ਅਤੇ ਉਸ ਦੇ ਉਮੀਦਵਾਰ 180 ‘ਤੇ ਅੱਗੇ ਹਨ। ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਨੇ 2,885 ਸੀਟਾਂ ਜਿੱਤੀਆਂ ਹਨ ਅਤੇ 96 ਗ੍ਰਾਮ ਪੰਚਾਇਤ ਸੀਟਾਂ ‘ਤੇ ਅੱਗੇ ਚੱਲ ਰਹੀ ਹੈ। ਕਾਂਗਰਸ ਨੇ 2,498 ਗ੍ਰਾਮ ਪੰਚਾਇਤ ਸੀਟਾਂ ਜਿੱਤੀਆਂ ਹਨ ਅਤੇ 72 ਹੋਰਾਂ ‘ਤੇ ਅੱਗੇ ਹੈ।

Post Views: 95
Tags: #election#panchayatpoll#victory#westbengalResults
Previous Post

ਏਸ਼ੀਆ ਕੱਪ ਕ੍ਰਿਕਟ ਦਾ ਪ੍ਰੋਗਰਾਮ ਤੈਅ, ਪਾਕਿਸਤਾਨ ਨਹੀਂ ਜਾਵੇਗੀ ਭਾਰਤੀ ਟੀਮ

Next Post

ਬਰਨਾਲਾ: ਡੀਸੀ ਦਫ਼ਤਰ ਅਤੇ ਰਿਹਾਇਸ਼ ਦੇ ਬਾਹਰ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ, ਐੱਸਐੱਫਜੇ ਦੇ ਗੁਰਪਤਵੰਤ ਪੰਨੂ ਨੇ ਜ਼ਿੰਮੇਦਾਰੀ ਲਈ

Next Post
शादी के बंधन में बंधेंगे पंजाब के Chief Minister भगवंत मान

ਬਰਨਾਲਾ: ਡੀਸੀ ਦਫ਼ਤਰ ਅਤੇ ਰਿਹਾਇਸ਼ ਦੇ ਬਾਹਰ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ, ਐੱਸਐੱਫਜੇ ਦੇ ਗੁਰਪਤਵੰਤ ਪੰਨੂ ਨੇ ਜ਼ਿੰਮੇਦਾਰੀ ਲਈ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982