No Result
View All Result
Tuesday, March 3, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਮਹਿਲਾ ਦਿਵਸ ਵਾਲੇ ਦਿਨ ਹੋਇਆ ਮਹਿਲਾ ਦਾ ਕਤਲ😥

admin by admin
in BREAKING, COVER STORY, INDIA, National, PUNJAB
0
ਪਟਿਆਲਾ ਜ਼ਿਲ੍ਹੇ ‘ਚ ਟਰੈਕਟਰਾਂ/ਮੋਟਰਸਾਈਕਲ ਤੇ ਹੋਰ ਸੰਦਾਂ ‘ਤੇ ਖਤਰਨਾਕ ਸਟੰਟ ਆਯੋਜਿਤ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ
0
SHARES
0
VIEWS
Share on FacebookShare on Twitter

ਪਟਿਆਲਾ:    ਪਟਿਆਲਾ ਦੇ ਸਮਾਨੀਆਂ ਗੇਟ ਦੇ ਕੋਲ ਤੜਕਸਾਰ ਮਾਂ ਪੁੱਤ ਤੇ ਹੋਇਆ ਕਾਤਲਾਨਾ ਹਮਲਾ ਜਿਸ ਦੇ ਵਿੱਚ ਕਿ ਸੁਮਨ ਜਿਸ ਦੀ ਉਮਰ ਤਕਰੀਬਨ 45ਸਾਲ ਅਤੇ ਲੜਕੇ ਮਨਜੋਤ ਜਿਸ ਦੀ ਉਮਰ ਤਕਰੀਬਨ 18 ਤੋਂ 20 ਸਾਲ ਦੱਸੀ ਜਾ ਰਹੀ ਹੈ ਸੁਮਨ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ ਮਨਜੋਤ ਜਿੰਦਗੀ ਅਤੇ ਮੌਤ ਦੇ ਵਿੱਚ ਲੜਾਈ ਲੜ ਰਿਹਾ ਜਿਸ ਨੂੰ ਕਿ ਪਟਿਆਲਾ ਦੇ ਸਰਕਾਰੀ ਅਰਜਿੰਦਰ ਹਸਪਤਾਲ ਵਿਖੇ ਭਰਤੀ ਕਰਾਇਆ ਗਿਆ ਹੈ ਡੀਐਸਪੀ ਸਿਟੀ ਸਤਨਾਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਪਾਰਟੀ ਨੂੰ ਜਾਣਕਾਰੀ ਮਿਲੀ ਸੀ ਉਸ ਤੋਂ ਬਾਅਦ ਹੀ ਪੁਲਿਸ ਪਾਰਟੀ ਮੌਕੇ ਤੇ ਪਹੁੰਚੀ ਤੇ ਸ਼ਾਨਬੀਨ ਕੀਤੀ ਜਾ ਰਹੀ ਹੈ ਅਤੇ ਇਲਾਕੇ ਦੇ ਸਾਰੇ ਸੀਸੀਟੀਵੀ ਖੰਗਾਲੇ ਜਾ ਰਹੇ ਹਨ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕੀਤਾ ਜਾਵੇਗਾ ਅਤੇ ਇਹਨਾਂ ਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਅਮਲ ਦੇ ਵਿੱਚ ਲਿਆਂਦੀ ਜਾਵੇਗੀ

Post Views: 127
Tags: latest newsPatialapatiala newssamariya gatewoman day murderedwoman murdered
Previous Post

8 March 2025 e-paper

Next Post

ਅਮਨ ਅਰੋੜਾ ਵੱਲੋਂ ਸਿਹਤ ਸੰਭਾਲ ਖੇਤਰ ਵਿੱਚ ਨਵੀਨ ਉਪਰਾਲਿਆਂ ਲਈ ਡਾਕਟਰਾਂ ਦੀ ਸ਼ਲਾਘਾ

Next Post
ਅਮਨ ਅਰੋੜਾ ਵੱਲੋਂ ਸਿਹਤ ਸੰਭਾਲ ਖੇਤਰ ਵਿੱਚ ਨਵੀਨ ਉਪਰਾਲਿਆਂ ਲਈ ਡਾਕਟਰਾਂ ਦੀ ਸ਼ਲਾਘਾ

ਅਮਨ ਅਰੋੜਾ ਵੱਲੋਂ ਸਿਹਤ ਸੰਭਾਲ ਖੇਤਰ ਵਿੱਚ ਨਵੀਨ ਉਪਰਾਲਿਆਂ ਲਈ ਡਾਕਟਰਾਂ ਦੀ ਸ਼ਲਾਘਾ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982