No Result
View All Result
Tuesday, March 3, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

‘ਤੁਸੀਂ ਵਿਧਾਨ ਸਭਾ ਵੱਲੋਂ ਪਾਸ ਬਿੱਲਾਂ ਨੂੰ ਮਨਜ਼ੂਰੀ ਨਾ ਦੇ ਕੇ ਅੱਗ ਨਾਲ ਖੇਡ ਰਹੇ ਹੋ’ ਸੁਪਰਮੀ ਕੋਰਟ ਨੇ ਪੰਜਾਬ ਦੇ ਰਾਜਪਾਲ ਨੂੰ ਕਿਹਾ,

admin by admin
in BREAKING, COVER STORY, PUNJAB
0
ਮੁੱਖ ਮੰਤਰੀ ਨੇ ਮੁਲਕ ਵਿੱਚ ਅੰਤਰਰਾਜੀ ਵਪਾਰ ਨੂੰ ਹੋਰ ਪ੍ਰਫੁੱਲਤ ਕਰਨ ਦਾ ਦਿੱਤਾ ਸੱਦਾ
0
SHARES
0
VIEWS
Share on FacebookShare on Twitter

ਨਵੀਂ ਦਿੱਲੀ, 10 ਨਵੰਬਰ

ਸੁਪਰੀਮ ਕੋਰਟ ਨੇ ਵਿਧਾਨ ਸਭਾ ਵੱਲੋਂ ਪਾਸ ਕੀਤੇ ਬਿੱਲਾਂ ਨੂੰ ਮਨਜ਼ੂਰੀ ਨਾ ਦੇਣ ‘ਤੇ ਪੰਜਾਬ ਦੇ ਰਾਜਪਾਲ ‘ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ,‘ਤੁਸੀਂ ਅੱਗ ਨਾਲ ਖੇਡ ਰਹੇ ਹੋ।’ ਅਦਾਲਤ ਨੇ ਕਿਹਾ ਕਿ ਪੰਜਾਬ ਵਿੱਚ ਜੋ ਹੋ ਰਿਹਾ ਹੈ, ਉਸ ਤੋਂ ਅਸੀਂ ਖੁਸ਼ ਨਹੀਂ, ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ। ਸਾਡਾ ਦੇਸ਼ ਸਥਾਪਤਿ ਪਰੰਪਰਾਵਾਂ ‘ਤੇ ਚੱਲ ਰਿਹਾ ਹੈ ਅਤੇ ਉਨ੍ਹਾਂ ਦੀ ਪਾਲਣਾ ਕਰਨ ਦੀ ਲੋੜ ਹੈ।

ਇਸ ਦੇ ਨਾਲ ਸਰਉੱਚ ਅਦਾਲਤ ਨੇ ਪੰਜਾਬ ਸਰਕਾਰ ਤੋਂ ਪੁੱਛਿਆ ਕਿ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਮੀਟਿੰਗ ਕਿਉਂ ਮੁਲਤਵੀ ਕੀਤੀ ਗਈ ਅਤੇ ਸੈਸ਼ਨ ਨੂੰ ਅਣਮਿੱਥੇ ਸਮੇਂ ਲਈ ਕਿਉਂ ਨਹੀਂ ਮੁਲਤਵੀ ਕੀਤਾ ਗਿਆ।

Post Views: 91
Tags: @Bhagwant Mannbhagwant maanbhagwant maan aapbhagwant maan latest newsbhagwant maan livebhagwant maan newsbhagwant maan speechbhagwant mann aapbhagwant mann latest newsbhagwant mann latest speechbhagwant mann livebhagwant mann newsbhagwant mann speechbreaking newscm bhagwant maancm bhagwant mannDelhidelhi newsdelhi news today in hindihindi newslatest newslatest punjabi newslive newsPunjabpunjab cm bhagwant mannpunjabi newstoday latest newsToday newstop news
Previous Post

ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕੋ : ਸੁਪਰੀਮ ਕੋਰਟ

Next Post

ਕਾਲੇ ਧਨ ਨੂੰ ਸਫ਼ੈਦ ਕਰਨ ਦੇ ਮਾਮਲੇ ’ਚ ਈਡੀ ਨੇ ਹੀਰੋ ਮੋਟੋਕਾਰਪ ਦੇ ਚੇਅਰਮੈਨ ਪਵਨ ਮੁੰਜਾਲ ਦੀ ਸੰਪਤੀ ਜ਼ਬਤ ਕੀਤੀ

Next Post
ED ਨੇ ਮਨੀ ਲਾਂਡਰਿੰਗ ਮਾਮਲੇ ‘ਚ ਚੰਡੀਗੜ੍ਹ ਸਥਿਤ ਫਾਰਮਾ ਕੰਪਨੀ ਦੇ 2 ਪ੍ਰਮੋਟਰਾਂ ਨੂੰ ਗ੍ਰਿਫਤਾਰ ਕੀਤਾ ਹੈ

ਕਾਲੇ ਧਨ ਨੂੰ ਸਫ਼ੈਦ ਕਰਨ ਦੇ ਮਾਮਲੇ ’ਚ ਈਡੀ ਨੇ ਹੀਰੋ ਮੋਟੋਕਾਰਪ ਦੇ ਚੇਅਰਮੈਨ ਪਵਨ ਮੁੰਜਾਲ ਦੀ ਸੰਪਤੀ ਜ਼ਬਤ ਕੀਤੀ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982