No Result
View All Result
Thursday, April 16, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

27 ਸਤੰਬਰ ਨੂੰ ਮਨਾਇਆ ਜਾਵੇਗਾ ਵਿਸ਼ਵ ਟੂਰੀਜ਼ਮ ਦਿਵਸ

admin by admin
in BREAKING, COVER STORY, INDIA, National, POLITICS, PUNJAB
0
27 ਸਤੰਬਰ ਨੂੰ ਮਨਾਇਆ ਜਾਵੇਗਾ ਵਿਸ਼ਵ ਟੂਰੀਜ਼ਮ ਦਿਵਸ
0
SHARES
0
VIEWS
Share on FacebookShare on Twitter

ਪਟਿਆਲਾ 25 ਸਤੰਬਰ

ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ ਈਸ਼ਾ ਸਿੰਗਲ ਦੀ ਅਗਵਾਈ ਹੇਠ ਅੱਜ ਵਿਸ਼ਵ ਟੂਰੀਜ਼ਮ ਦਿਵਸ ਮਨਾਉਣ  ਸਬੰਧੀ ਇਕ ਮੀਟਿੰਗ ਕੀਤੀ ਗਈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵਿਸ਼ਵ ਟੂਰੀਜ਼ਮ ਦਿਵਸ 27 ਸਤੰਬਰ ਨੂੰ  ਮਨਾਇਆ ਜਾ ਰਿਹਾ ਹੈ। ਮੀਟਿੰਗ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਚਾਰ ਵਟਾਂਤਰਾ ਕੀਤਾ ਗਿਆ।

ਵਧੀਕ ਡਿਪਟੀ ਕਮਿਸ਼ਨਰ ਈਸ਼ਾ ਸਿੰਗਲ ਨੇ ਜ਼ਿਲ੍ਹਾ ਪਟਿਆਲਾ ਵਿਖੇ ਸਥਿਤ ਵਿਰਾਸਤੀ ਥਾਵਾਂ (ਕਿਲ੍ਹਾ ਮੁਬਾਰਕ, ਸ਼ੀਸ਼ ਮਹਿਲ ਆਦਿ) ਦੇ ਆਲੇ ਦੁਆਲੇ ਸਾਫ ਸਫਾਈ ਮੁਹਿੰਮ ਅਭਿਆਨ ਚਲਾਉਣ ਦੀ ਹਦਾਇਤ ਦਿੱਤੀ। ਉਹਨਾ ਨੇ ਕਿਲ੍ਹਾ ਮੁਬਾਰਕ ਅਤੇ ਸ਼ੀਸ਼ ਮਹਿਲ ਦੇ ਇੰਚਾਰਜ ਨੂੰ ਮਿਤੀ 27 ਸਤੰਬਰ ਤੋਂ  29 ਸਤੰਬਰ ਤੱਕ ਵਿਰਾਸਤੀ ਇਮਾਰਤਾਂ ਅਤੇ ਮਿਊਜ਼ੀਅਮ ਵਿਖੇ ਰਾਤ ਸਮੇਂ ਰੋਸ਼ਨੀਆਂ ਨਾਲ ਚਮਕਾਉਣ ਲਈ ਕਿਹਾ।

ਇਸ ਤੋ ਇਲਾਵਾ ਸੈਰ ਸਪਾਟਾ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਿਲ੍ਹਾ ਖੇਡ ਅਫਸਰ ਅਤੇ ਪੰਜਾਬੀ ਯੂਨੀਵਰਸਿਟੀ ਨਾਲ ਤਾਲਮੇਲ ਕਰਕੇ ਹੈਰੀਟੇਜ ਵਾੱਕ ਕਰਵਾਉਣ ਦੀ ਹਦਾਇਤ  ਦਿੱਤੀ ਗਈ । ਉਹਨ੍ਹਾਂ ਵੱਲੋਂ ਜ਼ਿਲ੍ਹਾ ਪਟਿਆਲਾ ਦੇ ਸਕੂਲੀ ਬੱਚਿਆਂ ਦੇ  ਪੇਟਿੰਗ/ਕਵਿਤਾ/ਲੇਖ ਸਬੰਧੀ ਪ੍ਰਤੀਯੋਗਤਾ ਕਰਵਾਉਣ ਲਈ ਜ਼ਿਲ੍ਹਾ ਸਿਖਿਆ ਅਫਸਰ (ਸੀ:ਸੈ:) ਨੂੰ ਹਦਾਇਤ ਵੀ ਕੀਤੀ ਗਈ।

ਈਸ਼ਾ ਸਿੰਗਲ ਨੇ ਹੈਰੀਟੇਜ਼ ਬਿਲਡਿੰਗਾਂ ਅਤੇ ਮਿਊਜ਼ਅਮ ਵਿੱਚ ਲਾਇਟਨਿੰਗ ਦੇ ਪ੍ਰਬੰਧਾਂ ਦਾ ਨਿਰੀਖਣ ਕਰਨ ਲਈ ਤਹਿਸੀਲਦਾਰ ਕੁਲਦੀਪ ਸਿੰਘ ਪਟਿਆਲਾ ਦੀ ਡਿਊਟੀ ਲਗਾਈ । ਮੀਟਿੰਗ ਵਿੱਚ ਜ਼ਿਲ੍ਹਾ ਯਾਤਰਾ ਅਫਸਰ ਹਰਦੀਪ ਸਿੰਘ , ਜ਼ਿਲ੍ਹਾ ਸਿਖਿਆ ਅਫਸਰ ਸੰਜੀਵ ਸ਼ਰਮਾ , ਜ਼ਿਲ੍ਹਾ ਖੇਡ ਅਫਸਰ ਹਰਪਿੰਦਰ ਸਿੰਘ , ਪੰਜਾਬੀ ਯੂਨੀਵਰਸਿਟੀ (ਟੂਰੀਜ਼ਮ ਵਿਭਾਗ) ਪਟਿਆਲਾ ਤੋਂ ਡਾ: ਪਰਮਿੰਦਰ ਸਿੰਘ ਢਿਲੋਂ, ਜ਼ਿਲ੍ਹਾ ਟੀਕਾਕਰਨ ਅਫਸਰ, ਕੁਸ਼ਲਦੀਪ ਕੌਰ ਗਿੱਲ , ਡਾ: ਨਵਿੰਦਰ ਸਿੰਘ ਮੈਡੀਕਲ ਹੈਲਥ ਅਫਸਰ  ਤੋ ਇਲਾਵਾ ਹੋਰ ਅਧਿਕਾਰੀ ਵੀ ਸ਼ਾਮਲ ਸਨ।

Post Views: 119
Tags: 27 septemberdeputy commissinordistrict education officerDistrict Immunization OfficerDistrict PatialaDistrict Sports OfficerDistrict Travel OfficerDr. Navinder SinghDr. Parminder Singh DhillonHardeep Singhharpinder singhisha singleKushaldeep Kaur GillMedical Health Officerpress ki taquatPunjabi UniversityPunjabi University (Tourism Department)Sanjeev SharmaWorld Tourism Day
Previous Post

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਅਜਾਈਲ ਹਰਬਲ ਦਾ ਪਲੇਸਮੈਂਟ ਕੈਂਪ 26 ਸਤੰਬਰ ਨੂੰ

Next Post

ਡਾ ਰਵਜੋਤ ਸਿੰਘ ਨੇ ਕੈਬਨਿਟ ਮੰਤਰੀਆਂ ਦੀ ਮੌਜੂਦਗੀ ਵਿੱਚ ਸਥਾਨਕ ਸਰਕਾਰਾਂ ਅਤੇ ਸੰਸਦੀ ਕਾਜ਼ ਮਾਮਲੇ ਮੰਤਰੀ ਵਜੋਂ ਅਹੁਦਾ ਸੰਭਾਲਿਆ

Next Post
ਡਾ ਰਵਜੋਤ ਸਿੰਘ ਨੇ ਕੈਬਨਿਟ ਮੰਤਰੀਆਂ ਦੀ ਮੌਜੂਦਗੀ ਵਿੱਚ ਸਥਾਨਕ ਸਰਕਾਰਾਂ ਅਤੇ ਸੰਸਦੀ ਕਾਜ਼ ਮਾਮਲੇ ਮੰਤਰੀ ਵਜੋਂ ਅਹੁਦਾ ਸੰਭਾਲਿਆ

ਡਾ ਰਵਜੋਤ ਸਿੰਘ ਨੇ ਕੈਬਨਿਟ ਮੰਤਰੀਆਂ ਦੀ ਮੌਜੂਦਗੀ ਵਿੱਚ ਸਥਾਨਕ ਸਰਕਾਰਾਂ ਅਤੇ ਸੰਸਦੀ ਕਾਜ਼ ਮਾਮਲੇ ਮੰਤਰੀ ਵਜੋਂ ਅਹੁਦਾ ਸੰਭਾਲਿਆ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800